ਪੜਚੋਲ ਕਰੋ

Air India-Airbus Deal: ਏਅਰ ਇੰਡੀਆ ਅਤੇ ਏਅਰਬੱਸ ਵਿਚਕਾਰ 250 ਜਹਾਜ਼ਾਂ ਦੀ ਡੀਲ, PM ਮੋਦੀ ਨੇ ਕਿਹਾ - ਫਰਾਂਸ ਨਾਲ ਸਬੰਧਾਂ ਨੂੰ ਦਰਸਾਉਂਦਾ ਹੈ

PM Modi Talks Emmanuel Macron: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲ ਕੀਤੀ। ਭਾਰਤ ਅਤੇ ਫਰਾਂਸ ਦੇ ਦੋਸਤਾਨਾ ਸਬੰਧ ਹਨ।

India-France Relationship: ਏਅਰ ਇੰਡੀਆ ਅਤੇ ਏਅਰਬੱਸ ਵਿਚਕਾਰ 250 ਜਹਾਜ਼ਾਂ ਦੀ ਡੀਲ ਮੰਗਲਵਾਰ (14) ਨੂੰ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਵੀ ਮੌਜੂਦ ਸਨ। ਪੀਐਮ ਮੋਦੀ ਨੇ ਇਸ ਸਮਝੌਤੇ ਨੂੰ ਇਤਿਹਾਸਕ ਕਰਾਰ ਦਿੱਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਠਕ ਦੌਰਾਨ ਕਿਹਾ, ''ਇਹ ਮਹੱਤਵਪੂਰਨ ਡੀਲ ਭਾਰਤ ਅਤੇ ਫਰਾਂਸ ਦੇ ਵਿਚਕਾਰ ਡੂੰਘੇ ਹੁੰਦੇ ਸਬੰਧਾਂ ਦੇ ਨਾਲ-ਨਾਲ ਭਾਰਤ ਦੇ ਨਾਗਰਿਕ ਹਵਾਬਾਜ਼ੀ ਖੇਤਰ ਦੀਆਂ ਸਫਲਤਾਵਾਂ ਅਤੇ ਇੱਛਾਵਾਂ ਨੂੰ ਦਰਸਾਉਂਦੀ ਹੈ।'' ਉਨ੍ਹਾਂ ਨੇ ਏਅਰ ਇੰਡੀਆ ਅਤੇ ਏਅਰਬੱਸ ਨੂੰ ਵੀ ਡੀਲ ਦਾ ਐਲਾਨ ਕਰਦੇ ਹੋਏ ਵਧਾਈ ਦਿੱਤੀ। ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਮੈਕਰੋਨ ਦਾ ਧੰਨਵਾਦ ਕੀਤਾ।

‘ਨਵੇਂ ਮੌਕੇ ਮਿਲ ਰਹੇ ਹਨ’

ਪੀਐਮ ਮੋਦੀ ਨੇ ਕਿਹਾ ਕਿ ਸਾਡੀ ਖੇਤਰੀ ਸੰਪਰਕ ਯੋਜਨਾ (ਉਡਾਨ) ਰਾਹੀਂ ਦੇਸ਼ ਦੇ ਦੂਰ-ਦੁਰਾਡੇ ਦੇ ਹਿੱਸਿਆਂ ਨੂੰ ਵੀ ਹਵਾਈ ਸੰਪਰਕ ਰਾਹੀਂ ਜੋੜਿਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਹੁਲਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਭਾਰਤ ਦੇ 'ਮੇਕ ਇਨ ਇੰਡੀਆ - ਮੇਕ ਫਾਰ ਦਿ ਵਰਲਡ' ਵਿਜ਼ਨ ਦੇ ਤਹਿਤ ਏਰੋਸਪੇਸ ਨਿਰਮਾਣ ਵਿੱਚ ਕਈ ਨਵੇਂ ਮੌਕੇ ਖੁੱਲ੍ਹ ਰਹੇ ਹਨ।

ਇਹ ਵੀ ਪੜ੍ਹੋ: ਟੀਟੂ ਬਾਣੀਆ 'ਸ਼ਰਾਬ ਨਾਲ ਡੱਕੀ' ਗੱਡੀ ਚਲਾਉਂਦਾ ਪੁਲਿਸ ਨਾਕੇ 'ਤੇ ਪਹੁੰਚਿਆ, ਪੁਲਿਸ ਨੇ ਐਲਕੋਮੀਟਰ ਨਾਲ ਕੀਤਾ ਚੈੱਕ ਤਾਂ ਹੈਰਾਨ ਰਹਿ ਗਈ...

ਕੀ ਦੱਸਿਆ?

ਪੀਐਮ ਮੋਦੀ ਨੇ ਕਿਹਾ ਕਿ ਚਾਹੇ ਇਹ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸੁਰੱਖਿਆ ਅਤੇ ਸਥਿਰਤਾ ਦਾ ਵਿਸ਼ਾ ਹੋਵੇ, ਵੈਸ਼ਵਿਕ ਫੂਡ ਸਿਕਿਊਰਿਟੀ ਜਾਂ ਹੈਲਥ ਸਿਕਿਊਰਿਟੀ। ਭਾਰਤ ਅਤੇ ਫਰਾਂਸ ਮਿਲ ਕੇ ਇਸ ਸਭ ਵਿੱਚ ਸਕਾਰਾਤਮਕ ਯੋਗਦਾਨ ਪਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੋਵਾਂ ਦੇਸ਼ਾਂ ਦੀ ਭਾਈਵਾਲੀ ਅੰਤਰਰਾਸ਼ਟਰੀ ਵਿਵਸਥਾ ਅਤੇ ਬਹੁਪੱਖੀ ਪ੍ਰਣਾਲੀ ਦੀ ਸਥਿਰਤਾ ਅਤੇ ਸੰਤੁਲਨ ਨੂੰ ਯਕੀਨੀ ਬਣਾਉਣ ਵਿੱਚ ਸਿੱਧੀ ਭੂਮਿਕਾ ਨਿਭਾ ਰਹੀ ਹੈ।

ਟਾਟਾ ਗਰੁੱਪ ਨੇ ਕੀ ਕਿਹਾ?

ਪੀਐਮ ਮੋਦੀ ਨੇ ਕਿਹਾ ਕਿ ਭਾਰਤੀ ਹਵਾਬਾਜ਼ੀ ਖੇਤਰ ਨੂੰ ਅਗਲੇ 15 ਸਾਲਾਂ ਵਿੱਚ 2 ਹਜ਼ਾਰ ਤੋਂ ਵੱਧ ਜਹਾਜ਼ਾਂ ਦੀ ਲੋੜ ਹੈ। ਇਸ ਦੇ ਨਾਲ ਹੀ ਟਾਟਾ ਗਰੁੱਪ ਦੇ ਮੁਖੀ ਐਨ ਚੰਦਰਸ਼ੇਖਰਨ ਨੇ ਕਿਹਾ ਕਿ ਏਅਰ ਇੰਡੀਆ 250 ਜਹਾਜ਼ ਲਵੇਗੀ। ਇਨ੍ਹਾਂ 'ਚੋਂ 40 ਵਾਈਡ ਬਾਡੀ ਵਾਲੇ ਅਤੇ 210 ਨੈਰੋਬਾਡੀ ਵਾਲੇ ਹੋਣਗੇ।

ਆਨਲਾਈਨ ਬੈਠਕ 'ਚ ਚੰਦਰਸ਼ੇਖਰਨ ਨੇ ਕਿਹਾ ਕਿ ਇਨ੍ਹਾਂ ਜਹਾਜ਼ਾਂ ਦੀ ਖਰੀਦ ਲਈ ਏਅਰਬੱਸ ਨਾਲ ਸਮਝੌਤਾ ਹੋਇਆ ਹੈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀ ਸ਼ਿਰਕਤ ਕੀਤੀ। ਵੱਡੇ ਆਕਾਰ ਦੇ ਜਹਾਜ਼ ਦੀ ਵਰਤੋਂ ਲੰਬੀ ਦੂਰੀ ਦੀਆਂ ਉਡਾਣਾਂ ਲਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਟਾਟਾ ਗਰੁੱਪ ਨੇ ਪਿਛਲੇ ਸਾਲ ਜਨਵਰੀ 'ਚ ਏਅਰ ਇੰਡੀਆ ਨੂੰ ਐਕੁਆਇਰ ਕੀਤਾ ਸੀ।

ਇਹ ਵੀ ਪੜ੍ਹੋ: US Presidential Election 2024: ਭਾਰਤੀ ਮੂਲ ਦੀ ਨਿੱਕੀ ਹੇਲੀ ਲੜਨਗੇ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਦੀ ਚੋਣ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ

ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !

Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?

ABP Premium

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ

ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ

Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Weather Update: ਪੰਜਾਬ 'ਚ ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਵਿਗੜੇ ਹਾਲਾਤ, ਅੰਮ੍ਰਿਤਸਰ ਦਾ AQI ਸਭ ਤੋਂ ਵੱਧ

Embed widget