ਪੜਚੋਲ ਕਰੋ

ਬੱਦਲਾਂ ਤੋਂ ਬਾਅਦ ਮੋਦੀ ਦੀ ਨਵੀਂ ਸ਼ੁਰਲੀ: 1987-88 'ਚ ਵਰਤਦਾ ਰਿਹਾ ਈਮੇਲ ਤੇ ਡਿਜੀਟਲ ਕੈਮਰਾ

ਪੀਐਮ ਮੋਦੀ ਨੇ ਕਿਹਾ ਸੀ ਕਿ ਇੱਕ ਰੈਲੀ ਦੌਰਾਨ ਉਨ੍ਹਾਂ ਡਿਜੀਟਲ ਕੈਮਰੇ ਰਾਹੀਂ ਫੋਟੋ ਖਿੱਚੀ ਸੀ ਤੇ ਫਿਰ ਈ-ਮੇਲ ਰਾਹੀਂ ਉਸ ਨੂੰ ਦਿੱਲੀ ਭੇਜਿਆ ਸੀ ਅਤੇ ਅਗਲੇ ਦਿਨ ਉਹੀ ਰੰਗਦਾਰ ਫ਼ੋਟੋ ਛਪੀ ਵੀ ਗਈ। ਇਹ ਸੰਨ 1987-88 ਦੀ ਗੱਲ ਹੈ, ਉਹ ਹੈਰਾਨ ਸਨ ਕਿ ਇੰਨੀ ਛੇਤੀ ਇਹ ਕੰਮ ਕਿਵੇਂ ਹੋ ਗਿਆ।

ਨਵੀਂ ਦਿੱਲੀ: ਦਮਦਾਰ ਭਾਸ਼ਣ ਕਲਾ ਵਾਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ-ਕੱਲ੍ਹ ਆਪਣੇ ਅਜੀਬੋ-ਗਰੀਬ ਬਿਆਨਾਂ ਕਰਕੇ ਟ੍ਰੋਲ ਹੋ ਰਹੇ ਹਨ। ਪਿਛਲੇ ਦਿਨੀਂ ਇੰਟਰਵਿਊ ਦੌਰਾਨ ਮੋਦੀ ਲੜਾਕੂ ਜਹਾਜ਼ਾਂ ਨੂੰ ਬੱਦਲਾਂ ਦੇ ਓਹਲੇ ਲਿਜਾਣ ਵਾਲੇ ਬਿਆਨ ਕਰਕੇ ਮਜ਼ਾਕ ਦਾ ਪਾਤਰ ਬਣੇ, ਪਰ ਹੁਣ ਮੋਦੀ ਨੇ ਇਹੋ ਜਿਹਾ ਇੱਕ ਹੋਰ ਬਿਆਨ ਦੇ ਦਿੱਤਾ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵਿੱਚ ਮੋਦੀ ਕਹਿ ਰਹੇ ਹਨ ਕਿ ਉਹ ਸੰਨ 1987-88 ਵਿੱਚ ਡਿਜੀਟਲ ਕੈਮਰਾ ਤੇ ਈਮੇਲ ਦੀ ਵਰਤੋਂ ਕਰਦੇ ਸਨ। ਪੀਐਮ ਮੋਦੀ ਨੇ ਕਿਹਾ ਸੀ ਕਿ ਇੱਕ ਰੈਲੀ ਦੌਰਾਨ ਉਨ੍ਹਾਂ ਡਿਜੀਟਲ ਕੈਮਰੇ ਰਾਹੀਂ ਫੋਟੋ ਖਿੱਚੀ ਸੀ ਤੇ ਫਿਰ ਈ-ਮੇਲ ਰਾਹੀਂ ਉਸ ਨੂੰ ਦਿੱਲੀ ਭੇਜਿਆ ਸੀ ਅਤੇ ਅਗਲੇ ਦਿਨ ਉਹੀ ਰੰਗਦਾਰ ਫ਼ੋਟੋ ਛਪੀ ਵੀ ਗਈ। ਇਹ ਸੰਨ 1987-88 ਦੀ ਗੱਲ ਹੈ, ਉਹ ਹੈਰਾਨ ਸਨ ਕਿ ਇੰਨੀ ਛੇਤੀ ਇਹ ਕੰਮ ਕਿਵੇਂ ਹੋ ਗਿਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਇਸ ਬਿਆਨ 'ਤੇ ਬਾਲੀਵੁੱਡ ਅਦਾਕਾਰ ਪ੍ਰਕਾਸ਼ ਰਾਜ ਨੇ ਚੁਟਕੀ ਲਈ ਹੈ। ਪ੍ਰਕਾਸ਼ ਰਾਜ ਨੇ ਟਵਿੱਟਰ 'ਤੇ ਲਿਖਿਆ,"ਸਾਨੂੰ ਵੀ 90ਵੇਂ ਦਹਾਕੇ ਦੌਰਾਨ ਡਿਜੀਟਲ ਕੈਮਰੇ ਬਾਰੇ ਜਾਣਕਾਰੀ ਹੋਈ ਸੀ ਪਰ ਸਾਡੇ ਚੌਕੀਦਾਰ ਨੂੰ ਡਿਜੀਟਲ ਕੈਮਰਾ ਤੇ ਈਮੇਲ ਦੀ ਜਾਣਕਾਰੀ 80ਵੇਂ ਦਹਾਕੇ ਵਿੱਚ ਹੋ ਗਈ ਸੀ। ਹਾਲਾਂਕਿ, ਉਹ ਉਸ ਸਮੇਂ ਜੰਗਲਾਂ ਵਿੱਚ ਰਹਿੰਦੇ ਸੀ.... ਮਹਾਂਭਾਰਤ ਪੜ੍ਹਦੇ ਸੀ। ਬੱਦਲਾਂ ਨਾਲ ਘਿਰੇ ਹੋਏ। ਉੱਲੂ ਬਣਾਉਣ ਦੀ ਵੀ ਹੱਦ ਹੁੰਦੀ ਹੈ ਭਾਈ।" ਲੋਕ ਵੀ ਪ੍ਰਕਾਸ਼ ਰਾਜ ਦੇ ਟਵੀਟ 'ਤੇ ਖੂਬ ਸਵਾਦ ਲੈ ਰਹੇ ਹਨ ਤੇ ਰੀਟਵੀਟ ਵੀ ਕਰ ਰਹੇ ਹਨ। ਮਸ਼ਹੂਰ ਅਦਾਕਾਰ ਪ੍ਰਕਾਸ਼ ਰਾਜ ਬੰਗਲੁਰੂ ਕੇਂਦਰੀ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜ ਰਹੇ ਹਨ। ਇਸ ਸੀਟ ਤੋਂ ਭਾਜਪਾ ਦੇ ਟਿਕਟ 'ਤੇ ਨੌਜਵਾਨ ਨੇਤਾ ਤੇਜੱਸਵੀ ਸੂਰਿਆ ਚੋਣ ਮੈਦਾਨ ਵਿੱਚ ਹਨ।

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget