ਪੜਚੋਲ ਕਰੋ

ਜੰਗਲ 'ਚ ਗੋਰੇ ਨੂੰ ਮੋਦੀ ਨੇ ਇੰਝ ਸਮਝਾਈ ਆਪਣੀ ਹਿੰਦੀ, ਆਪ ਹੀ ਖੋਲ੍ਹਿਆ ਰਾਜ਼

ਮੋਦੀ ਨੇ ਆਪਣੇ ਪ੍ਰੋਗਰਾਮ ਮਨ ਕੀ ਬਾਤ ਵਿੱਚ ਦੱਸਿਆ ਕਿ ਉਨ੍ਹਾਂ ਤੋਂ ਕਾਫੀ ਲੋਕ ਇਸ ਬਾਰੇ ਸਵਾਲ ਕਰ ਰਹੇ ਸਨ ਪਰ ਅਸਲ ਵਿੱਚ ਇੱਕ ਛੋਟੀ ਜਿਹੀ ਅਨੁਵਾਦਕ ਮਸ਼ੀਨ ਬੀਅਰ ਗ੍ਰਿਲਸ ਨੂੰ ਉਨ੍ਹਾਂ ਦੀ ਹਿੰਦੀ ਨੂੰ ਅੰਗਰੇਜ਼ੀ ਵਿੱਚ ਸਮਝਾ ਦਿੰਦੀ ਸੀ। ਗ੍ਰਿਲਸ ਦੇ ਕੰਨ ਵਿੱਚ ਇਹ ਛੋਟੀ ਜਿਹੀ simultaneous interpretation ਮਸ਼ੀਨ ਲੱਗੀ ਹੋਈ ਸੀ ਜੋ ਦੋਵਾਂ ਦਾ ਸੰਵਾਦ ਸੌਖਾ ਬਣਾ ਰਹੀ ਸੀ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਿਛਲੇ ਦਿਨੀਂ Bear Grylls ਦੇ ਸ਼ੋਅ Man Vs Wild ਵਿੱਚ ਆਏ ਸਨ। ਇਸ ਸ਼ੋਅ ਦੀ ਚਰਚਾ ਹੋਣ ਦੇ ਕਈ ਕਾਰਨ ਸਨ, ਜਿਨ੍ਹਾਂ ਵਿੱਚੋਂ ਇੱਕ ਸੀ ਮੋਦੀ ਤਾਂ ਹਿੰਦੀ ਵਿੱਚ ਬੋਲ ਰਹੇ ਸੀ ਪਰ ਬੀਅਰ ਗ੍ਰਿਲਸ ਨੂੰ ਹਿੰਦੀ ਕਿਵੇਂ ਸਮਝ ਆ ਰਹੀ ਸੀ। ਹੁਣ ਪੀਐਮ ਮੋਦੀ ਨੇ ਇਸ ਦਾ ਜਵਾਬ ਖ਼ੁਦ ਹੀ ਦੇ ਦਿੱਤਾ ਹੈ। ਮੋਦੀ ਨੇ ਆਪਣੇ ਪ੍ਰੋਗਰਾਮ ਮਨ ਕੀ ਬਾਤ ਵਿੱਚ ਦੱਸਿਆ ਕਿ ਉਨ੍ਹਾਂ ਤੋਂ ਕਾਫੀ ਲੋਕ ਇਸ ਬਾਰੇ ਸਵਾਲ ਕਰ ਰਹੇ ਸਨ ਪਰ ਅਸਲ ਵਿੱਚ ਇੱਕ ਛੋਟੀ ਜਿਹੀ ਅਨੁਵਾਦਕ ਮਸ਼ੀਨ ਬੀਅਰ ਗ੍ਰਿਲਸ ਨੂੰ ਉਨ੍ਹਾਂ ਦੀ ਹਿੰਦੀ ਨੂੰ ਅੰਗਰੇਜ਼ੀ ਵਿੱਚ ਸਮਝਾ ਦਿੰਦੀ ਸੀ। ਗ੍ਰਿਲਸ ਦੇ ਕੰਨ ਵਿੱਚ ਇਹ ਛੋਟੀ ਜਿਹੀ simultaneous interpretation ਮਸ਼ੀਨ ਲੱਗੀ ਹੋਈ ਸੀ ਜੋ ਦੋਵਾਂ ਦਾ ਸੰਵਾਦ ਸੌਖਾ ਬਣਾ ਰਹੀ ਸੀ। ਮੋਦੀ ਤੇ ਬੀਅਰ ਗ੍ਰਿਲਸ ਦਾ ਇਹ ਸੋਅ ਬੀਤੀ 12 ਅਗਸਤ ਨੂੰ 179 ਦੇਸ਼ਾਂ ਵਿੱਚ ਪ੍ਰਸਾਰਿਤ ਹੋਇਆ ਸੀ। ਡਿਸਕਵਰੀ ਨੇ ਇਸ ਪ੍ਰੋਗਰਾਮ ਨੂੰ ਆਪਣੇ 12 ਚੈਨਲਜ਼ 'ਤੇ ਦਿਖਾਇਆ ਸੀ। ਇਸ ਪ੍ਰੋਗਰਾਮ ਦੇ ਟ੍ਰੇਲਰ ਨੂੰ ਵੀ ਸੋਸ਼ਲ ਮੀਡੀਆ 'ਤੇ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ ਤੇ ਟੈਲੀਵਿਜ਼ਨ 'ਤੇ ਟੀਆਰਪੀ ਦੇ ਮਾਮਲੇ ਵਿੱਚ ਇਸ ਦਿਨ ਡਿਸਕਵਰੀ (3.69 ਮਿਲੀਅਨ) ਨੇ ਸਟਾਰ ਪਲੱਸ (3.67 ਮਿਲੀਅਨ) ਨੂੰ ਵੀ ਪਿੱਛੇ ਛੱਡ ਦਿੱਤਾ ਸੀ।

ਟਾਪ ਹੈਡਲਾਈਨ

Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget