(Source: ECI/ABP News/ABP Majha)
PM Kisan Yojana Rules: ਕੀ ਮਹਿਲਾ ਕਿਸਾਨਾਂ ਨੂੰ ਵੀ ਮਿਲਦਾ ਹੈ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਲਾਭ ? ਇਹ ਹੈ ਨਿਯਮ
PM Kisan Yojana Rules: ਕਿਸਾਨ ਯੋਜਨਾ ਨੂੰ ਲੈ ਕੇ ਅਕਸਰ ਲੋਕਾਂ ਦੇ ਮਨ ਵਿੱਚ ਕਈ ਸਵਾਲ ਹੁੰਦੇ ਹਨ। ਜਿਸ ਵਿੱਚ ਇੱਕ ਸਵਾਲ ਇਹ ਹੈ ਕਿ ਕੀ ਮਹਿਲਾ ਕਿਸਾਨਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲਦਾ ਹੈ। ਆਓ ਜਾਣਦੇ ਹਾਂ ਜਵਾਬ
PM Kisan Yojana Rules: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਭਾਰਤ ਦੇ ਕਿਸਾਨਾਂ ਲਈ ਲਾਗੂ ਕੀਤੀ ਗਈ ਹੈ। ਇਸ ਯੋਜਨਾ ਦੇ ਤਹਿਤ, ਕੇਂਦਰ ਸਰਕਾਰ ਦੁਆਰਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ DBT ਸੇਵਾ ਦੇ ਤਹਿਤ 3 ਕਿਸ਼ਤਾਂ ਵਿੱਚ ₹ 6000 ਹਰ ਸਾਲ ਟ੍ਰਾਂਸਫਰ ਕੀਤੇ ਜਾਂਦੇ ਹਨ।ਕਿਸਾਨ ਯੋਜਨਾ ਨੂੰ ਲੈ ਕੇ ਅਕਸਰ ਲੋਕਾਂ ਦੇ ਮਨ ਵਿੱਚ ਕਈ ਸਵਾਲ ਹੁੰਦੇ ਹਨ। ਜਿਸ ਵਿੱਚ ਇੱਕ ਸਵਾਲ ਇਹ ਹੈ ਕਿ ਕੀ ਮਹਿਲਾ ਕਿਸਾਨਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲਦਾ ਹੈ। ਆਓ ਜਾਣਦੇ ਹਾਂ ਜਵਾਬ
ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ, ਇਸ ਲਈ ਸਰਕਾਰ ਭਾਰਤ ਵਿੱਚ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਕਈ ਯੋਜਨਾਵਾਂ ਚਲਾਉਂਦੀ ਹੈ।ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਸਾਲ 2019 ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਲਾਭਪਾਤਰੀ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾਂਦੇ ਹਨ।
ਇਹ ਰਕਮ ਚਾਰ ਮਹੀਨਿਆਂ ਦੇ ਅੰਤਰਾਲ 'ਤੇ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਡੀਬੀਟੀ ਰਾਹੀਂ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੀ ਜਾਂਦੀ ਹੈ।ਇਸ ਸਕੀਮ ਨੂੰ ਲੈ ਕੇ ਲੋਕਾਂ ਦੇ ਅਕਸਰ ਕਈ ਤਰ੍ਹਾਂ ਦੇ ਸਵਾਲ ਹੁੰਦੇ ਹਨ। ਜਿਸ ਵਿੱਚ ਇੱਕ ਸਵਾਲ ਇਹ ਹੈ ਕਿ ਕੀ ਮਹਿਲਾ ਕਿਸਾਨਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲਦਾ ਹੈ।
ਤਾਂ ਤੁਹਾਨੂੰ ਦੱਸ ਦੇਈਏ ਕਿ ਸਰਕਾਰ ਦੁਆਰਾ ਚਲਾਈ ਜਾ ਰਹੀ ਇਸ ਯੋਜਨਾ ਦੇ ਤਹਿਤ ਨਾ ਸਿਰਫ ਪੁਰਸ਼ਾਂ ਨੂੰ ਬਲਕਿ ਔਰਤਾਂ ਕਿਸਾਨਾਂ ਨੂੰ ਵੀ ਬਰਾਬਰ ਲਾਭ ਦਿੱਤਾ ਜਾਂਦਾ ਹੈ।ਬਸ਼ਰਤੇ ਮਹਿਲਾ ਕਿਸਾਨ ਦੇ ਨਾਂ 'ਤੇ ਖੇਤੀ ਲਈ ਜ਼ਮੀਨ ਹੋਵੇ। ਅਤੇ ਇਸ ਦੇ ਨਾਲ ਹੀ ਮਹਿਲਾ ਕਿਸਾਨ ਲਈ ਸਕੀਮਾਂ ਦੀ ਬਾਕੀ ਯੋਗਤਾ ਪੂਰੀ ਕਰਨੀ ਜ਼ਰੂਰੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।