ਪੜਚੋਲ ਕਰੋ

ਲਗਾਤਾਰ 24 ਘੰਟੇ ਕੰਮ ਕਰਦੇ ਹਨ ਮੋਦੀ !

ਨਵੀਂ ਦਿੱਲੀ : ਮੋਦੀ ਦੇ ਦੇਸ਼ ਦੇ ਅਜਿਹੇ ਪ੍ਰਧਾਨ ਮੰਤਰੀ ਹਨ ਜੋਕਿ ਇੱਕ ਦਿਨ ਵੀ ਛੁੱਟੀ 'ਤੇ ਨਹੀਂ ਗਏ ਤੇ 24 ਘੰਟੇ ਲਗਾਤਾਰ ਕੰਮ ਕਰਦੇ ਹਨ। ਕਦੇ ਆਰਾਮ ਨਹੀਂ ਕਰਦੇ। ਕਦੇ ਛੁੱਟੀ ਨਹੀਂ ਲੈਂਦੇ। ਪੀ.ਐਮ.ਓ. ਨੇ ਆਰ.ਟੀ.ਆਈ. ਦੇ ਜਵਾਬ ਵਿੱਚ ਇਹ ਗੱਲ ਕਹੀ ਹੈ। 26 ਮਈ 2014 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸੌਂਹ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਖ਼ੁਦ ਨੂੰ ਦੇਸ਼ ਦਾ ਪ੍ਰਧਾਨ ਸੇਵਕ ਕਰਾਰ ਦਿੱਤਾ ਸੀ। 26 ਮਈ 2014 ਤੋਂ ਲੈ ਕੇ ਹੁਣ ਤੱਕ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਦਿਨ ਦੀ ਵੀ ਛੁੱਟੀ ਨਹੀਂ ਲਈ ਹੈ। ਆਰ.ਟੀ.ਆਈ. ਵਰਕਰ ਨੇ ਪੀ.ਐਮ.ਓ. ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਦੀ ਛੁੱਟੀ ਦੇ ਨਿਯਮਾਂ ਬਾਰੇ ਜਾਣਕਾਰੀ ਮੰਗੀ ਸੀ। ਪੀ.ਐਮ.ਓ. ਨੇ ਜਵਾਬ ਦਿੱਤਾ ਕਿ 'ਸਾਬਕਾ ਪ੍ਰਧਾਨ ਮੰਤਰੀਆਂ ਦੀ ਛੁੱਟੀ ਨਾਲ ਜੁੜੀ ਜਾਣਕਾਰੀ ਇਸ ਦਫ਼ਤਰ ਵਿੱਚ ਉਪਲਬਧ ਨਹੀਂ ਹੈ। ਹਾਲਾਂਕਿ ਮੌਜੂਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਹੁਦਾ ਸੰਭਾਲ਼ਨ ਤੋਂ ਬਾਅਦ ਹਾਲੇ ਤੱਕ ਕੋਈ ਵੀ ਛੁੱਟੀ ਨਹੀਂ ਲਈ ਹੈ।' ਕਿਹਾ ਜਾ ਸਕਦਾ ਹੈ ਕਿ ਪ੍ਰਧਾਨ ਮੰਤਰੀ ਹਰ ਸਮੇਂ ਕੰਮ 'ਤੇ ਹੁੰਦੇ ਹਨ। ਮੋਦੀ ਦੇ ਦੇਸ਼ ਦੇ ਪ੍ਰਧਾਨ ਮੰਤਰੀ ਹਨ। ਕਿਹਾ ਜਾਂਦਾ ਹੈ ਕਿ ਮੋਦੀ ਮੁਸ਼ਕਲ ਨਾਲ ਸਿਰਫ਼ 5 ਘੰਟੇ ਹੀ ਸੌਂਦੇ ਹਨ। ਪ੍ਰਧਾਨ ਮੰਤਰੀ ਮੋਦੀ 24 ਘੰਟੇ ਵਿੱਚੋਂ 18 ਘੰਟੇ ਤੱਕ ਕੰਮ ਕਰਦੇ ਹਨ। ਮੁਸ਼ਕਲ ਨਾਲ 5 ਘੰਟੇ ਦੀ ਨੀਂਦ ਲੈਂਦੇ ਹਨ। ਸਵੇਰੇ 5 ਵਜੇ ਉੱਠ ਕੇ ਉਹ ਆਪਣਾ ਨਵੇਂ ਦਿਨ ਦੀ ਸ਼ੁਰੂਆਤ ਕਰਦੇ ਹਨ। ਪਿਛਲੇ ਸਾਲ ਜਨਵਰੀ ਵਿੱਚ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦਿੱਲੀ ਵਿੱਚ ਆਏ ਤਾਂ ਉਨ੍ਹਾਂ ਨੇ ਵੀ ਕਿਹਾ ਸੀ ਕਿ ਮੋਦੀ ਬਹੁਤ ਘੱਟ ਸੌਂਦੇ ਹਨ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget