ਪੜਚੋਲ ਕਰੋ

5 ਸਾਲਾਂ 'ਚ ਮੋਦੀ ਨੇ ਕੀਤੀ ਪਲੇਠੀ ਪ੍ਰੈੱਸ ਕਾਨਫਰੰਸ, ਫਿਰ ਵੀ ਨਹੀਂ ਦਿੱਤਾ ਕਿਸੇ ਸਵਾਲ ਦਾ ਜਵਾਬ

ਮੋਦੀ ਨੇ ਕਿਹਾ ਕਿ ਜੇਕਰ ਸਰਕਾਰ ਸਮਰੱਥ ਹੋਵੇ ਤਾਂ ਆਈਪੀਐਲ ਵੀ ਹੁੰਦਾ ਹੈ, ਰਮਜ਼ਾਨ ਵੀ ਹੁੰਦੀ ਹੈ, ਬੱਚਿਆਂ ਦੇ ਇਮਤਿਹਾਨ ਤੇ ਨਵਰਾਤਰੇ ਵੀ ਹੁੰਦੇ ਹਨ।

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਵੱਡੇ ਚਿਹਰੇ ਬਣ ਚੁੱਕੇ ਨਰੇਂਦਰ ਮੋਦੀ ਨੇ ਭਾਰਤ ਦਾ ਪ੍ਰਧਾਨ ਮੰਤਰੀ ਬਣਨ ਮਗਰੋਂ 17 ਮਈ, 2019 ਨੂੰ ਪਹਿਲੀ ਵਾਰ ਪ੍ਰੈੱਸ ਕਾਨਫ਼ਰੰਸ ਕੀਤੀ। ਹਾਲਾਂਕਿ, ਮੋਦੀ ਦੀ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੀ ਸ਼ਮੂਲੀਅਤ ਕੁਝ ਖ਼ਾਸ ਨਹੀਂ ਰਹੀ। ਮੋਦੀ ਦੇ ਇਸ ਪੱਤਰਕਾਰ ਸੰਮੇਲਨ ਨੂੰ ਮਹਿਜ਼ ਸ਼ਗਨ ਕਰਨਾ ਜਾਂ ਫਾਰਮੈਲਟੀ ਕਰਨੀ ਵੀ ਕਿਹਾ ਜਾ ਸਕਦਾ ਹੈ। ਸ਼ੁੱਕਰਵਾਰ ਨੂੰ ਮੋਦੀ-ਸ਼ਾਹ ਦੀ ਜੋੜੀ ਦੀ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਆਪਣੀ ਸਰਕਾਰ ਨੂੰ ਮੁੜ ਤੋਂ ਸੱਤਾ ਵਿੱਚ ਆਉਣ ਦਾ ਵਿਸ਼ਵਾਸ ਜਤਾਇਆ। ਉਨ੍ਹਾਂ ਕਿਹਾ ਕਿ ਇਹ ਚੋਣਾਂ ਸਕਾਰਾਤਮਕ ਰਹੀਆਂ ਤੇ ਪੂਰਨ ਬਹੁਤਮ ਵਾਲੀ ਸਰਕਾਰ ਪੰਜ ਸਾਲ ਪੂਰੇ ਕਰਕੇ ਵਾਪਸ ਆਏਗੀ। ਉੱਧਰ, ਮੋਦੀ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਉਨ੍ਹਾਂ ਕਿਹਾ ਕਿ ਸਾਲ 2009 ਅਤੇ 14 ਦੀਆਂ ਚੋਣਾਂ ਵੀ ਅਜਿਹੀਆਂ ਹੀ ਸਨ ਜਦੋਂ ਆਈਪੀਐਲ ਮੈਚ ਨੂੰ ਬਾਹਰ ਲਿਜਾਇਆ ਗਿਆ। ਮੋਦੀ ਨੇ ਕਿਹਾ ਕਿ ਜੇਕਰ ਸਰਕਾਰ ਸਮਰੱਥ ਹੋਵੇ ਤਾਂ ਆਈਪੀਐਲ ਵੀ ਹੁੰਦਾ ਹੈ, ਰਮਜ਼ਾਨ ਵੀ ਹੁੰਦੀ ਹੈ, ਬੱਚਿਆਂ ਦੇ ਇਮਤਿਹਾਨ ਤੇ ਨਵਰਾਤਰੇ ਵੀ ਹੁੰਦੇ ਹਨ। ਮੋਦੀ ਨੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਨੂੰ ਵੀ ਅਮਿਤ ਸ਼ਾਹ ਵੱਲ ਮੋੜ ਦਿੱਤਾ ਤੇ ਖ਼ੁਦ ਕੁਝ ਖ਼ਾਸ ਨਾ ਕਹਿ ਸਕੇ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget