ਪੜਚੋਲ ਕਰੋ
ਕੋਰੋਨਾ ਦੇ ਵਧਦੇ ਕਹਿਰ ਮਗਰੋਂ ਪੀਐਮ ਮੋਦੀ ਬੁਲਾਈ ਉੱਚ ਪੱਧਰੀ ਮੀਟਿੰਗ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਕੋਰੋਨਾ ਮਾਮਲਿਆਂ ਦੀ ਸਥਿਤੀ ਬਾਰੇ ਉੱਚ ਪੱਧਰੀ ਬੈਠਕ ਕਰ ਰਹੇ ਹਨ। ਇਸ ਬੈਠਕ ਵਿੱਚ ਕੋਰੋਨਾ ਤੇ ਟੀਕਾਕਰਨ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਸਿਹਤ ਸਕੱਤਰ ਤੇ ਡਾ. ਵਿਨੋਦ ਪਾਲ ਵੀ ਮੌਜੂਦ ਹਨ

ਕੋਰੋਨਾ ਦੇ ਵਧਦੇ ਕਹਿਰ ਮਗਰੋਂ ਪੀਐਮ ਮੋਦੀ ਬੁਲਾਈ ਉੱਚ ਪੱਧਰੀ ਮੀਟਿੰਗ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਕੋਰੋਨਾ ਮਾਮਲਿਆਂ ਦੀ ਸਥਿਤੀ ਬਾਰੇ ਉੱਚ ਪੱਧਰੀ ਬੈਠਕ ਕਰ ਰਹੇ ਹਨ। ਇਸ ਬੈਠਕ ਵਿੱਚ ਕੋਰੋਨਾ ਤੇ ਟੀਕਾਕਰਨ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਸਿਹਤ ਸਕੱਤਰ ਤੇ ਡਾ. ਵਿਨੋਦ ਪਾਲ ਵੀ ਮੌਜੂਦ ਹਨ
ਹੋਰ ਪੜ੍ਹੋ






















