ਪੜਚੋਲ ਕਰੋ

Video: ਬੱਚਿਆਂ ਵਿਚਕਾਰ ਪਹੁੰਚੇ ਪੀਐਮ ਮੋਦੀ ਤਾਂ ਕਿਸੇ ਨੇ ਕਿਹਾ ਡਾਕਟਰ ਬਣਾਂਗੇ ਤਾਂ ਕਿਸੇ ਨੇ ਪੁਲਿਸ, ਤਾਂ ਪੀਐਮ ਨੇ ਪੁੱਛਿਆ ਇਹ ਸਵਾਲ

PM Modi Video: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਦੌਰੇ ਦੌਰਾਨ ਬੱਚੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਕਈ ਸਵਾਲ ਪੁੱਛੇ।

PM Modi Karanataka Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਾਟਕ ਚੋਣਾਂ ਨੂੰ ਲੈ ਕੇ ਸੂਬੇ ਦੇ ਦੌਰੇ 'ਤੇ ਹਨ। ਇਸ ਦੌਰਾਨ ਪੀਐਮ ਮੋਦੀ ਨੇ ਮੰਗਲਵਾਰ (2 ਮਈ) ਨੂੰ ਕਲਬੁਰਗੀ ਵਿੱਚ ਬੱਚਿਆਂ ਨਾਲ ਮੁਲਾਕਾਤ ਕੀਤੀ। ਬੱਚਿਆਂ ਨੂੰ ਮਿਲਦੇ ਹੋਏ ਉਹ ਮਜ਼ਾਕੀਆ ਅੰਦਾਜ਼ 'ਚ ਨਜ਼ਰ ਆਏ।

ਪੀਐਮ ਮੋਦੀ ਨੇ ਬੱਚਿਆਂ ਨੂੰ ਉਂਗਲਾਂ ‘ਤੇ ਕਈ ਆਕਾਰ ਬਣਾਉਣ ਲਈ ਕਿਹਾ। ਜਿਸ ਨੂੰ ਬੱਚਿਆਂ ਨੂੰ ਕਰਕੇ ਦਿਖਾਇਆ। ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਪੀਐਮ ਮੋਦੀ ਨੇ ਬੱਚਿਆਂ ਨੂੰ ਸਵਾਲ ਕੀਤਾ ਕਿ ਉਹ ਕੀ ਬਣਨਾ ਚਾਹੁੰਦੇ ਹਨ? ਇਸ ‘ਤੇ ਇੱਕ ਬੱਚੇ ਨੇ ਜਵਾਬ ਦਿੱਤਾ ਕਿ ਉਹ ਡਾਕਟਰ ਬਣਨਾ ਚਾਹੁੰਦਾ ਹੈ ਅਤੇ ਦੂਜੇ ਨੇ ਕਿਹਾ ਕਿ ਉਹ ਪੁਲਿਸ, ਬਣਨਾ ਚਾਹੁੰਦਾ ਹੈ।

ਇਸ 'ਤੇ ਪੀਐਮ ਮੋਦੀ ਨੇ ਬੱਚਿਆਂ ਨੂੰ ਪੁੱਛਿਆ ਕਿ ਕੀ ਤੁਹਾਨੂੰ ਪ੍ਰਧਾਨ ਮੰਤਰੀ ਬਣਨਾ ਪਸੰਦ ਨਹੀਂ ਹੈ ਤਾਂ ਇਕ ਲੜਕੇ ਨੇ ਕਿਹਾ ਕਿ ਉਹ ਤੁਹਾਡੇ ਵਰਗਾ ਬਣਨਾ ਚਾਹੁੰਦਾ ਹੈ। ਦੱਸ ਦੇਈਏ ਕਿ ਕਲਬੁਰਗੀ ਵਿੱਚ ਰੋਡ ਸ਼ੋਅ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕੀਤੀ ਹੈ।

ਇਹ ਵੀ ਪੜ੍ਹੋ: ਕੰਸਰਟ ਵਿਚਕਾਰ ਏ ਆਰ ਰਹਿਮਾਨ ਨੂੰ ਪੁਲਿਸ ਨੇ ਗਾਉਣ ਤੋਂ ਰੋਕਿਆ, ਗੁੱਸੇ ਵਿੱਚ ਆਏ ਪ੍ਰਸ਼ੰਸਕਾਂ ਨੇ ਟਵਿੱਟਰ 'ਤੇ ਟਰੈਂਡ ਕੀਤਾ #DisrespectOfARRahman

ਮਲਿਕਾਰਜੁਨ ਖੜਗੇ ਦੇ ਗ੍ਰਹਿ ਜ਼ਿਲ੍ਹੇ ਵਿੱਚ ਕੀਤਾ ਗਿਆ ਰੋਡ ਸ਼ੋਅ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਉੱਤਰੀ ਕਰਨਾਟਕ ਵਿੱਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਗ੍ਰਹਿ ਜ਼ਿਲ੍ਹੇ ਕਲਬੁਰਗੀ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ। ਉਨ੍ਹਾਂ ਦਾ ਰੋਡ ਸ਼ੋਅ ਉਸ ਤੋਂ ਕੁਝ ਦਿਨ ਆਇਆ ਜਦੋਂ ਖੜਗੇ ਨੇ ਮੋਦੀ ਦੀ ਤੁਲਨਾ ''ਜ਼ਹਿਰੀਲੇ ਸੱਪ'' ਨਾਲ ਕੀਤੀ ਅਤੇ ਉਨ੍ਹਾਂ ਦੇ ਵਿਧਾਇਕ-ਬੇਟੇ ਅਤੇ ਸਾਬਕਾ ਮੰਤਰੀ ਪ੍ਰਿਯੰਕ ਖੜਗੇ ਨੇ ਉਨ੍ਹਾਂ ਨੂੰ ਬੇਕਾਰ ਕਿਹਾ।

ਸਜੇ ਹੋਏ ਖੁੱਲ੍ਹੇ ਵਾਹਨ ਵਿੱਚ ਸਵਾਰ ਹੋ ਕੇ, ਪੀਐਮ ਮੋਦੀ ਨੇ ਭਾਜਪਾ ਦੀ ਭਗਵਾ ਟੋਪੀ ਪਾਈ ਹੋਈ ਸੀ ਅਤੇ ਆਪਣੇ ਗਲੇ ਵਿੱਚ ਪੀਲਾ ਸ਼ਾਲ ਲਪੇਟਿਆ ਹੋਇਆ ਸੀ। ਉਨ੍ਹਾਂ ਦੇ ਨਾਲ ਕਲਬੁਰਗੀ ਤੋਂ ਭਾਜਪਾ ਦੇ ਸੰਸਦ ਮੈਂਬਰ ਉਮੇਸ਼ ਜਾਧਵ ਅਤੇ ਕੇਂਦਰੀ ਰਸਾਇਣ ਅਤੇ ਖਾਦ ਰਾਜ ਮੰਤਰੀ ਭਗਵੰਤ ਖੂਬਾ ਵੀ ਮੌਜੂਦ ਸਨ।

ਗੁਜਰਾਤ ਨੂੰ ਮਿਲੀ 131 ਦੌੜਾਂ ਦੀ ਚੁਣੌਤੀ

ਦਿੱਲੀ ਕੈਪੀਟਲਸ ਨੇ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 130 ਦੌੜਾਂ ਬਣਾਈਆਂ ਹਨ। ਗੁਜਰਾਤ ਨੂੰ ਜਿੱਤ ਲਈ 131 ਦੌੜਾਂ ਦਾ ਟੀਚਾ ਮਿਲਿਆ ਹੈ। ਦਿੱਲੀ ਵੱਲੋਂ ਅਮਾਨ ਖਾਨ ਨੇ 51 ਦੌੜਾਂ ਦੀ ਪਾਰੀ ਖੇਡੀ। ਗੁਜਰਾਤ ਲਈ ਸ਼ਮੀ ਨੇ ਚਾਰ ਵਿਕਟਾਂ ਲਈਆਂ। 10 ਮਿੰਟ ਦੇ ਬ੍ਰੇਕ ਤੋਂ ਬਾਅਦ ਗੇਮ ਦੁਬਾਰਾ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ: DGCA Notice To Go First: ਉਡਾਣਾਂ ਰੱਦ ਕਰਨ ਦੇ ਫੈਸਲੇ ‘ਤੇ DGCA ਨੇ Go First ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ, ਭੜਕੇ ਹਵਾਈ ਯਾਤਰੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

Embed widget