ਪੜਚੋਲ ਕਰੋ

Birbhum Violence: ਬੀਰਭੂਮ ਹਿੰਸਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁਖ, ਕਿਹਾ 'ਬੰਗਾਲ ਦੇ ਲੋਕਾਂ ਨੂੰ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਮੁਆਫ ਨਹੀਂ ਕਰਨਾ ਚਾਹੀਦਾ'

PM Modi on Birbhum Violence: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੋਲਕਾਤਾ ਵਿੱਚ ਬਿਪਲਬੀ ਭਾਰਤ ਗੈਲਰੀ ਵਿਕਟੋਰੀਆ ਮੈਮੋਰੀਅਲ ਹਾਲ ਦਾ ਉਦਘਾਟਨ ਕੀਤਾ।

PM Modi on Birbhum Violence and mamata banerjee government

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੋਲਕਾਤਾ ਵਿੱਚ ਬਿਪਲਬੀ ਭਾਰਤ ਗੈਲਰੀਆ ਵਿਕਟੋਰੀਆ ਮੈਮੋਰੀਅਲ ਹਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਬੀਰਭੂਮ 'ਚ ਹੋਈ ਹਿੰਸਾ 'ਤੇ ਦੁੱਖ ਪ੍ਰਗਟ ਕਰਦੇ ਹੋਏ, ਉਨ੍ਹਾਂ ਕਿਹਾ, "ਕੇਂਦਰ ਸਰਕਾਰ ਵਲੋਂ ਮੈਂ ਸੂਬੇ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਪਰਾਧੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿਵਾਉਣ ਲਈ ਜੋ ਵੀ ਮਦਦ ਚਾਹੇਗੀ, ਪ੍ਰਦਾਨ ਕੀਤੀ ਜਾਵੇਗੀ।" ਮੈਂ ਬੰਗਾਲ ਦੇ ਲੋਕਾਂ ਨੂੰ ਵੀ ਅਪੀਲ ਕਰਾਂਗਾ ਕਿ ਉਹ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਦੇ ਵੀ ਮੁਆਫ ਨਾ ਕਰਨ, ਜੋ ਅਜਿਹੇ ਅਪਰਾਧੀਆਂ ਨੂੰ ਉਤਸ਼ਾਹਿਤ ਕਰਦੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ, ਮੈਂ ਪੱਛਮੀ ਬੰਗਾਲ ਦੇ ਬੀਰਭੂਮ ਵਿੱਚ ਹੋਈ ਹਿੰਸਕ ਘਟਨਾ 'ਤੇ ਦੁੱਖ ਪ੍ਰਗਟ ਕਰਦਾ ਹਾਂ, ਮੈਂ ਸੰਵੇਦਨਾ ਪ੍ਰਗਟ ਕਰਦਾ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬੰਗਾਲ ਦੀ ਮਹਾਨ ਧਰਤੀ 'ਤੇ ਅਜਿਹੇ ਘਿਨਾਉਣੇ ਪਾਪ ਕਰਨ ਵਾਲਿਆਂ ਨੂੰ ਸੂਬਾ ਸਰਕਾਰ ਨਿਸ਼ਚਿਤ ਤੌਰ 'ਤੇ ਸਜ਼ਾ ਦੇਵੇਗੀ।

ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿੱਚ ਤ੍ਰਿਣਮੂਲ ਕਾਂਗਰਸ ਆਗੂ ਭਾਦੂ ਪ੍ਰਧਾਨ ਦੀ ਹੱਤਿਆ ਤੋਂ ਬਾਅਦ ਕਈ ਘਰਾਂ ਨੂੰ ਅੱਗ ਲਾ ਦਿੱਤੀ ਗਈ। ਇਸ ਘਟਨਾ 'ਚ 2 ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। TMC ਨੇਤਾ 'ਤੇ ਸੋਮਵਾਰ ਨੂੰ ਕਰੂਡ ਬੰਬ ਨਾਲ ਹਮਲਾ ਕੀਤਾ ਗਿਆ ਸੀ। ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਨੇ ਘਟਨਾ ਦੀ ਰਿਪੋਰਟ ਮੰਗੀ ਹੈ। ਇਸ ਮਾਮਲੇ 'ਚ ਹੁਣ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਸ਼ਹੀਦੀ ਦਿਵਸ ਤੇ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ

ਆਪਣੇ ਭਾਸ਼ਣ ਦੌਰਾਨ ਪੀਐਮ ਮੋਦੀ ਨੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇਸ਼ ਦੇ ਹਰ ਬੱਚੇ ਦੀ ਜ਼ੁਬਾਨ 'ਤੇ ਹੈ। ਇਨ੍ਹਾਂ ਨਾਇਕਾਂ ਦੀਆਂ ਕਹਾਣੀਆਂ ਸਾਨੂੰ ਸਾਰਿਆਂ ਨੂੰ ਦੇਸ਼ ਲਈ ਦਿਨ-ਰਾਤ ਕੰਮ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਸਾਡੇ ਅਤੀਤ ਦੀ ਵਿਰਾਸਤ ਸਾਡੇ ਵਰਤਮਾਨ ਨੂੰ ਦਿਸ਼ਾ ਦਿੰਦੀ ਹੈ, ਸਾਨੂੰ ਬਿਹਤਰ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਦੀ ਹੈ।

ਇਹ ਵੀ ਪੜ੍ਹੋ: ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਲਈ ਹਰਿਆਣਾ ਅਹਿਮ, ਰਾਹੁਲ ਗਾਂਧੀ 25 ਮਾਰਚ ਨੂੰ ਭੁਪਿੰਦਰ ਸਿੰਘ ਹੁੱਡਾ ਸਮੇਤ ਇਨ੍ਹਾਂ ਆਗੂਆਂ ਨਾਲ ਕਰਨਗੇ ਮੀਟਿੰਗ

ਟਾਪ ਹੈਡਲਾਈਨ

Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Big News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, SP ਵੱਲੋਂ ASI ਖਿਲਾਫ਼ ਵੱਡਾ ਐਕਸ਼ਨ, ਜਾਣੋ ਕਿਉਂ ਹੋਈ ਕਾਰਵਾਈ...
Politics News: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਭਾਜਪਾ' ਨੂੰ ਵੱਡਾ ਝਟਕਾ, 5 ਸੀਨੀਅਰ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਕਿਸਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget