ਪੜਚੋਲ ਕਰੋ

3 ਜੁਲਾਈ ਨੂੰ PM ਮੋਦੀ ਨੇ ਬੁਲਾਈ ਮੰਤਰੀ ਮੰਡਲ ਦੀ ਬੈਠਕ, ਕੈਬਨਿਟ 'ਚ ਫੇਰਬਦਲ ਦੀਆਂ ਅਟਕਲਾਂ

Modi Cabinet Reshuffle: ਪੀਐਮ ਮੋਦੀ ਨੇ 3 ਜੁਲਾਈ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਬੁਲਾਈ ਹੈ। ਇਸ ਤੋਂ ਬਾਅਦ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

Union Council of Ministers Meeting: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਜੁਲਾਈ ਨੂੰ ਕੇਂਦਰੀ ਮੰਤਰੀ ਮੰਡਲ  (Union Of Council) ਦੀ ਬੈਠਕ ਬੁਲਾਈ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਇਹ ਬੈਠਕ ਦਿੱਲੀ ਦੇ ਪ੍ਰਗਤੀ ਮੈਦਾਨ ਦੇ ਕਨਵੈਨਸ਼ਨ ਸੈਂਟਰ ਵਿੱਚ ਹੋਵੇਗੀ, ਜਿੱਥੇ ਸਤੰਬਰ ਵਿੱਚ ਜੀ-20 ਸੰਮੇਲਨ ਵੀ ਹੋਣਾ ਹੈ।


ਇਹ ਮੁਲਾਕਾਤ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਬੁੱਧਵਾਰ (28 ਜੂਨ) ਨੂੰ ਪੀਐਮ ਮੋਦੀ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਸੀ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਅਤੇ ਭਾਜਪਾ ਸੰਗਠਨ 'ਚ ਬਦਲਾਅ ਨੂੰ ਲੈ ਕੇ ਗੱਲਬਾਤ ਹੋਈ। ਅਜਿਹੇ 'ਚ ਕਿਆਸ ਲਗਾਏ ਜਾ ਰਹੇ ਹਨ ਕਿ 3 ਜੁਲਾਈ ਨੂੰ ਪੀਐੱਮ ਮੋਦੀ ਵੱਲੋਂ ਬੁਲਾਈ ਗਈ ਬੈਠਕ ਤੋਂ ਬਾਅਦ ਮੰਤਰੀ ਮੰਡਲ 'ਚ ਕਈ ਬਦਲਾਅ ਹੋ ਸਕਦੇ ਹਨ।


ਕਿਉਂ ਹੋਈ ਭਾਜਪਾ ਦੀ ਮੀਟਿੰਗ?


ਸ਼ਾਹ, ਨੱਡਾ ਅਤੇ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਬੀਐੱਲ ਸੰਤੋਸ਼ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਹੋਈ ਬੈਠਕ 'ਚ ਸ਼ਾਮਲ ਹੋਏ। ਮੰਨਿਆ ਜਾ ਰਿਹਾ ਹੈ ਕਿ ਇਸ ਸਾਲ ਦੇ ਅੰਤ 'ਚ ਮੱਧ ਪ੍ਰਦੇਸ਼, ਰਾਜਸਥਾਨ ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਹੋਈ ਹੈ।


ਇਸ ਤੋਂ ਇਲਾਵਾ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵੀ ਗੱਲਬਾਤ ਹੋਈ ਹੈ। ਹਾਲਾਂਕਿ ਭਾਜਪਾ ਨੇ ਪੀਐਮ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ ਪਰ ਪਾਰਟੀ ਨੇ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।


ਪਹਿਲਾਂ ਵੀ ਹੋਈ ਬੈਠਕ 


ਪਿਛਲੇ ਕੁਝ ਦਿਨਾਂ ਵਿੱਚ, ਅਮਿਤ ਸ਼ਾਹ, ਨੱਡਾ ਅਤੇ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਬੀਐਲ ਸੰਤੋਸ਼ ਨੇ ਸੰਗਠਨਾਤਮਕ ਅਤੇ ਰਾਜਨੀਤਿਕ ਮੁੱਦਿਆਂ 'ਤੇ ਕਈ ਦੌਰ ਦੀ ਗੱਲਬਾਤ ਕੀਤੀ ਹੈ। ਇਸ ਤੋਂ ਪਹਿਲਾਂ ਮੀਟਿੰਗ 6 ਜੂਨ ਨੂੰ ਹੋਈ ਸੀ। ਦੱਸ ਦੇਈਏ ਕਿ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਕੁਝ ਦਿਨ ਪਹਿਲਾਂ ਮੰਤਰੀ ਮੰਡਲ ਦੀ ਬੈਠਕ ਹੋ ਰਹੀ ਹੈ। ਮਾਨਸੂਨ ਸੈਸ਼ਨ ਜੁਲਾਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
Pregnancy Tips: ਗਰਭਪਾਤ ਦਾ ਖਤਰਾ ਵਧਾ ਸਕਦੀਆਂ ਆਹ ਗਲਤੀਆਂ, ਸਿਹਤਮੰਦ ਬੱਚੇ ਲਈ ਅੱਜ ਹੀ ਸੁਧਾਰ ਲਓ ਆਹ ਆਦਤਾਂ
Pregnancy Tips: ਗਰਭਪਾਤ ਦਾ ਖਤਰਾ ਵਧਾ ਸਕਦੀਆਂ ਆਹ ਗਲਤੀਆਂ, ਸਿਹਤਮੰਦ ਬੱਚੇ ਲਈ ਅੱਜ ਹੀ ਸੁਧਾਰ ਲਓ ਆਹ ਆਦਤਾਂ
Periods: ਕੀ ਗਰਮੀਆਂ ਦਾ ਅਸਰ ਪੀਰੀਅਡਸ 'ਤੇ ਵੀ ਪੈਂਦਾ? ਜਾਣੋ ਕੀ ਕਹਿੰਦੇ ਸਿਹਤ ਮਾਹਰ
Periods: ਕੀ ਗਰਮੀਆਂ ਦਾ ਅਸਰ ਪੀਰੀਅਡਸ 'ਤੇ ਵੀ ਪੈਂਦਾ? ਜਾਣੋ ਕੀ ਕਹਿੰਦੇ ਸਿਹਤ ਮਾਹਰ
Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Advertisement
for smartphones
and tablets

ਵੀਡੀਓਜ਼

CM Bhagwant Mann ਦੇ ਜੀਰਾ ਚ ਰੋਡ ਸ਼ੋਅ ਦੋਰਾਨ ਲੋਕਾਂ ਦੀ ਭੀੜJira 'ਚ ਮੁੱਖ ਮੰਤਰੀ Bhagwant Mann ਨੇ Laljit Bhullar ਦੇ ਹੱਕ ਕੀਤਾ ਚੋਣ ਪ੍ਰਚਾਰBarnala 'ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ, 22.5 ਲੱਖ ਦੀ ਠੱਗੀ ਦਾ ਮਾਮਲਾBarnala 'ਚ ਵਪਾਰੀਆਂ ਦਾ ਕਿਸਾਨਾਂ ਖਿਲਾਫ਼ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
Pregnancy Tips: ਗਰਭਪਾਤ ਦਾ ਖਤਰਾ ਵਧਾ ਸਕਦੀਆਂ ਆਹ ਗਲਤੀਆਂ, ਸਿਹਤਮੰਦ ਬੱਚੇ ਲਈ ਅੱਜ ਹੀ ਸੁਧਾਰ ਲਓ ਆਹ ਆਦਤਾਂ
Pregnancy Tips: ਗਰਭਪਾਤ ਦਾ ਖਤਰਾ ਵਧਾ ਸਕਦੀਆਂ ਆਹ ਗਲਤੀਆਂ, ਸਿਹਤਮੰਦ ਬੱਚੇ ਲਈ ਅੱਜ ਹੀ ਸੁਧਾਰ ਲਓ ਆਹ ਆਦਤਾਂ
Periods: ਕੀ ਗਰਮੀਆਂ ਦਾ ਅਸਰ ਪੀਰੀਅਡਸ 'ਤੇ ਵੀ ਪੈਂਦਾ? ਜਾਣੋ ਕੀ ਕਹਿੰਦੇ ਸਿਹਤ ਮਾਹਰ
Periods: ਕੀ ਗਰਮੀਆਂ ਦਾ ਅਸਰ ਪੀਰੀਅਡਸ 'ਤੇ ਵੀ ਪੈਂਦਾ? ਜਾਣੋ ਕੀ ਕਹਿੰਦੇ ਸਿਹਤ ਮਾਹਰ
Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Lok Sabha Elections: ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮੰਜ਼ੂਰ ਹੋਈ ਜਾਂ ਨਹੀਂ? ਆਇਆ ਆਹ ਵੱਡਾ ਅਪਡੇਟ
Lok Sabha Elections: ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮੰਜ਼ੂਰ ਹੋਈ ਜਾਂ ਨਹੀਂ? ਆਇਆ ਆਹ ਵੱਡਾ ਅਪਡੇਟ
Famous Actress: ਪੜ੍ਹਾਈ ਦੌਰਾਨ ਰਚਾਇਆ ਵਿਆਹ, ਪਤੀ ਅਚਾਨਕ ਛੱਡ ਗਿਆ ਦੁਨੀਆ, ਫਿਰ ਰਹੱਸਮਈ ਢੰਗ ਨਾਲ ਹੋਈ ਇਸ ਸਿਆਸਤਦਾਨ ਦੀ ਮੌਤ
ਪੜ੍ਹਾਈ ਦੌਰਾਨ ਰਚਾਇਆ ਵਿਆਹ, ਪਤੀ ਅਚਾਨਕ ਛੱਡ ਗਿਆ ਦੁਨੀਆ, ਫਿਰ ਰਹੱਸਮਈ ਢੰਗ ਨਾਲ ਹੋਈ ਇਸ ਸਿਆਸਤਦਾਨ ਦੀ ਮੌਤ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
Embed widget