ਪੜਚੋਲ ਕਰੋ

Man Vs Wild: ਅੱਜ ਰਾਤ 9 ਵਜੇ ਪ੍ਰਸਾਰਿਤ ਹੋਏਗਾ ਸ਼ੋਅ, ਮੋਦੀ ਨੇ ਕੀਤੀ ਖ਼ਾਸ ਅਪੀਲ

ਮੋਦੀ ਨੇ ਇਹ ਸ਼ੋਅ ਦੇ ਹੋਸਟ ਬੇਅਰ ਗ੍ਰਿਲਜ਼ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਇਹ ਗੱਲ ਲਿਖੀ। ਗ੍ਰਿਲਜ਼ ਨੇ ਆਪਣੇ ਟਵੀਟ ਵਿੱਚ ਲੋਕਾਂ ਨੂੰ ਇਹ ਸ਼ੋਅ ਵੇਖਣ ਦੀ ਅਪੀਲ ਕੀਤੀ ਸੀ।

ਨਵੀਂ ਦਿੱਲੀ: ਪੀਐਮ ਮੋਦੀ ਅੱਜ ਦੁਨੀਆ ਦੇ ਸਭ ਤੋਂ ਮਸ਼ਹੂਰ ਸ਼ੋਅ Man Vs Wild ਵਿੱਚ ਇਸ ਦੇ ਹੋਸਟ ਬੇਅਰ ਗ੍ਰਿਲਜ (Bear Grylls) ਨਾਲ ਨਜ਼ਰ ਆਉਣਗੇ। ਸੋਮਵਾਰ ਨੂੰ ਸ਼ੋਅ ਦੇ ਪ੍ਰਸਾਰਣ ਤੋਂ ਪਹਿਲਾਂ ਪੀਐਮ ਮੋਦੀ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਤੇ ਮੌਸਮੀ ਤਬਦੀਲੀ 'ਤੇ ਚਾਨਣਾ ਪਾਉਣ ਦਾ ਇਸ ਤੋਂ ਵਧੀਆ ਹੋਰ ਕੋਈ ਤਰੀਕਾ ਨਹੀਂ ਹੋ ਸਕਦਾ। ਸ਼ੋਅ ਦੀ ਸ਼ੂਟਿੰਗ ਉਤਰਾਖੰਡ ਦੇ ਜਿੰਮ ਕਾਰਬੇਟ ਪਾਰਕ ਵਿੱਚ ਕੀਤੀ ਗਈ ਹੈ।

ਪੀਐਮ ਮੋਦੀ ਨੇ ਟਵੀਟ ਕੀਤਾ, 'ਵਾਤਾਵਰਣ ਦੀ ਸੰਭਾਲ ਤੇ ਮੌਸਮ ਦੀ ਤਬਦੀਲੀ 'ਤੇ ਚਾਨਣਾ ਪਾਉਣ ਲਈ ਭਾਰਤ ਦੇ ਹਰੇ ਭਰੇ ਜੰਗਲ ਤੋਂ ਵਧੀਆ ਹੋਰ ਕੀ ਹੋ ਸਕਦਾ ਹੈ। ਅੱਜ ਰਾਤ 9 ਵਜੇ ਸਾਡੇ ਨਾਲ ਜੁੜੋ।' ਮੋਦੀ ਨੇ ਇਹ ਸ਼ੋਅ ਦੇ ਹੋਸਟ ਬੇਅਰ ਗ੍ਰਿਲਜ਼ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਇਹ ਗੱਲ ਲਿਖੀ। ਗ੍ਰਿਲਜ਼ ਨੇ ਆਪਣੇ ਟਵੀਟ ਵਿੱਚ ਲੋਕਾਂ ਨੂੰ ਇਹ ਸ਼ੋਅ ਵੇਖਣ ਦੀ ਅਪੀਲ ਕੀਤੀ ਸੀ।

ਦੱਸ ਦੇਈਏ ਇਹ ਸ਼ੋਅ 180 ਦੇਸ਼ਾਂ ਵਿੱਚ ਪ੍ਰਸਾਰਿਤ ਹੋਵੇਗਾ। ਇਸ ਪ੍ਰਸਿੱਧ ਟੀਵੀ ਸ਼ੋਅ ਦਾ ਐਪੀਸੋਡ ਪਸ਼ੂਆਂ ਦੀ ਰੱਖਿਆ ਤੇ ਵਾਤਾਵਰਣ ਤਬਦੀਲੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਇਸ ਵਿਸ਼ੇਸ਼ ਐਪੀਸੋਡ ਵਿੱਚ ਜੰਗਲੀ ਜੀਵਾਂ ਦੀ ਸੰਭਾਲ ਦਾ ਮੁੱਦਾ ਉਠਾਇਆ ਜਾਵੇਗਾ ਤੇ ਵਾਤਾਵਰਣ ਤਬਦੀਲੀ ਨਾਲ ਜੁੜੇ ਮੁੱਦਿਆਂ ਨੂੰ ਉਜਾਗਰ ਕੀਤਾ ਜਾਵੇਗਾ। ਸ਼ੋਅ ਦੀ ਸ਼ੂਟਿੰਗ ਫਰਵਰੀ ਵਿੱਚ ਕੀਤੀ ਗਈ ਸੀ।

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget