ਪੜਚੋਲ ਕਰੋ

PM ਮੋਦੀ ਆਉਣਗੇ ਜਲੰਧਰ, ਬੰਦ ਰਹਿਣਗੇ ਆਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਹ ਰੂਟ

PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਆਮਦ ’ਤੇ ਟ੍ਰੈਫਿਕ ਪੁਲਿਸ ਨੇ ਸਵੇਰੇ 8 ਤੋਂ ਲੈਕੇ ਰਾਤ 8 ਵਜੇ ਤੱਕ ਵਿਸ਼ੇਸ਼ ਟ੍ਰੈਫਿਕ ਡਾਇਵਰਸ਼ਨ ਲਾਗੂ ਕਰ ਦਿੱਤੀ ਹੈ।

PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਆਮਦ ’ਤੇ ਟ੍ਰੈਫਿਕ ਪੁਲਿਸ ਨੇ ਸਵੇਰੇ 8 ਤੋਂ ਲੈਕੇ ਰਾਤ 8 ਵਜੇ ਤੱਕ ਵਿਸ਼ੇਸ਼ ਟ੍ਰੈਫਿਕ ਡਾਇਵਰਸ਼ਨ ਲਾਗੂ ਕਰ ਦਿੱਤੀ ਹੈ। ਪੁਲਿਸ ਨੇ ਲੋਕਾਂ ਨੂੰ ਡਾਇਵਰਸ਼ਨ ਵਾਲੇ ਰੂਟ ਦੀ ਹੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸੁਰੱਖਿਆ ਦੇ ਨਾਲ-ਨਾਲ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ।

ਡਾਇਵਰਟ ਰੂਟ ਅਨੁਸਾਰ ਕੋਟ ਮੈਕਡੋਨਲ ਕੱਟ ਤੋਂ ਸ਼ਹਿਰ ਵਿਚ ਆਉਣ ਲਈ GND ਚੌਕ, ਦੀਪ ਨਗਰ, ਦੁਸ਼ਹਿਰਾ ਗਰਾਊਂਡ ਅਤੇ ਫਿਰ ਡਿਫੈਂਸ ਕਲੌਨੀ ਅਤੇ ਬੱਸ ਸਟੈਂਡ ਤੱਕ ਪਹੁੰਚਣਗੇ। ਥੰਮਈਆ ਪਾਰਕ ਕੈਂਟ ਤੋਂ ਸ਼ਹਿਰ ਵੱਲ ਆਉਣ ਲਈ ਟੀ-ਪੁਆਇੰਟ ਤੋਂ ਡਿਫੈਂਸ ਕਲੌਨੀ ਅਤੇ ਫਿਰ ਬੱਸ ਸਟੈਂਡ, ਰਾਮਾ ਮੰਡੀ ਤੋਂ ਆਉਣ ਵਾਲੇ ਵਾਹਨ BSF ਚੌਕ, ਰਾਮਾ ਮੰਡੀ ਫਲਾਈਓਵਰ ਤੋਂ ਪਹਿਲਾਂ ਯੂ-ਟਰਨ ਵੀ ਲੈ ਸਕਣਗੇ। 

ਬੀ. ਐੱਸ. ਐੱਫ. ਚੌਕ ਦੀ ਟ੍ਰੈਫਿਕ ਨੂੰ ਡਿਫੈਂਸ ਕਲੌਨੀ, ਦੁਸਹਿਰਾ ਗਰਾਊਂਡ ਅਤੇ ਜੀਐੱਨਏ ਚੌਕ ਵੱਲ ਮੋੜਿਆ ਜਾਵੇਗਾ। ਪਠਾਨਕੋਟ ਚੌਕ ਤੋਂ ਆਉਣ ਵਾਲੇ ਵਾਹਨ ਮਕਸੂਦਾਂ ਚੌਕ, ਵਰਕਸ਼ਾਪ ਚੌਕ, ਕਪੂਰਥਲਾ ਚੌਕ ਤੋਂ ਡਾ. ਭੀਮ ਰਾਓ ਅੰਬੇਡਕਰ ਚੌਕ ਵੱਲ ਜਾਣਗੇ। ਅਕਸ਼ਰਧਾਮ ਮੰਦਰ ਤੋਂ ਚੌਗਿੱਟੀ ਅੰਡਰਬ੍ਰਿਜ ਵਾਲੇ ਵਾਹਨ ਅਕਸ਼ਰਧਾਮ ਮੰਦਰ ਕੱਟ ਤੋਂ ਯੂ-ਟਰਨ ਲੈ ਸਕਣਗੇ।

ਚੌਗਿੱਟੀ ਵੱਲੋਂ ਆਉਣ ਵਾਲੇ ਵਾਹਨ ਗੁਰੂ ਨਾਨਕਪੁਰਾ ਫਾਟਕ, ਕ੍ਰਿਸ਼ਨਾ ਫੈਕਟਰੀ ਟ੍ਰੈਫਿਕ ਲਾਈਟ ਅਤੇ ਲਾਡੋਵਾਲੀ ਰੋਡ ਤੋਂ ਬੱਸ ਸਟੈਂਡ ਪਹੁੰਚਣਗੇ। ਸ਼ਹਿਰ ਤੋਂ ਫਗਵਾੜਾ ਵੱਲ ਜਾਣ ਵਾਲੇ ਵਾਹਨ ਵੀ ਬੀ. ਐੱਸ. ਐੱਫ. ਚੌਕ ਤੋਂ ਡਿਫੈਂਸ ਕਾਲੋਨੀ, ਦੁਸਹਿਰਾ ਗਰਾਊਂਡ ਅਤੇ ਫਿਰ ਜੀ. ਐੱਨ. ਏ. ਚੌਕ ਤੋਂ ਮੈਕਡੋਨਲ ਕੱਟ ਰਾਹੀਂ ਹਾਈਵੇਅ ਤੱਕ ਪਹੁੰਚਣਗੇ।

Advertisement

ਟਾਪ ਹੈਡਲਾਈਨ

India-Nepal Border: ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਬਾਰਡਰ 'ਤੇ ਮੱਚੀ ਹਫੜਾ-ਦਫੜੀ! ਨੇਪਾਲੀ ਨਾਗਰਿਕਾਂ ਨੇ ਜਵਾਨਾਂ 'ਤੇ ਕੀਤਾ ਹਮਲਾ, 200 ਖਿਲਾਫ ਮਾਮਲਾ ਦਰਜ...
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
ਸਿਆਸੀ ਜਗਤ ਤੋਂ ਦੁਖਦਾਈ ਖ਼ਬਰ! ਬਸਪਾ ਵਿਧਾਇਕ ਦੀ ਹੋਈ ਮੌਤ, ਕੈਂਸਰ ਤੋਂ ਸਨ ਪੀੜਤ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget