ਪੜਚੋਲ ਕਰੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨੀ ਪੀਐੱਮ ਫੂਮਿਓ ਕਿਸ਼ਿਦਾ ਨੂੰ 'ਕ੍ਰਿਸ਼ਨਾ ਪੰਖ' ਦਾ ਦਿੱਤਾ ਤੋਹਫਾ

PM Gift to Japanese PM: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ, ਜੋ ਭਾਰਤ ਦੀ ਦੁਵੱਲੀ ਯਾਤਰਾ 'ਤੇ ਹਨ, ਇੱਕ 'ਕ੍ਰਿਸ਼ਨਾ ਪੰਖੀ' ਤੋਹਫ਼ੇ ਵਜੋਂ ਦਿੱਤੀ

PM Gift to Japanese PM: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਭਾਰਤ ਦੇ ਅਧਿਕਾਰਤ ਦੌਰੇ 'ਤੇ ਆਏ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੂੰ 'ਕ੍ਰਿਸ਼ਨਾ ਪੰਖੀ' ਤੋਹਫੇ 'ਚ ਦਿੱਤੀ। ਇਹ ਚੰਦਨ ਦੀ ਲੱਕੜ ਦਾ ਬਣਿਆ ਹੋਇਆ ਹੈ ਅਤੇ ਇਸਦੇ ਪਾਸਿਆਂ 'ਤੇ ਕਲਾਤਮਕ ਚਿੱਤਰਾਂ ਨਾਲ ਭਗਵਾਨ ਕ੍ਰਿਸ਼ਨ ਦੀਆਂ ਵੱਖ-ਵੱਖ ਆਸਣਾਂ ਨੂੰ ਦਰਸਾਇਆ ਗਿਆ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ 'ਪੰਖੀ' ਨੂੰ ਰਵਾਇਤੀ ਸੰਦਾਂ ਦੀ ਵਰਤੋਂ ਕਰਕੇ ਉੱਕਰਿਆ ਗਿਆ ਹੈ ਅਤੇ ਇਸ ਦੇ ਸਿਖਰ 'ਤੇ ਹੱਥ ਨਾਲ ਉੱਕਰੀ ਹੋਈ ਮੋਰ ਦੀ ਮੂਰਤੀ ਹੈ, ਜੋ ਕਿ ਭਾਰਤ ਦਾ ਰਾਸ਼ਟਰੀ ਪੰਛੀ ਹੈ। ਇਹ 'ਕ੍ਰਿਸ਼ਨਾ ਪੰਖੀ' ਰਾਜਸਥਾਨ ਦੇ ਚੁਰੂ ਵਿੱਚ ਹੁਨਰਮੰਦ ਕਾਰੀਗਰਾਂ ਵੱਲੋਂ ਤਿਆਰ ਕੀਤੀ ਗਈ ਹੈ। ਇਹ ਕਲਾਕ੍ਰਿਤੀ ਸ਼ੁੱਧ ਚੰਦਨ ਦੀ ਲੱਕੜ ਦੀ ਬਣੀ ਹੋਈ ਹੈ ਜੋ ਮੁੱਖ ਤੌਰ 'ਤੇ ਭਾਰਤ ਦੇ ਦੱਖਣੀ ਹਿੱਸਿਆਂ ਦੇ ਜੰਗਲਾਂ ਵਿੱਚ ਪਾਈ ਜਾਂਦੀ ਹੈ।

ਕਿਸ਼ਿਦਾ ਜਾਪਾਨ ਸਰਕਾਰ ਦੇ ਮੁਖੀ ਦੇ ਤੌਰ 'ਤੇ ਆਪਣੀ ਪਹਿਲੀ ਭਾਰਤ ਯਾਤਰਾ 'ਤੇ ਸ਼ਨੀਵਾਰ ਨੂੰ ਇੱਥੇ ਰਾਸ਼ਟਰੀ ਰਾਜਧਾਨੀ ਪਹੁੰਚੇ ਸਨ।

ਭਾਰਤ 'ਚ ਜਪਾਨ ਕਰੇਗਾ 3.2 ਲੱਖ ਕਰੋੜ ਦਾ ਨਿਵੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਆਪਣੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਦੁਵੱਲੇ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਸਮੇਤ ਵੱਖ-ਵੱਖ ਮੁੱਦਿਆਂ 'ਤੇ "ਸਾਰਥਕ" ਗੱਲਬਾਤ ਕੀਤੀ। ਪੀਐਮ ਮੋਦੀ ਨਾਲ ਸਿਖਰ ਵਾਰਤਾ ਤੋਂ ਬਾਅਦ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਕਿਹਾ ਕਿ ਅਸੀਂ ਪੀਐਮ ਮੋਦੀ ਨਾਲ ਯੂਕਰੇਨ ਦੇ ਮੁੱਦੇ 'ਤੇ ਚਰਚਾ ਕੀਤੀ। ਜਾਪਾਨ ਭਾਰਤ ਨਾਲ ਜੰਗਬੰਦੀ ਨੂੰ ਯਕੀਨੀ ਬਣਾਉਣ ਲਈ ਯਤਨ ਕਰੇਗਾ।

14ਵੇਂ ਭਾਰਤ-ਜਾਪਾਨ ਸਾਲਾਨਾ ਸੰਮੇਲਨ ਦੌਰਾਨ, ਜਾਪਾਨੀ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਕਿਹਾ ਕਿ ਸਾਡੇ ਦੋਵਾਂ ਦੇਸ਼ਾਂ ਨੂੰ ਖੁੱਲ੍ਹੇ ਅਤੇ ਮੁਕਤ ਹਿੰਦ-ਪ੍ਰਸ਼ਾਂਤ ਲਈ ਯਤਨ ਵਧਾਉਣੇ ਚਾਹੀਦੇ ਹਨ। ਜਾਪਾਨ, ਭਾਰਤ ਦੇ ਨਾਲ, ਯੁੱਧ ਨੂੰ ਖਤਮ ਕਰਨ ਅਤੇ ਯੂਕਰੇਨ ਅਤੇ ਉਸਦੇ ਗੁਆਂਢੀ ਦੇਸ਼ਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਜਾਰੀ ਰੱਖੇਗਾ। ਅਸੀਂ ਘੋਸ਼ਣਾ ਕੀਤੀ ਹੈ ਕਿ ਜਾਪਾਨ ਅਗਲੇ ਪੰਜ ਸਾਲਾਂ ਵਿੱਚ ਭਾਰਤ ਵਿੱਚ ਆਪਣਾ ਨਿਵੇਸ਼ ਟੀਚਾ ਵਧਾ ਕੇ 5 ਟ੍ਰਿਲੀਅਨ ਯੇਨ ਜਾਂ 3.2 ਲੱਖ ਕਰੋੜ ਰੁਪਏ ਕਰੇਗਾ। ਅਸੀਂ ਊਰਜਾ ਖੇਤਰ ਵਿੱਚ ਸਾਂਝੇ ਯਤਨ ਕਰਾਂਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget