ਪੜਚੋਲ ਕਰੋ

ਮੋਦੀ ਦੀ ਬਾਇਓਪਿਕ ਮਗਰੋਂ ਹੁਣ ਵੈਬ ਸੀਰੀਜ਼ 'ਤੇ ਵੀ ਡਿੱਗੀ ਗਾਜ

ਚੋਣ ਕਮਿਸ਼ਨ ਨੇ ਮੋਦੀ ਦੇ ਜੀਵਨ 'ਤੇ ਆਧਾਰਿਤ ਵੈਬ ਸੀਰੀਜ਼ 'Modi-Journey of a Common Man' ਨੂੰ ਵੀ ਬੈਨ ਕਰ ਦਿੱਤਾ ਹੈ। ਸ਼ਨੀਵਾਰ ਨੂੰ ਚੋਣ ਕਮਿਸ਼ਨ ਨੇ ਇਰੋਜ਼ ਨਾਓ ਨੂੰ ਹੁਕਮ ਦਿੱਤਾ ਕਿ ਉਹ ਆਪਣੇ ਸਾਰੇ ਮੀਡੀਆ ਪਲੇਟਫਾਰਮਜ਼ ਤੋਂ ਇਸ ਵੈਬ ਸੀਰੀਜ਼ ਦੇ ਸਾਰੇ ਐਪੀਸੋਡਜ਼ ਦੀ ਸਟ੍ਰੀਮਿੰਗ ਤੁਰੰਤ ਬੰਦ ਕਰ ਦੇਣ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਬਾਇਓਪਿਕ ਫਿਲਮ ਨੂੰ ਰਿਲੀਜ਼ ਤੋਂ ਐਨ ਪਹਿਲਾਂ ਬੈਨ ਕਰਨ ਬਾਅਦ ਹੁਣ ਚੋਣ ਕਮਿਸ਼ਨ ਨੇ ਮੋਦੀ ਦੇ ਜੀਵਨ 'ਤੇ ਆਧਾਰਿਤ ਵੈਬ ਸੀਰੀਜ਼ 'Modi-Journey of a Common Man' ਨੂੰ ਵੀ ਬੈਨ ਕਰ ਦਿੱਤਾ ਹੈ। ਸ਼ਨੀਵਾਰ ਨੂੰ ਚੋਣ ਕਮਿਸ਼ਨ ਨੇ ਇਰੋਜ਼ ਨਾਓ ਨੂੰ ਹੁਕਮ ਦਿੱਤਾ ਕਿ ਉਹ ਆਪਣੇ ਸਾਰੇ ਮੀਡੀਆ ਪਲੇਟਫਾਰਮਜ਼ ਤੋਂ ਇਸ ਵੈਬ ਸੀਰੀਜ਼ ਦੇ ਸਾਰੇ ਐਪੀਸੋਡਜ਼ ਦੀ ਸਟ੍ਰੀਮਿੰਗ ਤੁਰੰਤ ਬੰਦ ਕਰ ਦੇਣ। ਦੱਸ ਦੇਈਏ ਵਿਵੇਕ ਓਬਰਾਏ ਦੀ ਫਿਲਮ 'ਪੀਐਮ ਨਰੇਂਦਰ ਮੋਦੀ' ਨੂੰ ਚੋਣ ਕਮਿਸ਼ਨ ਨੇ ਰਿਲੀਜ਼ ਤੋਂ ਠੀਕ ਇੱਕ ਦਿਨ ਪਹਿਲਾਂ ਬੈਨ ਕਰ ਦਿੱਤਾ ਸੀ। ਫਿਲਮ 12 ਅਪਰੈਲ ਨੂੰ ਰਿਲੀਜ਼ ਹੋਣੀ ਸੀ। ਇਲਜ਼ਾਮ ਸੀ ਕਿ ਇਹ ਫਿਲਮ ਚੋਣ ਜ਼ਾਬਤੇ ਦੀ ਉਲੰਘਣਾ ਕਰਦੀ ਹੈ। ਹੁਣ ਚੋਣ ਕਮਿਸ਼ਨ ਨੇ ਮੋਦੀ ਦੀ ਵੈਬ ਸੀਰੀਜ਼ ਵੀ ਬੈਨ ਕਰ ਦਿੱਤੀ ਹੈ। ਇੱਥੇ ਧਿਆਨ ਦੇਣ ਯੋਗ ਹੈ ਕਿ ਚੋਣ ਕਮਿਸ਼ਨ ਨੇ ਮੋਦੀ ਦੀ ਬਾਇਓਪਿਕ ਦੇ ਨਾਲ ਅਜਿਹੀ ਕਿਸੇ ਵੀ ਹੋਰ ਸਿਆਸੀ ਫਿਲਮ ਦੀ ਰਿਲੀਜ਼ ਉਤੇ ਰੋਕ ਨਹੀਂ ਲਾਈ। ਅਜਿਹੀਆਂ ਫਿਲਮਾਂ ਚੋਣਾਂ 'ਤੇ ਅਸਰ ਪਾ ਸਕਦੀਆਂ ਹਨ। ਹਾਲਾਂਕਿ ਪੀਐਮ ਮੋਦੀ ਦੀ ਬਾਇਓਪਿਕ ਦਾ ਮਾਮਲਾ ਚੋਣ ਕਮਿਸ਼ਨ ਕੋਲ ਲਟਕਿਆ ਪਿਆ ਹੈ। ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿੱਚ ਕਮਿਸ਼ਨ ਨੂੰ 19 ਅਪਰੈਲ ਤਕ ਸੀਲਬੰਦ ਲਿਫਾਫੇ ਵਿੱਚ ਰਿਪੋਰਟ ਸੌਪਣ ਲਈ ਕਿਹਾ ਸੀ। 22 ਅਪਰੈਲ ਨੂੰ ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਕਰੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget