ਪੜਚੋਲ ਕਰੋ

ਟੈਂਕ ਵਾਂਗ ਮਜਬੂਤ PM Modi ਦੀ ਨਵੀਂ ਕਾਰ, ਕੀਮਤ 12 ਕਰੋੜ ਰੁਪਏ, ਖ਼ਾਸੀਅਤਾਂ ਜਾਣ ਹੋ ਜਾਓਗੇ ਹੈਰਾਨ

ਇਹ ਕਾਰ 2 ਮੀਟਰ ਦੀ ਦੂਰੀ 'ਤੇ ਕੀਤੇ ਗਏ 15 ਕਿਲੋ ਦੇ ਟੀਐਨਟੀ ਧਮਾਕੇ ਨੂੰ ਵੀ ਸਹਿ ਸਕਦੀ ਹੈ। ਕਾਰ ਦੀਆਂ ਖਿੜਕੀਆਂ 'ਤੇ ਅੰਦਰੋਂ ਪੌਲੀਕਾਰਬੋਨੇਟ ਕੋਟਿੰਗ ਹੈ। ਇਸ ਦੇ ਨਾਲ ਹੀ ਅੰਡਰ-ਬਾਡੀ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ।

PM Modi New Car Mercedes Maybach S650 Price & Safety features: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ 'ਚ ਹੁਣ ਇੱਕ ਨਵੀਂ ਕਾਰ ਸ਼ਾਮਲ ਹੋ ਗਈ ਹੈ। ਇਹ ਕਾਰ Mercedes-Maybach S 650 Guard ਹੈ। ਇਹ ਬਹੁਤ ਸੁਰੱਖਿਅਤ ਕਾਰ ਹੈ। ਰਿਪੋਰਟਾਂ ਮੁਤਾਬਕ ਨਾ ਤਾਂ ਕਾਰ 'ਤੇ ਗੋਲੀ ਦਾ ਕੋਈ ਅਸਰ ਹੁੰਦਾ ਹੈ ਤੇ ਨਾ ਹੀ ਬੰਬ ਧਮਾਕੇ ਦਾ। ਇਸ ਨੂੰ ਪੀਐਮ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਨੂੰ ਹੋਰ ਵਧਾਉਣ ਲਈ ਲਿਆਂਦਾ ਗਿਆ ਹੈ।

ਪੀਐਮ ਮੋਦੀ ਨੂੰ ਹਾਲ ਹੀ 'ਚ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਨਵੀਂ ਮਰਸੀਡੀਜ਼ ਮੇਬੈਕ ਐਸ 650 'ਚ ਦੇਖਿਆ ਗਿਆ ਸੀ। ਇੱਥੇ ਉਹ ਭਾਰਤ ਦੌਰੇ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਮਿਲਣ ਆਏ ਸਨ। ਕਿਹਾ ਜਾਂਦਾ ਹੈ ਕਿ ਕਾਰ VR10-ਲੇਵਲ ਸੁਰੱਖਿਆ ਪ੍ਰਦਾਨ ਕਰਦੀ ਹੈ। ਇਹ ਸੁਰੱਖਿਆ ਦਾ ਸਭ ਤੋਂ ਉੱਚਾ ਪੱਧਰ ਹੈ ਜੋ ਕਿਸੇ ਵੀ ਪ੍ਰੋਡਕਸ਼ਨ ਕਾਰ 'ਚ ਪਾਈ ਜਾਂਦੀ ਹੈ। ਇਹ ਕਾਰ AK-47 ਰਾਈਫਲ ਨਾਲ ਕੀਤੇ ਗਏ ਹਮਲੇ ਨੂੰ ਵੀ ਨਾਕਾਮ ਕਰ ਦੇਵੇਗੀ।

15 ਕਿਲੋਗ੍ਰਾਮ ਟੀਐਨਟੀ ਬੰਬ ਧਮਾਕਾ ਝੱਲ ਸਕਦੀ ਕਾਰ

ਇਹ ਕਾਰ 2 ਮੀਟਰ ਦੀ ਦੂਰੀ 'ਤੇ ਕੀਤੇ ਗਏ 15 ਕਿਲੋ ਦੇ ਟੀਐਨਟੀ ਧਮਾਕੇ ਨੂੰ ਵੀ ਸਹਿ ਸਕਦੀ ਹੈ। ਕਾਰ ਦੀਆਂ ਖਿੜਕੀਆਂ 'ਤੇ ਅੰਦਰੋਂ ਪੌਲੀਕਾਰਬੋਨੇਟ ਕੋਟਿੰਗ ਹੈ। ਇਸ ਦੇ ਨਾਲ ਹੀ ਅੰਡਰ-ਬਾਡੀ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਧਮਾਕੇ ਦੌਰਾਨ ਵੀ ਇਸ ਦੇ ਅੰਦਰ ਬੈਠਾ ਵਿਅਕਤੀ ਸੁਰੱਖਿਅਤ ਰਹੇ। ਇੰਨਾ ਹੀ ਨਹੀਂ, ਹਮਲੇ ਜਾਂ ਐਮਰਜੈਂਸੀ ਦੀ ਸਥਿਤੀ 'ਚ ਕਾਰ ਦੇ ਕੈਬਿਨ 'ਚ ਇੱਕ ਵੱਖਰੀ ਏਅਰ ਸਪਲਾਈ ਵੀ ਦਿੱਤੀ ਜਾ ਸਕਦੀ ਹੈ।

ਰਿਪੋਰਟਾਂ ਦੇ ਅਨੁਸਾਰ ਕਾਰ 'ਚ 6.0-ਲੀਟਰ ਟਵਿਨ ਟਰਬੋ V12 ਇੰਜਨ ਹੈ, ਜੋ 516 bhp ਮੈਕਸਿਮਮ ਪਾਵਰ ਤੇ 900 Nm ਪਿਕਅਪ ਟਾਰਕ ਜਨਰੇਟ ਕਰਨ 'ਚ ਸਮਰੱਥ ਹੈ। ਕਾਰ ਦੀ ਟਾਪ ਸਪੀਡ 160 kmph ਦੱਸੀ ਜਾ ਰਹੀ ਹੈ। ਕਾਰ 'ਚ ਸਪੈਸ਼ਲ ਰਨ-ਫਲੈਟ ਟਾਇਰ ਹਨ ਤਾਂ ਜੋ ਨੁਕਸਾਨ ਜਾਂ ਪੰਕਚਰ ਹੋਣ ਦੀ ਸਥਿਤੀ 'ਚ ਵੀ ਨਹੀਂ ਰੁਕਣਗੇ ਅਤੇ ਕਾਰ ਚੱਲਦੀ ਰਹੇਗੀ।

ਦੱਸ ਦੇਈਏ ਕਿ ਪੀਐਮ ਮੋਦੀ ਦੇ ਕਾਫ਼ਲੇ 'ਚ BMW 7 Series High-Security Edition, Land Rover Range Rover Vogue ਅਤੇ Toyota Land Cruiser ਵਰਗੀਆਂ ਕਾਰਾਂ ਵੀ ਹਨ।

ਇਹ ਵੀ ਪੜ੍ਹੋ: ਨਾਸਾ ਕਿਉਂ ਕਰ ਰਿਹਾ ਪੁਜਾਰੀਆਂ ਦੀ ਭਰਤੀ? ਏਲੀਅਨਸ ਨਾਲ ਜੁੜਿਆ ਰਹੱਸ, ਜਾਣੋ ਪੂਰਾ ਮਾਮਲਾ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Embed widget