ਪੜਚੋਲ ਕਰੋ
Advertisement
ਮਸਜ਼ਿਦਾਂ ‘ਚ ਔਰਤਾਂ ਦੇ ਨਮਾਜ਼ ਪੜ੍ਹਨ 'ਤੇ ਸੁਪਰੀਮ ਕੋਰਟ ਨੇ ਮੰਗਿਆ ਜਵਾਬ
ਮਸਜ਼ਿਦਾਂ ‘ਚ ਮਹਿਲਾਵਾ ਦੇ ਨਮਾਜ਼ ਅਦਾ ਕਰਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ, ਮੁਸਲਿਮ ਪਰਸਨਲ ਲਾਅ ਬੋਰਡ ਤੇ ਵੱਕਫ਼ ਕੌਂਸਲ ਤੋਂ ਜਵਾਬ ਮੰਗਿਆ ਹੈ।
ਨਵੀਂ ਦਿੱਲੀ: ਮਸਜ਼ਿਦਾਂ ‘ਚ ਮਹਿਲਾਵਾ ਦੇ ਨਮਾਜ਼ ਅਦਾ ਕਰਨ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ, ਮੁਸਲਿਮ ਪਰਸਨਲ ਲਾਅ ਬੋਰਡ ਤੇ ਵੱਕਫ਼ ਕੌਂਸਲ ਤੋਂ ਜਵਾਬ ਮੰਗਿਆ ਹੈ।
ਇਸ ਦੌਰਾਨ ਕੋਰਟ ਨੇ ਕਿਹਾ ਕਿ ਅਸੀਂ ਪਹਿਲਾਂ ਸਬਰੀਮਾਲਾ ਮਾਮਲੇ ‘ਤੇ ਫੈਸਲਾ ਸੁਣਾਇਆ ਹੈ। ਉਸ ਦੇ ਆਧਾਰ ‘ਤੇ ਇਸ ਮਾਮਲੇ ਨੂੰ ਦੇਖਣ ਹੋਵੇਗਾ। ਮਸਜ਼ਿਦਾਂ ‘ਚ ਮਹਿਲਾਵਾਂ ਨੂੰ ਨਮਾਜ਼ ਅਦਾ ਕਰਨ ਨੂੰ ਲੈ ਕੇ ਪੁਣੇ ਦੀ ਯਾਸਮੀਨ ਜੁਬੇਰ ਤੇ ਉਸ ਦੇ ਪਤੀ ਜੁਬੈਰ ਅਹਿਮਦ ਨਜੀਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।
ਪੜ੍ਹੋ ਪੂਰਾ ਮਾਮਲਾ:
https://abpsanjha.abplive.in/india/pune-couple-move-supreme-court-seek-entry-for-muslim-women-in-all-mosques-465908
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਵਿਸ਼ਵ
ਵਿਸ਼ਵ
ਕ੍ਰਿਕਟ
Advertisement