ਪੜਚੋਲ ਕਰੋ

ਮਮਤਾ ਦੇ ਗੜ੍ਹ ’ਚ ਆਖ਼ਰ ਹੋਇਆ ਅਜਿਹਾ ਕੀ ਕਿ ਮੋਦੀ ਨੂੰ 14 ਮਿਟਾਂ ’ਚ ਹੀ ਮੁਕਾਉਣਾ ਪਿਆ ਭਾਸ਼ਣ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਆਪਣੇ ਭਾਸ਼ਣ ਕਰਕੇ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ। ਵਿਰੋਧੀ ਲੀਡਰ ਵੀ ਉਨ੍ਹਾਂ ਦੇ ਭਾਸ਼ਣ ਦੀ ਤਾਰੀਫ਼ ਕਰਦੇ ਹਨ। ਚੋਣ ਰੈਲੀਆਂ ਵਿੱਚ ਤਾਂ ਮੋਦੀ ਕਈ-ਕਈ ਘੰਟਿਆਂ ਤਕ ਭਾਸ਼ਣ ਦਿੰਦੇ ਹਨ ਪਰ ਅੱਜ ਪੱਛਮ ਬੰਗਾਲ ਦੇ ਠਾਕੁਰਗੜ੍ਹ ਵਿੱਚ ਪੀਐਮ ਨੇ ਸਿਰਫ 14 ਮਿੰਟ ਹੀ ਭਾਸ਼ਣ ਦਿੱਤਾ। ਦਰਅਸਲ ਰੈਲੀ ਵਿੱਚ ਭੀੜ ਬੇਹੱਦ ਜ਼ਿਆਦਾ ਹੋ ਗਈ ਸੀ। ਪ੍ਰਸ਼ਾਸਨ ਵੀ ਬੇਕਾਬੂ ਭੀੜ ’ਤੇ ਕੰਟਰੋਲ ਨਹੀਂ ਕਰ ਪਾ ਰਿਹਾ ਸੀ। ਇਸੇ ਕਰਕੇ ਪੀਐਮ ਨੇ ਆਪਣਾ ਭਾਸ਼ਣ ਖ਼ਤਮ ਕਰਨਾ ਹੀ ਮੁਨਾਸਿਬ ਸਮਝਿਆ। ਪੀਐਮ ਮੋਦੀ ਨੇ ਠਾਕੁਰਗੜ ਦੀ ਰੈਲੀ ਨਾਲ ਆਗਾਮੀ ਲੋਕ ਸਭਾ ਚੋਣਾਂ ਲਈ ਪੱਛਮ ਬੰਗਾਲ ਤੋਂ ਬੀਜੇਪੀ ਦੇ ਪ੍ਰਚਾਰ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਦੁਰਗਾਪੁਰ ਵਿੱਚ 294 ਕਿਲੋਮੀਟਰ ਲੰਮੇ ਅੰਦਲ-ਸੈਂਥਿਆ-ਪਾਕੁਰ-ਮਾਲਦਾ ਰੇਲਵੇ ਸੈਕਸ਼ਨ ਦੇ ਇਲੈਕਟ੍ਰੀਫਿਕੇਸ਼ਨ ਵੀ ਲਾਂਚ ਕੀਤੀ। ਇਸ ਰੈਲੀ ਵਿੱਚ ਭੀੜ ਇੰਨੀ ਜ਼ਿਆਦਾ ਸੀ ਕਿ ਪ੍ਰਸ਼ਾਸਨ ਲਈ ਉਸ ਨੂੰ ਕਾਬੂ ਕਰਨਾ ਚੁਣੌਤੀ ਬਣ ਗਿਆ ਸੀ। ਲਿਹਾਜ਼ਾ ਪੀਐਮ ਨੇ ਆਪਣਾ ਭਾਸ਼ਣ ਜਲਦੀ ਖ਼ਤਮ ਕਰ ਦਿੱਤਾ। ਭੀੜ ਦੇਖ ਕੇ ਪੀਐਮ ਮੋਦੀ ਨੇ ਕਿਹਾ ਕਿ ਇਹ ਦ੍ਰਿਸ਼ ਵੇਖ ਦੇ ਮੈਨੂੰ ਸਮਝ ਆ ਰਿਹਾ ਹੈ ਕਿ ਦੀਦੀ ਹਿੰਸਾ ’ਤੇ ਕਿਉਂ ਉੱਤਰ ਆਈ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਇਹ ਉਨ੍ਹਾਂ ਦਾ ਪਿਆਰ ਹੈ ਕਿ ਲੋਕਤੰਤਰ ਦੇ ਬਚਾਅ ਦਾ ਨਾਟਕ ਕਰਨ ਵਾਲੇ ਲੋਕ ਲੋਕਤੰਤਰ ਦਾ ਘਾਣ ਕਰਨ ’ਤੇ ਤੁਲੇ ਹੋਏ ਹਨ। ਹਾਲਾਂਕਿ ਉਨ੍ਹਾਂ ਭੀੜ ਨੂੰ ਸ਼ਾਂਤ ਕਰਨ ਦੀ ਵੀ ਕੋਸ਼ਿਸ਼ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget