ਪੜਚੋਲ ਕਰੋ

ਕ੍ਰਾਊਨ ਪ੍ਰਿੰਸ ਸਲਮਾਨ ਨਾਲ ਮੁਲਾਕਾਤ ਲਈ ਜਲਦ ਸਊਦੀ ਜਾਣਗੇ ਪੀਐਮ ਮੋਦੀ!

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਸਊਦੀ ਅਰਬ ਦਾ ਦੌਰਾ ਕਰ ਸਕਦੇ ਹਨ। ਆਪਣੇ ਇਸ ਦੌਰੇ ‘ਤੇ ਪੀਐਮ ਮੋਦੀ ਕ੍ਰਾਊਨ ਪ੍ਰਿੰਸ ਮੁਹਮੰਦ ਬਿਨ ਸਲਮਾਨ ਨਾਲ ਮੁਲਾਕਾਤ ਤੇ ਇਨਵੇਸਟਰ ਮੀਟ ਸਮਾਗਮ ‘ਚ ਹਿੱਸਾ ਲੈਣਗੇ। ਉਂਞ ਪੀਐਮ ਮੋਦੀ ਦੀ ਸਊਦੀ ਅਰਬ ਯਾਤਰਾ ਦੀ ਕੋਈ ਆਫੀਸ਼ੀਅਲ ਐਲਾਨ ਨਹੀਂ ਕੀਤਾ ਗਿਆ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਸਊਦੀ ਅਰਬ ਦਾ ਦੌਰਾ ਕਰ ਸਕਦੇ ਹਨ। ਆਪਣੇ ਇਸ ਦੌਰੇ ‘ਤੇ ਪੀਐਮ ਮੋਦੀ ਕ੍ਰਾਊਨ ਪ੍ਰਿੰਸ ਮੁਹਮੰਦ ਬਿਨ ਸਲਮਾਨ ਨਾਲ ਮੁਲਾਕਾਤ ਤੇ ਇਨਵੇਸਟਰ ਮੀਟ ਸਮਾਗਮ ‘ਚ ਹਿੱਸਾ ਲੈਣਗੇ। ਉਂਞ ਪੀਐਮ ਮੋਦੀ ਦੀ ਸਊਦੀ ਅਰਬ ਯਾਤਰਾ ਦੀ ਕੋਈ ਆਫੀਸ਼ੀਅਲ ਐਲਾਨ ਨਹੀਂ ਕੀਤਾ ਗਿਆ। ਹਾਲ ਹੀ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਪ੍ਰਿੰਸ ਸਲਮਾਨ ਨਾਲ ਮੁਲਾਕਾਤ ਕੀਤੀ ਸੀ। ਮੋਦੀ ਦੇ ਇਸ ਦੌਰੇ ‘ਤੇ ਰਾਜਧਾਨੀ ਰਿਆਧ ‘ਚ ਖਾੜੀ ਰਾਸ਼ਟਰ ਵੱਲੋਂ ਆਯੋਜਿਤ ਇੱਕ ਨਿਵੇਸ਼ ਸ਼ਿਖਰ ਸਮਾਗਮ ‘ਚ ਹਿੱਸਾ ਲੈਣ ਦੀ ਉਮੀਦ ਹੈ। ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਸਊਦੀ ਅਰਬ ‘ਚ ਉਨ੍ਹਾਂ ਦਾ ਇਹ ਦੂਜਾ ਦੌਰਾ ਹੋਵੇਗਾ। ਪੀਐਮ ਨੇ ਸਾਲ 2016 ‘ਚ ਰਿਆਧ ਦਾ ਦੌਰਾ ਕੀਤਾ ਸੀ। ਦੱਸ ਦਈਏ ਸਊਦੀ ਪ੍ਰਿੰਸ ਮੁਹਮੰਦ ਬਿਨ ਸਲਮਾਨ ਨੇ ਵੀ ਇਸੇ ਸਾਲ ਫਰਵਰੀ ‘ਚ ਭਾਰਤ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਰਿਸ਼ਤੇ ਮਜ਼ਬੂਤ ਕਰਨ ਦੀ ਕਾਮਯਾਬ ਕੋਸ਼ਿਸ਼ ਕੀਤੀ ਸੀ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget