ਪੜਚੋਲ ਕਰੋ

PM ਮੋਦੀ ਨੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ, ਟਵੀਟ ਕਰ ਕੇ ਕਹੀ ਇਹ ਗੱਲ

ਭਾਰਤ ਦੇ ਸਟਾਰ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਡਾਇਮੰਡ ਲੀਗ 2023 ਵਿੱਚ 30 ਜੂਨ ਨੂੰ ਲੁਸਾਨੇ ਪੜਾਅ ਵਿੱਚ 87.66 ਮੀਟਰ ਥਰੋਅ ਨਾਲ ਸੋਨ ਤਗਮਾ ਜਿੱਤਿਆ।

PM Modi congratulated Neeraj Chopra Won the Lausanne Diamond League: ਭਾਰਤ ਦੇ ਸਟਾਰ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਡਾਇਮੰਡ ਲੀਗ 2023 ਵਿੱਚ 30 ਜੂਨ ਨੂੰ ਲੁਸਾਨੇ ਪੜਾਅ ਵਿੱਚ 87.66 ਮੀਟਰ ਥਰੋਅ ਨਾਲ ਸੋਨ ਤਗਮਾ ਜਿੱਤਿਆ। ਸੱਟ ਤੋਂ ਬਾਅਦ ਵਾਪਸੀ ਕਰ ਰਹੇ ਨੀਰਜ ਲਈ ਲੁਸਾਨੇ ਡਾਇਮੰਡ ਲੀਗ 'ਚ ਸ਼ੁਰੂਆਤ ਚੰਗੀ ਨਹੀਂ ਰਹੀ। ਉਨ੍ਹਾਂ ਦੀ ਪਹਿਲੀ ਕੋਸ਼ਿਸ਼ ਫਾਊਲ ਰਹੀ ਪਰ ਫਿਰ ਉਹ ਸ਼ਾਨਦਾਰ ਵਾਪਸੀ ਕਰਕੇ ਪਹਿਲਾ ਸਥਾਨ ਹਾਸਲ ਕਰ ਲਿਆ।

ਦੱਸਣਯੋਗ ਹੈ ਕਿ ਲੌਸਨੇ ਡਾਇਮੰਡ ਲੀਗ ਵਿੱਚ, ਨੀਰਜ ਚੋਪੜਾ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ ਫਾਊਲ ਹੋਣ ਤੋਂ ਬਾਅਦ ਦੂਜੇ ਅਤੇ ਤੀਜੇ ਯਤਨ ਵਿੱਚ ਸ਼ਾਨਦਾਰ ਵਾਪਸੀ ਕੀਤੀ। ਨੀਰਜ ਦਾ ਦੂਜਾ ਥਰੋਅ 83.52 ਮੀਟਰ ਸੀ ਜਦੋਂ ਕਿ ਉਸ ਨੇ ਤੀਜਾ ਥਰੋਅ 85.04 ਮੀਟਰ 'ਤੇ ਸੁੱਟਿਆ। ਹਾਲਾਂਕਿ 3 ਥਰੋਅ ਤੋਂ ਬਾਅਦ ਜਰਮਨੀ ਦੇ ਜੂਲੀਅਨ ਵੇਬਰ ਨੇ 86.20 ਮੀਟਰ ਥਰੋਅ ਨਾਲ ਟੇਬਲ 'ਚ ਪਹਿਲਾ ਸਥਾਨ ਹਾਸਲ ਕੀਤਾ ਸੀ।

ਨੀਰਜ ਚੋਪੜਾ ਨੂੰ ਡਾਇਮੰਡ ਲੀਗ 2023 ਵਿੱਚ ਜਿੱਤ ਪ੍ਰਾਪਤ ਕਰਨ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਟਵੀਟ ਕਰ ਕੇ ਵਧਾਈ ਦਿੱਤੀ ਹੈ। PM ਮੋਦੀ ਟਵੀਟ ਕਰ ਕੇ ਨਰੀਜ ਚੋਪੜਾ ਨੂੰ ਦਿੱਤੀ ਵਧਾਈ ਤੇ ਕਿਹਾ ਉਹਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ, ਪ੍ਰਤਿਭਾ, ਸਮਰਪਣ ਤੇ ਨਿਰੰਤਰ ਕੋਸ਼ਿਸ਼ ਸ਼ਲਾਘਾਯੋਗ ਹੈ।
 
ਚੌਥੀ ਕੋਸ਼ਿਸ਼ ਅਸਫਲ, 5ਵੇਂ ਤੋਂ ਗੋਲਡ ਨੂੰ ਨਿਸ਼ਾਨਾ ਬਣਾਇਆ

ਨੀਰਜ ਚੋਪੜਾ ਲਈ ਉਸਦਾ ਚੌਥਾ ਥਰੋਅ ਪੂਰੀ ਤਰ੍ਹਾਂ ਅਸਫਲ ਰਿਹਾ ਜਿਸ ਵਿੱਚ ਉਸਨੇ ਦੁਬਾਰਾ ਫਾਊਲ ਕੀਤਾ। ਅਜਿਹੇ 'ਚ ਉਸ 'ਤੇ ਦਬਾਅ ਵੀ ਸਾਫ ਦਿਖਾਈ ਦੇ ਰਿਹਾ ਸੀ। ਹਾਲਾਂਕਿ ਨੀਰਜ ਨੇ ਸ਼ਾਨਦਾਰ ਵਾਪਸੀ ਕੀਤੀ ਅਤੇ 87.66 ਮੀਟਰ ਦੀ ਦੂਰੀ 'ਤੇ ਆਪਣਾ 5ਵਾਂ ਥਰੋਅ ਲਗਾ ਕੇ ਗੋਲਡ ਨੂੰ ਨਿਸ਼ਾਨਾ ਬਣਾਉਣ 'ਚ ਕਾਮਯਾਬ ਰਹੇ। ਇਸ ਤੋਂ ਬਾਅਦ ਉਸ ਨੇ ਆਪਣਾ ਆਖਰੀ ਥਰੋਅ 84.15 ਮੀਟਰ ਦੂਰ ਸੁੱਟਿਆ। ਜਰਮਨੀ ਦਾ ਜੂਲੀਅਨ ਵੇਬਰ 87.03 ਮੀਟਰ ਥਰੋਅ ਨਾਲ ਦੂਜੇ ਸਥਾਨ 'ਤੇ ਰਿਹਾ। ਇਸ ਦੇ ਨਾਲ ਹੀ ਚੈੱਕ ਗਣਰਾਜ ਦੇ ਯਾਕੂਬ ਵਡਲੇਜਚੇ ਕਾਂਸੀ ਦੇ ਤਗਮੇ ਨਾਲ ਤੀਜੇ ਸਥਾਨ 'ਤੇ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget