ਪੜਚੋਲ ਕਰੋ

ਆਖਰ ਅੰਬਾਨੀ ਨੂੰ ਫਰਾਂਸ ਦੇ ਰੱਖਿਆ ਮੰਤਰੀ ਨਾਲ ਕਿਸ ਨੇ ਮਿਲਾਇਆ? ਮੋਦੀ 'ਤੇ ਉੱਠੇ ਸਵਾਲ

ਨਵੀਂ ਦਿੱਲੀ: ਰਾਫਾਲ ਸੌਦੇ ਸਬੰਧੀ ਮੋਦੀ ਸਰਕਾਰ ਤੇ ਵਿਰੋਧੀ ਦਲ ਵਿੱਚ ਤਕਰਾਰ ਜਾਰੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪ੍ਰੈੱਸ ਕਾਨਫਰੰਸ ਕਰਕੇ ਕਿਸੇ ਈ-ਮੇਲ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਰਾਫਾਲ ਸੌਦੇ ਤੋਂ ਐਨ ਪਹਿਲਾਂ ਅਨਿਲ ਅੰਬਾਨੀ ਫਰਾਂਸ ਦੇ ਮੰਤਰੀ ਨਾਲ ਮਿਲੇ ਸੀ। ਉਨ੍ਹਾਂ ਸਵਾਲ ਚੁੱਕਿਆ ਕਿ ਸੌਦੇ ਤੋਂ ਪਹਿਲਾਂ ਅਨਿਲ ਅੰਬਾਨੀ ਫਰਾਂਸ ਦੇ ਰੱਖਿਆ ਮੰਤਰੀ ਨੂੰ ਕਿਵੇਂ ਮਿਲੇ? ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਇਨ੍ਹਾਂ ਦੋਵਾਂ ਵਿੱਚ ਵਿਚੋਲੇ ਦਾ ਕੰਮ ਕਰ ਰਹੇ ਸੀ। ਉਨ੍ਹਾਂ ਸਬੂਤ ਵਜੋਂ ਇੱਕ ਈਮੇਲ ਵਿਖਾਈ ਜਿਸ ਵਿੱਚ ਲਿਖਿਆ ਸੀ ਕਿ ਰਾਫੇਲ ਡੀਲ ਤੋਂ ਪਹਿਲਾਂ ਅਨਿਲ ਅੰਬਾਨੀ ਫਰਾਂਸ ਦੇ ਮੰਤਰੀ ਨਾਲ ਮਿਲੇ ਸੀ। ਉਨ੍ਹਾਂ ਸਵਾਲ ਚੁੱਕਿਆ ਕਿ ਸੌਦਾ ਹੋਣ ਤੋਂ 10 ਦਿਨ ਪਹਿਲਾਂ ਹੀ ਅਨਿਲ ਅੰਬਾਨੀ ਨੂੰ ਇਸ ਬਾਰੇ ਪਤਾ ਲੱਗ ਗਿਆ ਜਦਕਿ ਭਾਰਤ ਦੇ ਰੱਖਿਆ ਮੰਤਰਾਲੇ ਤੇ ਵਿਦੇਸ਼ ਸਕੱਤਰ ਨੂੰ ਇਸ ਬਾਰੇ ਕੋਈ ਖ਼ਬਰ ਨਹੀਂ ਸੀ। ਰਾਹੁਲ ਨੇ ਕਿਹਾ ਕਿ ਅਨਿਲ ਅੰਬਾਨੀ ਨੂੰ ਪਹਿਲਾਂ ਹੀ ਪਤਾ ਸੀ ਕਿ ਉਨ੍ਹਾਂ ਨੂੰ ਰਾਫੇਲ ਸੌਦਾ ਮਿਲਣ ਵਾਲਾ ਹੈ। ਪੀਐਮ ਨੇ ਜੋ ਕੀਤਾ ਉਹ ਦੇਸ਼ ਧ੍ਰੋਹ ਤੇ ਸਰਕਾਰੀ ਗੋਪਨੀਅਤਾ ਦੀ ਉਲੰਘਣਾ ਹੈ। ਪਹਿਲਾਂ ਇਹ ਭ੍ਰਿਸ਼ਟਾਚਾਰ ਦਾ ਮਾਮਲਾ ਸੀ, ਹੁਣ ਇਹ ਆਫੀਸ਼ੀਅਲ ਸੀਕ੍ਰੇਟ ਐਕਟ ਦਾ ਮਾਮਲਾ ਹੋ ਗਿਆ ਹੈ। ਉਨ੍ਹਾਂ ਇਸ ਮਾਮਲੇ ’ਤੇ ਕਾਰਵਾਈ ਦੀ ਮੰਗ ਕੀਤੀ। ਮੋਦੀ ’ਤੇ ਇਲਜ਼ਾਮ ਲਾਉਂਦਿਆਂ ਰਾਹੁਲ ਨੇ ਕਿਹਾ ਕਿ ਮੋਦੀ ਨੇ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਰੱਖਿਆ ਮਾਮਲੇ ਦੀ ਜਾਣਕਾਰੀ ਅਜਿਹੇ ਵਿਅਕਤੀ ਨੂੰ ਦਿੱਤੀ ਜਿਸ ਕੋਲ ਇਹ ਜਾਣਕਾਰੀ ਨਹੀਂ ਹੋਣੀ ਚਾਹੀਦੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ
'ਮੇਰੇ ਨਾਲ ਖੜ੍ਹੇ ਵਿਅਕਤੀਆਂ ਨੂੰ ਮਿਲ ਰਹੀਆਂ ਧਮਕੀਆਂ, 2-3 ਦਿਨ ਤੋਂ ਆ ਰਹੀਆਂ ਕਾਲਾਂ', ਮਜੀਠੀਆ ਨੇ ਫਿਰ ਘੇਰੀ ਸਰਕਾਰ, ਖੋਲ੍ਹਤੇ ਕੱਲੇ-ਕੱਲੇ ਰਾਜ
'ਮੇਰੇ ਨਾਲ ਖੜ੍ਹੇ ਵਿਅਕਤੀਆਂ ਨੂੰ ਮਿਲ ਰਹੀਆਂ ਧਮਕੀਆਂ, 2-3 ਦਿਨ ਤੋਂ ਆ ਰਹੀਆਂ ਕਾਲਾਂ', ਮਜੀਠੀਆ ਨੇ ਫਿਰ ਘੇਰੀ ਸਰਕਾਰ, ਖੋਲ੍ਹਤੇ ਕੱਲੇ-ਕੱਲੇ ਰਾਜ
ਕੀ ਹੈ ਟਰੰਪ ਦਾ ਰੈਸੀਪ੍ਰੋਕਲ ਟੈਰਿਫ, ਜਿਸ ਨੇ ਪੂਰੀ ਦੁਨੀਆ 'ਚ ਮਚਾਈ ਹਾਹਾਕਾਰ, ਸੌਖੇ ਸ਼ਬਦਾਂ 'ਚ ਸਮਝੋ
ਕੀ ਹੈ ਟਰੰਪ ਦਾ ਰੈਸੀਪ੍ਰੋਕਲ ਟੈਰਿਫ, ਜਿਸ ਨੇ ਪੂਰੀ ਦੁਨੀਆ 'ਚ ਮਚਾਈ ਹਾਹਾਕਾਰ, ਸੌਖੇ ਸ਼ਬਦਾਂ 'ਚ ਸਮਝੋ
Punjab News: ਸੇਵਾ ਕੇਂਦਰ ਜਾਣ ਵਾਲੇ ਦਿਓ ਧਿਆਨ, ਆਮ ਲੋਕਾਂ ਨੂੰ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ; ਜਾਣੋ ਕਿਵੇਂ ਕਰਵਾ ਸਕੋਗੇ ਆਪਣਾ ਕੰਮ
ਸੇਵਾ ਕੇਂਦਰ ਜਾਣ ਵਾਲੇ ਦਿਓ ਧਿਆਨ, ਆਮ ਲੋਕਾਂ ਨੂੰ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ; ਜਾਣੋ ਕਿਵੇਂ ਕਰਵਾ ਸਕੋਗੇ ਆਪਣਾ ਕੰਮ
Resham Kaur Funeral: ਪੰਜ ਤੱਤਾਂ 'ਚ ਵਿਲੀਨ ਹੋਈ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ, ਪੁੱਤਰ ਯੁਵਰਾਜ ਅਤੇ ਨਵਰਾਜ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ...
ਪੰਜ ਤੱਤਾਂ 'ਚ ਵਿਲੀਨ ਹੋਈ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ, ਪੁੱਤਰ ਯੁਵਰਾਜ ਅਤੇ ਨਵਰਾਜ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ...
Embed widget