ਪੜਚੋਲ ਕਰੋ

PM Kisan: ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਇਸ ਦਿਨ ਕਿਸਾਨਾਂ ਦੇ ਖਾਤੇ 'ਚ ਆਉਣਗੇ 2000 ਰੁਪਏ! ਜਲਦੀ ਕਰੋ ਰਜਿਸਟਰ

PM Kisan Scheme : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Scheme) ਦੀ 11ਵੀਂ ਕਿਸ਼ਤ ਜਲਦੀ ਹੀ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾਵੇਗੀ।

PM Kisan Scheme : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Scheme) ਦੀ 11ਵੀਂ ਕਿਸ਼ਤ ਜਲਦੀ ਹੀ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾਵੇਗੀ। ਜੇਕਰ ਤੁਸੀਂ ਅਜੇ ਤੱਕ ਇਸ ਸਕੀਮ ਵਿੱਚ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ ਤਾਂ ਤੁਰੰਤ ਇਸ ਨੂੰ ਕਰਵਾ ਲਓ। ਅਪ੍ਰੈਲ ਮਹੀਨੇ ਦੇ ਅੰਤ 'ਤੇ ਸਰਕਾਰ ਕਿਸਾਨਾਂ ਦੇ ਖਾਤੇ 'ਚ 2000 ਰੁਪਏ ਟਰਾਂਸਫਰ ਕਰ ਸਕਦੀ ਹੈ। ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕਿਵੇਂ ਰਜਿਸਟਰ ਕਰ ਸਕਦੇ ਹੋ-

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਲਈ ਕਰੋ ਰਜਿਸਟਰ 
ਅਪਲਾਈ ਕਰਨ ਲਈ ਤੁਹਾਨੂੰ ਪਹਿਲਾਂ ਇਸਦੀ ਅਧਿਕਾਰਤ ਵੈੱਬਸਾਈਟ pmkisan.gov.in 'ਤੇ ਜਾਣਾ ਪਵੇਗਾ।
ਇੱਥੇ ਤੁਹਾਨੂੰ ਹੋਮ ਪੇਜ 'ਤੇ Farmer Corners ਖੋਲ੍ਹਣੇ ਹੋਣਗੇ।
ਹੁਣ ਤੁਹਾਨੂੰ ਨਵੇਂ ਕਿਸਾਨ ਰਜਿਸਟ੍ਰੇਸ਼ਨ ਦਾ ਆਪਸ਼ਨ ਦਿਖੇਗਾ।
ਤੁਹਾਨੂੰ ਇਹ ਫਾਰਮ ਫਿਲ ਕਰਨਾ ਹੋਵੇਗਾ।
ਇਸ ਤੋਂ ਬਾਅਦ ਮੰਗੀ ਗਈ ਸਾਰੀ ਜਾਣਕਾਰੀ ਦਰਜ ਕਰਕੇ ਸਬਮਿਟ ਕਰੋ।
ਹੁਣ ਸਾਰੇ ਲੋੜੀਂਦੇ ਦਸਤਾਵੇਜ਼ ਅਪਲੋਡ ਕਰਕੇ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰੋ।

ਕਿਹੜੇ ਦਸਤਾਵੇਜ਼ਾਂ ਦੀ ਹੋਵੇਗੀ ਲੋੜ
ਆਧਾਰ ਕਾਰਡ
ਬੈਂਕ ਡਿਟੇਲਸ
ਖੇਤੀ ਦੀ ਜਾਣਕਾਰੀ ਅਤੇ ਵੇਰਵੇ
ਮੋਬਾਈਲ ਅਤੇ ਪਾਸਪੋਰਟ ਆਕਾਰ ਦੀ ਫੋਟੋ

11ਵੀਂ ਕਿਸ਼ਤ ਦੇ ਪੈਸੇ ਕਦੋਂ ਆਉਣਗੇ?
ਦੱਸ ਦਈਏ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਪਹਿਲੀ ਕਿਸ਼ਤ ਦਾ ਪੈਸਾ 1 ਅਪ੍ਰੈਲ ਤੋਂ 31 ਜੁਲਾਈ ਤੱਕ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਦੂਜੀ ਕਿਸ਼ਤ ਦੇ ਪੈਸੇ 1 ਅਗਸਤ ਤੋਂ 30 ਨਵੰਬਰ ਦੇ ਵਿਚਕਾਰ ਟਰਾਂਸਫਰ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਤੀਜੀ ਕਿਸ਼ਤ ਦੇ ਪੈਸੇ 1 ਦਸੰਬਰ ਤੋਂ 31 ਮਾਰਚ ਦਰਮਿਆਨ ਟਰਾਂਸਫਰ ਕੀਤੇ ਜਾਂਦੇ ਹਨ। ਇਸ ਅਨੁਸਾਰ ਅਪ੍ਰੈਲ ਦੇ ਸ਼ੁਰੂ ਵਿੱਚ ਕਿਸਾਨਾਂ ਦੇ ਖਾਤੇ ਵਿੱਚ 11 ਕਿਸ਼ਤਾਂ ਦੇ ਪੈਸੇ ਟਰਾਂਸਫਰ ਕਰ ਦਿੱਤੇ ਜਾਣਗੇ।

ਟਾਪ ਹੈਡਲਾਈਨ

Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget