ਪੜਚੋਲ ਕਰੋ

ਗਰੀਬ ਪਰਿਵਾਰਾਂ ਲਈ ਮੋਦੀ ਦਾ ਵੱਡਾ ਐਲਾਨ

ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੀ ਮਿਆਦ ਨੂੰ ਹੁਣ ਨਵੰਬਰ ਤੱਕ ਵਧਾਇਆ ਜਾ ਰਿਹਾ ਹੈ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੀ ਮਿਆਦ ਨੂੰ ਹੁਣ ਨਵੰਬਰ ਤੱਕ ਵਧਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਆਪਣੇ ਸੰਬੋਧਨ ਵਿੱਚ ਕਿਹਾ ਕਿ ਤਾਲਾਬੰਦੀ ਦੌਰਾਨ ਦੇਸ਼ ਦੀ ਪਹਿਲੀ ਤਰਜੀਹ ਇਹ ਸੀ ਕਿ ਅਜਿਹੀ ਸਥਿਤੀ ਨਾ ਹੋਵੇ ਕਿ ਕਿਸੇ ਵੀ ਗਰੀਬ ਦੇ ਘਰ ਚੁੱਲ੍ਹਾ ਨਾ ਜਲਾਇਆ ਜਾ ਸਕੇ। ਇਹ ਚਾਹੇ ਕੇਂਦਰ ਸਰਕਾਰ ਹੋਵੇ, ਰਾਜ ਦੀਆਂ ਸਰਕਾਰਾਂ ਹੋਣ, ਸਿਵਲ ਸੁਸਾਇਟੀ ਦੇ ਲੋਕ, ਹਰ ਇੱਕ ਨੇ ਕੋਸ਼ਿਸ਼ ਕੀਤੀ ਹੈ ਕਿ ਅਜਿਹੇ ਵੱਡੇ ਦੇਸ਼ ਵਿੱਚ ਸਾਡੇ ਕਿਸੇ ਵੀ ਗਰੀਬ ਭੈਣ-ਭਰਾ ਨੂੰ ਭੁੱਖਾ ਨਾ ਰਹਿਣਾ ਪਵੇ। ਪੀਐਮ ਮੋਦੀ ਨੇ ਕਿਹਾ ਕਿ ਇੱਕ ਤਰ੍ਹਾਂ ਨਾਲ ਵੇਖਿਆ ਜਾਵੇ ਤਾਂ ਸਾਡੀ ਸਰਕਾਰ ਨੇ ਅਮਰੀਕਾ ਦੀ ਕੁੱਲ ਆਬਾਦੀ ਨਾਲੋਂ ਢਾਈ ਗੁਣਾ ਜ਼ਿਆਦਾ ਲੋਕਾਂ ਨੂੰ ਮੁਫਤ ਅਨਾਜ ਦਿੱਤਾ ਹੈ। ਇਹ ਬ੍ਰਿਟੇਨ ਦੀ ਆਬਾਦੀ ਨਾਲੋਂ 12 ਗੁਣਾ ਵਧੇਰੇ ਤੇ ਯੂਰਪੀਅਨ ਯੂਨੀਅਨ ਦੀ ਆਬਾਦੀ ਨਾਲੋਂ ਦੁੱਗਣੀ ਆਬਾਦੀ ਨੂੰ ਸਹੂਲਤ ਮਿਲੀ ਹੈ। ਹੁਣ ਇਹ ਸਿਸਟਮ ਨਵੰਬਰ ਦੇ ਅੰਤ ਤੱਕ ਜਾਰੀ ਰੱਖਿਆ ਜਾ ਰਿਹਾ ਹੈ। ਪੀਐਮ ਮੋਦੀ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ 31 ਕਰੋੜ ਕਰੋੜ ਰੁਪਏ ਦੇਸ਼ ਦੇ 20 ਕਰੋੜ ਗਰੀਬ ਪਰਿਵਾਰਾਂ ਦੇ ਜਨ-ਧਨ ਖਾਤਿਆਂ ਵਿੱਚ ਸਿੱਧੇ ਜਮ੍ਹਾਂ ਹੋਏ ਹਨ। ਇਸ ਸਮੇਂ ਦੌਰਾਨ 18 ਹਜ਼ਾਰ ਕਰੋੜ ਰਪੁਏ ਦੇਸ਼ ਦੇ 9 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਕਰਵਾਏ ਗਏ ਹਨ। ਸਰਕਾਰ ਨੇ ਪੂਰੇ ਪ੍ਰਬੰਧ ਕੀਤੇ ਹਨ ਤਾਂ ਜੋ ਗਰੀਬਾਂ ਤੇ ਦੱਬੇ-ਕੁਚਲੇ ਲੋਕਾਂ ਨੂੰ ਇਸ ਕੋਰੋਨਾ ਸੰਕਟ ਵਿੱਚ ਪ੍ਰੇਸ਼ਾਨੀ ਨਾ ਹੋਵੇ। ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਹੋਵੇ ਜਾਂ ਵਿਅਕਤੀ, ਸਮੇਂ ਸਿਰ ਫੈਸਲੇ ਲੈਣ ਨਾਲ, ਸੰਵੇਦਨਸ਼ੀਲ ਢੰਗ ਨਾਲ ਫੈਸਲੇ ਲੈਣ ਨਾਲ, ਕਿਸੇ ਵੀ ਸੰਕਟ ਦਾ ਮੁਕਾਬਲਾ ਕਰਨ ਦੀ ਤਾਕਤ ਵਧ ਜਾਂਦੀ ਹੈ। ਇਸ ਲਈ ਸਰਕਾਰ ਤਾਲਾਬੰਦੀ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਲੈ ਕੇ ਆਈ। ਹੁਣ ਇਹ ਇਸ ਨੂੰ ਨਵੰਬਰ ਤੱਕ ਵਧਾਇਆ ਜਾ ਰਿਹਾ ਹੈ। ਇਸ ਤਹਿਤ, ਇਹ ਯਕੀਨੀ ਬਣਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਕਿ ਦੇਸ਼ ਦੇ 80 ਕਰੋੜ ਲੋਕਾਂ ਨੂੰ ਭੋਜਨ ਨਾਲ ਸਮੱਸਿਆਵਾਂ ਨਾ ਹੋਣ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Embed widget