ਪੜਚੋਲ ਕਰੋ

ਆਜ਼ਾਦੀ ਦਿਹਾੜੇ 'ਤੇ ਮੋਦੀ ਦਾ ਐਲਾਨ, ਹੁਣ ਫੌਜ ਦਾ ਹੋਏਗਾ ਇੱਕੋ ਚੀਫ

ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਫੌਜ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਤਿੰਨੇ ਸੈਨਾਵਾਂ ਦੇ ਮੁਖੀਆਂ ਦੇ ਉੱਪਰ ਇੱਕ ਚੀਫ ਬਣਾਇਆ ਜਾਏਗਾ। ਇਸ ਦਾ ਮਕਸਦ ਥਲ, ਜਲ ਤੇ ਹਵਾਈ ਸੈਨਾ ਵਿਚਾਲੇ ਚੰਗਾ ਤਾਲਮੇਲ ਵਧਾਉਣਾ ਹੈ।

ਨਵੀਂ ਦਿੱਲੀ: ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਫੌਜ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਤਿੰਨੇ ਸੈਨਾਵਾਂ ਦੇ ਮੁਖੀਆਂ ਦੇ ਉੱਪਰ ਇੱਕ ਚੀਫ ਬਣਾਇਆ ਜਾਏਗਾ। ਇਸ ਦਾ ਮਕਸਦ ਥਲ, ਜਲ ਤੇ ਹਵਾਈ ਸੈਨਾ ਵਿਚਾਲੇ ਚੰਗਾ ਤਾਲਮੇਲ ਵਧਾਉਣਾ ਹੈ। ਯਾਦ ਰਹੇ ਹੁਣ ਤੱਕ ਦੇਸ਼ ਵਿੱਚ ਥਲ, ਜਲ ਤੇ ਹਵਾਈ ਫੌਜ ਦੇ ਆਪਣੇ-ਆਪਣੇ ਮੁਖੀ ਹਨ। ਭਾਰਤੀ ਫੌਜੀ ਦੀ ਕਮਾਨ ਰਾਸ਼ਟਰਪਤੀ ਕੋਲ ਹੁੰਦੀ ਹੈ। ਮੋਦੀ ਨੇ ਐਲਾਨ ਕੀਤਾ ਹੈ ਕਿ ਹੁਣ ਤਿੰਨਾਂ ਫੌਜਾਂ ਦਾ ਇੱਕ ਮੁਖੀ ਹੋਏਗਾ। ਇਸ ਲਈ ਨਵਾਂ ਅਹੁਦਾ ਤਿਆਰ ਕੀਤਾ ਜਾਏਗਾ। ਇਸ ਨੂੰ ਵੀ ਮੋਦੀ ਦੇ ਵੱਡੇ ਫੈਸਲਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਭਾਰਤ ਦੀ ਥਲ ਸੈਨਾ ਦੇ ਮੁਖੀ ਚੀਫ ਆਫ ਆਰਮੀ ਸਟਾਫ ਹੁੰਦੇ ਹਨ। ਇਸ ਅਹੁਦੇ 'ਤੇ ਜਨਰਲ ਪੱਧਰ ਦੇ ਅਧਿਕਾਰੀ ਹੁੰਦੇ ਹਨ। ਇਸ ਵੇਲੇ ਜਨਰਲ ਬਿਪਨ ਰਾਵਤਇਸ ਅਹੁਦੇ 'ਤੇ ਹਨ। ਇਸੇ ਤਰ੍ਹਾਂ ਹਵਾਈ ਸੇਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਹੁੰਦੇ ਹਨ। ਇਸ ਵੇਲੇ ਏਅਰ ਚੀਫ ਮਾਰਸ਼ਲ ਬਰਿੰਦਰ ਸਿੰਘ ਧਨੋਆ ਹਵਾਈ ਸੈਨਾ ਦੇ ਮੁਖੀ ਹਨ। ਜਲ ਸੈਨਾ ਦੀ ਅਗਵਾਈ ਐਡਮਿਰਲ ਰੈਂਕ ਦਾ ਅਧਿਕਾਰੀ ਕਰਦਾ ਹੈ। ਇਸ ਵੇਲੇ ਜਲ ਸੈਨਾ ਦਾ ਮੁਖੀ ਐਡਮਿਰਲ ਕਰਮਬੀਰ ਸਿੰਘ ਹਨ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget