ਪੜਚੋਲ ਕਰੋ

PM Modi in UP: ਲਖਨਊ 'ਚ ਪੀਐਮ ਮੋਦੀ ਯੂਪੀ ਨੂੰ ਦੇਣਗੇ 75 ਤੋਹਫ਼ੇ, 75 ਹਜ਼ਾਰ ਪਰਿਵਾਰਾਂ ਨੂੰ ਸੌਂਪਣਗੇ ਘਰ ਦੀਆਂ ਡਿਜੀਟਲ ਕੁੰਜੀਆਂ

ਲਖਨਊ, ਕਾਨਪੁਰ, ਗੋਰਖਪੁਰ, ਝਾਂਸੀ, ਪ੍ਰਯਾਗਰਾਜ, ਗਾਜ਼ੀਆਬਾਦ ਅਤੇ ਵਾਰਾਣਸੀ ਲਈ 75 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾਈ ਜਾਵੇਗੀ।

Modi UP Visit: ਪ੍ਰਧਾਨ ਮੰਤਰੀ ਲਖਨਊ ਪਹੁੰਚ ਗਏ ਹਨ ਜਿੱਥੇ ਉਹ 4 ਹਜ਼ਾਰ ਕਰੋੜ ਤੋਂ ਵੱਧ ਦੀਆਂ 75 ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ, 75 ਜ਼ਿਲ੍ਹਿਆਂ ਦੇ 75 ਹਜ਼ਾਰ ਪਰਿਵਾਰਾਂ ਨੂੰ ਸਮਾਰਟ ਸਿਟੀ ਮਿਸ਼ਨ ਯੋਜਨਾ ਦੇ ਤਹਿਤ ਮਕਾਨਾਂ ਦੀ ਡਿਜੀਟਲ ਕੁੰਜੀਆਂ ਦਿੱਤੀਆਂ ਜਾਣਗੀਆਂ।
PM Modi UP Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯੂਪੀ ਦੇ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਲਖਨਊ ਪਹੁੰਚ ਗਏ ਹਨ। ਜਿੱਥੇ ਉਹ ਆਜਾਦੀ@75 ਪ੍ਰੋਗਰਾਮ ਦੇ ਤਹਿਤ ਨਵੇਂ ਸ਼ਹਿਰੀ ਭਾਰਤ, ਟ੍ਰਾਂਸਫਾਰਮਿੰਗ ਅਰਬਨ ਲੈਂਡਸਕੇਪ ਕਾਨਫਰੰਸ-ਕਮ-ਐਕਸਪੋ ਦਾ ਉਦਘਾਟਨ ਕਰਨਗੇ। ਇਸ ਦੌਰਾਨ ਪੀਐਮ ਮੋਦੀ 4 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀਆਂ 75 ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ।

ਇਸ ਦੇ ਨਾਲ ਹੀ, 75 ਜ਼ਿਲ੍ਹਿਆਂ ਦੇ 75 ਹਜ਼ਾਰ ਪਰਿਵਾਰਾਂ ਨੂੰ ਸਮਾਰਟ ਸਿਟੀ ਮਿਸ਼ਨ ਯੋਜਨਾ ਦੇ ਤਹਿਤ ਮਕਾਨਾਂ ਦੀ ਡਿਜੀਟਲ ਕੁੰਜੀਆਂ ਦਿੱਤੀਆਂ ਜਾਣਗੀਆਂ। ਪ੍ਰਧਾਨ ਮੰਤਰੀ 7 ਵੱਡੇ ਸ਼ਹਿਰਾਂ ਲਈ 75 ਬੱਸਾਂ ਨੂੰ ਹਰੀ ਝੰਡੀ ਵੀ ਦਿਖਾਉਣਗੇ। ਸਵਾਗਤ ਵਿੱਚ ਲਖਨਊ ਨੂੰ ਪੋਸਟਰਾਂ ਅਤੇ ਹੋਰਡਿੰਗਸ ਨਾਲ ਭਰ ਦਿੱਤਾ ਗਿਆ ਹੈ।

ਯੂਪੀ ਨੂੰ ਪੀਐਮ ਮੋਦੀ ਵਲੋਂ ਤੋਹਫ਼ੇ

- 75 ਹਜ਼ਾਰ ਪਰਿਵਾਰਾਂ ਨੂੰ ਘਰ ਦੀ ਡਿਜੀਟਲ ਕੁੰਜੀ
- ਪ੍ਰਧਾਨ ਮੰਤਰੀ ਸਮਾਰਟ ਸਿਟੀ ਮਿਸ਼ਨ ਯੋਜਨਾ ਦਾ ਨੀਂਹ ਪੱਥਰ ਰੱਖਿਆ ਗਿਆ
- 1256 ਕਰੋੜ ਦੇ 30 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ
- 1471 ਕਰੋੜ ਦੇ 13 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ
- ਅੰਮ੍ਰਿਤ ਪੀਣ ਵਾਲੇ ਪਾਣੀ ਸਕੀਮ ਅਧੀਨ 502 ਕਰੋੜ ਦਾ ਤੋਹਫ਼ਾ
- ਪੀਣ ਵਾਲੇ ਪਾਣੀ ਦੇ 17 ਪ੍ਰੋਜੈਕਟਾਂ ਦਾ ਉਦਘਾਟਨ
- 7 ਵੱਡੇ ਸ਼ਹਿਰਾਂ ਲਈ 75 ਬੱਸਾਂ ਨੂੰ ਹਰੀ ਝੰਡੀ ਦਿਖਾਈ ਗਈ
- 'ਕੌਫੀ ਟੇਬਲ' ਕਿਤਾਬ ਰਿਲੀਜ਼ ਹੋਈ
- ਐਕਸਪੋ ਦੀਆਂ ਤਿੰਨ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ

ਲਖਨਊ, ਕਾਨਪੁਰ, ਗੋਰਖਪੁਰ, ਝਾਂਸੀ, ਪ੍ਰਯਾਗਰਾਜ, ਗਾਜ਼ੀਆਬਾਦ ਅਤੇ ਵਾਰਾਣਸੀ ਲਈ 75 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾਈ ਜਾਵੇਗੀ। ਪ੍ਰਧਾਨ ਮੰਤਰੀ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਆਗਰਾ, ਅਲੀਗੜ੍ਹ, ਬਰੇਲੀ, ਝਾਂਸੀ, ਕਾਨਪੁਰ, ਲਖਨਊ, ਪ੍ਰਯਾਗਰਾਜ, ਸਹਾਰਨਪੁਰ, ਮੁਰਾਦਾਬਾਦ ਅਤੇ ਅਯੁੱਧਿਆ ਵਿੱਚ ਏਕੀਕ੍ਰਿਤ ਕਮਾਂਡ ਅਤੇ ਨਿਯੰਤਰਣ ਕੇਂਦਰ, ਬੁੱਧੀਮਾਨ ਆਵਾਜਾਈ ਪ੍ਰਬੰਧਨ ਪ੍ਰਣਾਲੀ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget