ਪੜਚੋਲ ਕਰੋ

Cabinet Reshuffle: ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...

Modi Cabinet Reshuffle 2026: ਅਗਸਤ ਵਿੱਚ ਸੰਸਦ ਦੇ ਮਹੱਤਵਪੂਰਨ ਮਾਨਸੂਨ ਸੈਸ਼ਨ ਦੇ ਸਮਾਪਤ ਹੋਣ ਤੱਕ ਨਰਿੰਦਰ ਮੋਦੀ ਸਰਕਾਰ ਵਿੱਚ ਕੈਬਨਿਟ ਫੇਰਬਦਲ ਅਸੰਭਵ ਹੈ। ਜੇਕਰ ਅਜਿਹਾ ਕੋਈ ਕਦਮ ਚੁੱਕਿਆ ਜਾਂਦਾ ਹੈ, ਤਾਂ...

Modi Cabinet Reshuffle 2026: ਅਗਸਤ ਵਿੱਚ ਸੰਸਦ ਦੇ ਮਹੱਤਵਪੂਰਨ ਮਾਨਸੂਨ ਸੈਸ਼ਨ ਦੇ ਸਮਾਪਤ ਹੋਣ ਤੱਕ ਨਰਿੰਦਰ ਮੋਦੀ ਸਰਕਾਰ ਵਿੱਚ ਕੈਬਨਿਟ ਫੇਰਬਦਲ ਅਸੰਭਵ ਹੈ। ਜੇਕਰ ਅਜਿਹਾ ਕੋਈ ਕਦਮ ਚੁੱਕਿਆ ਜਾਂਦਾ ਹੈ, ਤਾਂ ਇਹ ਸੈਸ਼ਨ ਦੇ ਸਮਾਪਤ ਹੋਣ ਤੋਂ ਬਾਅਦ ਦੇ ਮਹੀਨਿਆਂ ਵਿੱਚ ਹੋਣ ਦੀ ਉਮੀਦ ਹੈ। ਇੱਕ ਸੀਨੀਅਰ ਸਰਕਾਰੀ ਸੂਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਮ ਤੌਰ 'ਤੇ ਕੈਬਨਿਟ ਫੇਰਬਦਲ ਤੋਂ ਤਿੰਨ ਤੋਂ ਚਾਰ ਦਿਨ ਪਹਿਲਾਂ ਆਪਣੇ ਕੁਝ ਸੀਨੀਅਰ ਮੰਤਰੀਆਂ ਨਾਲ ਗੱਲਬਾਤ ਕਰਦੇ ਹਨ।

ਹਾਲਾਂਕਿ ਖਬਰਾਂ ਮੁਤਾਬਕ ਮੋਦੀ ਕੈਬਿਨੇਟ ਵਿਚ ਵੱਡੇ ਫੇਰਬਦਲ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਭਾਜਪਾ ਦੇ ਨਵੇਂ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵੀ ਆਪਣੀ ਨਵੀਂ ਟੀਮ ਦਾ ਖਾਕਾ ਤਿਆਰ ਕਰ ਚੁੱਕੇ ਹਨ। 2 ਜੁਲਾਈ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ, ਨਿਤਿਨ ਨਵੀਨ ਅਤੇ ਬੀਐਲ ਸੰਤੋਸ਼ ਵਿਚਾਲੇ ਇਕ ਬਹੁਤ ਮਹੱਤਵਪੂਰਨ ਮੀਟਿੰਗ ਹੋਈ। ਤਿੰਨ ਘੰਟੇ ਚੱਲੀ ਇਸ ਗੁਪਤ ਬੈਠਕ ਵਿਚ ਸਰਕਾਰ ਅਤੇ ਸੰਗਠਨ ਦੇ ਨਵੇਂ ਚਿਹਰਿਆਂ 'ਤੇ ਚਰਚਾ ਹੋਈ।

ਸੀਨੀਅਰ ਮੰਤਰੀਆਂ ਦੇ ਵਿਭਾਗ ਬਦਲ ਸਕਦੇ

ਜਾਣਕਾਰੀ ਲਈ ਦੱਸ ਦੇਈਏ ਕਿ ਇਹ ਕੈਬਿਨੇਟ ਫੇਰਬਦਲ ਸਿਰਫ਼ ਇਕ ਆਮ ਤਬਦੀਲੀ ਨਹੀਂ ਮੰਨਿਆ ਜਾ ਰਿਹਾ। ਇਸ ਦੇ ਪਿੱਛੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਵੱਡੀ ਚੋਣੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਕਈ ਸੀਨੀਅਰ ਮੰਤਰੀਆਂ ਦੇ ਵਿਭਾਗ ਬਦਲ ਸਕਦੇ ਹਨ, ਜਦਕਿ ਸੰਗਠਨ ਦੇ ਕਈ ਤਜਰਬੇਕਾਰ ਆਗੂਆਂ ਨੂੰ ਸਰਕਾਰ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਖਾਸ ਕਰਕੇ ਉਨ੍ਹਾਂ ਸੂਬਿਆਂ 'ਤੇ ਧਿਆਨ ਦਿੱਤਾ ਜਾ ਰਿਹਾ ਹੈ, ਜਿੱਥੇ ਪਾਰਟੀ ਆਪਣੀ ਪਕੜ ਹੋਰ ਮਜ਼ਬੂਤ ਕਰਨਾ ਚਾਹੁੰਦੀ ਹੈ। ਨਾਲ ਹੀ, ਐਨਡੀਏ ਦੇ ਸਾਥੀ ਦਲਾਂ ਨੂੰ ਵੀ ਕੈਬਿਨੇਟ ਵਿਚ ਵੱਡੀਆਂ ਜ਼ਿੰਮੇਵਾਰੀਆਂ ਮਿਲਣ ਦੀ ਉਮੀਦ ਹੈ।

ਜਾਣੋ ਕਿਹੜੇ ਮੰਤਰੀਆਂ ਦੇ ਵਿਭਾਗ ਬਦਲ ਸਕਦੇ?

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਬਿਨੇਟ ਫੇਰਬਦਲ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਚਰਚਾ ਤੇਜ਼ ਹੋ ਗਈ ਹੈ। ਰਿਪੋਰਟਾਂ ਮੁਤਾਬਕ, ਕਈ ਕੇਂਦਰੀ ਮੰਤਰੀਆਂ ਨੂੰ ਸੰਗਠਨ ਵਿਚ ਭੇਜਿਆ ਜਾ ਸਕਦਾ ਹੈ, ਜਦਕਿ ਸੰਗਠਨ ਦੇ ਕੁਝ ਸੀਨੀਅਰ ਆਗੂਆਂ ਨੂੰ ਸਰਕਾਰ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ।

ਮੌਜੂਦਾ ਵਣਜ ਮੰਤਰੀ ਪੀਯੂਸ਼ ਗੋਇਲ ਦਾ ਨਾਮ ਵਿੱਤ ਮੰਤਰੀ ਵਜੋਂ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਹੈ। ਚਾਰਟਡ ਅਕਾਊਂਟੈਂਟ ਹੋਣ ਕਾਰਨ ਉਨ੍ਹਾਂ ਨੂੰ ਅਰਥਵਿਵਸਥਾ ਦੀ ਚੰਗੀ ਸਮਝ ਮੰਨਿਆ ਜਾਂਦਾ ਹੈ। ਉੱਥੇ ਹੀ ਮੌਜੂਦਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਸਿੱਖਿਆ ਮੰਤਰਾਲੇ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ। ਸਰਕਾਰ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰਾਂ 'ਤੇ ਵੀ ਜ਼ੋਰ ਦੇਣਾ ਚਾਹੁੰਦੀ ਹੈ।

ਕੀ ਅਨੁਰਾਗ ਠਾਕੁਰ ਦੀ ਕੈਬਿਨੇਟ ਵਿੱਚ ਵਾਪਸੀ ਹੋਵੇਗੀ?

ਅਨੁਰਾਗ ਸਿੰਘ ਠਾਕੁਰ ਦੇ ਨਾਮ ਦੀ ਵੀ ਸਿਆਸੀ ਗਲਿਆਰਿਆਂ ਵਿਚ ਕਾਫ਼ੀ ਚਰਚਾ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਮੁੜ ਕੈਬਿਨੇਟ ਰੈਂਕ ਦੇ ਨਾਲ ਕੋਈ ਮਹੱਤਵਪੂਰਨ ਮੰਤਰਾਲਾ ਦਿੱਤਾ ਜਾ ਸਕਦਾ ਹੈ। ਨੌਜਵਾਨਾਂ ਨਾਲ ਉਨ੍ਹਾਂ ਦੀ ਚੰਗੀ ਪਕੜ ਉਨ੍ਹਾਂ ਦੇ ਹੱਕ ਵਿੱਚ ਮੰਨੀ ਜਾ ਰਹੀ ਹੈ।

Advertisement

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget