ਪੜਚੋਲ ਕਰੋ

ਕਾਲ ਡਰਾਪ ਤੋਂ ਭਾਰਤ ਦੇ ਪ੍ਰਧਾਨ ਮੰਤਰੀ ਵੀ ਤੰਗ

ਨਵੀਂ ਦਿੱਲੀ: ਕੀ ਮੋਬਾਈਲ 'ਤੇ ਗੱਲ ਕਰਦੇ ਸਮੇਂ ਤੁਹਾਡੀ ਆਵਾਜ਼ ਅਚਾਨਕ ਹੀ ਗ਼ਾਇਬ ਹੋ ਜਾਂਦੀ ਹੈ, ਜਾਂ ਫ਼ੋਨ ਕੱਟ ਜਾਂਦਾ ਹੈ? ਜੇਕਰ ਹਾਂ ਤਾਂ ਇਹ ਸਮੱਸਿਆ ਸਿਰਫ਼ ਤੁਹਾਨੂੰ ਹੀ ਨਹੀਂ, ਬਲਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਆ ਰਹੀ ਹੈ। ਦਰਅਸਲ, ਪਿਛਲੇ ਦਿਨੀਂ ਦਿੱਲੀ ਏਅਰਪੋਰਟ ਤੋਂ ਆਪਣੀ ਸਰਕਾਰੀ ਰਿਹਾਇਸ਼ ਵੱਲ ਜਾਂਦੇ ਹੋਏ ਪ੍ਰਧਾਨ ਮੰਤਰੀ ਨੂੰ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਕਾਫੀ ਸਾਹਮਣਾ ਕਰਨਾ ਪਿਆ। ਵਾਰ-ਵਾਰ ਕਾਲ ਡ੍ਰਾਪ ਜਾਂ ਮਿਊਟ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਟੈਲੀਕਾਮ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਪ੍ਰੇਸ਼ਾਨੀ ਦਾ ਹੱਲ ਕੱਢਣ। ਦੇਸ਼ ਵਿੱਚ ਤਕਰੀਬਨ 120 ਕਰੋੜ ਮੋਬਾਈਲ ਉਪਭੋਗਤਾ ਹਨ, ਜਿਨ੍ਹਾਂ ਵਿੱਚੋਂ ਤਕਰੀਬਨ 94% ਪ੍ਰੀਪੇਡ ਗਾਹਕ ਹਨ। ਪ੍ਰੀਪੇਡ ਗਾਹਕ ਔਸਤਨ ਆਪਣੇ ਮੋਬਾਈਲ ਵਿੱਚ 10 ਰੁਪਏ ਦਾ ਰੀਚਾਰਜ ਕਰਵਾਉਂਦਾ ਹੈ ਤੇ ਕਾਲ ਡ੍ਰਾਪ ਜਾਂ ਕਾਲ ਮਿਊਟ ਹੋ ਜਾਣ 'ਤੇ ਸਭ ਤੋਂ ਵੱਧ ਨੁਕਸਾਨ ਉਨ੍ਹਾਂ ਦਾ ਹੁੰਦਾ ਹੈ। ਇੱਥੇ ਸਵਾਲ ਇਹ ਉੱਠਦਾ ਹੈ ਕਿ ਕੀ ਮੋਬਾਈਲ ਟਾਵਰਾਂ ਦੀ ਕਮੀ ਕਾਰਨ ਅਜਿਹਾ ਹੋ ਰਿਹਾ ਹੈ? ਮੋਬਾਈਲ ਆਪ੍ਰੇਟਰ ਕੰਪਨੀਆਂ ਦੇ ਸੰਗਠਨ ਦੇ ਡੀਜੀ ਰਾਜਨ ਐਸ ਮੈਥਿਊ ਕਹਿੰਦੇ ਹਨ ਸਮਾਰਫ਼ੋਨ ਇਸ ਨੈੱਟਵਰਕ ਪ੍ਰੇਸ਼ਾਨੀ ਦਾ ਸਬੱਬ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਸਸਤੇ ਸਮਾਰਟਫ਼ੋਨ ਲਿਆਂਦੇ ਜਾ ਰਹੇ ਹਨ, ਉਨ੍ਹਾਂ ਦੀ ਬਣਤਰ ਸਹੀ ਨਹੀਂ ਹੁੰਦੀ ਅਤੇ ਅਜਿਹੇ ਸਮਾਰਟਫ਼ੋਨ ਤੋਂ ਜ਼ਿਆਦਾ ਪਾਵਰ ਖਿੱਚਦੇ ਹਨ ਤੇ ਹੋਰਾਂ ਕੋਲ ਨੈਟਵਰਕ ਠੀਕ ਮਾਤਰਾ ਵਿੱਚ ਨਹੀਂ ਪਹੁੰਚ ਪਾਉਂਦਾ। ਹਾਲਾਂਕਿ ਜਾਣਕਾਰਾਂ ਦਾ ਮੰਨਣਾ ਹੈ ਕਿ ਸੈਲੂਲਰ ਕੰਪਨੀਆਂ ਦੀ ਅਜਿਹੀ ਦਲੀਲ ਸਿਰਫ਼ ਆਪਣੀ ਕਮੀ ਲੁਕਾਉਣ ਦਾ ਤਰੀਕਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੋਬਾਈਲ ਟਾਵਰ ਸਥਾਪਤ ਕਰਨ ਲਈ ਆਉਂਦੇ ਖ਼ਰਚ ਤੋਂ ਕੰਪਨੀਆਂ ਬਚਣਾ ਚਾਹੁੰਦੀਆਂ ਹਨ। ਜਿਸ ਹਿਸਾਬ ਨਾਲ ਉਪਭੋਗਤਾ ਵਧਦੇ ਜਾਂਦੇ ਹਨ, ਉਸ ਹਿਸਾਬ ਨਾਲ ਕੰਪਨੀਆਂ ਆਪਣਾ ਤਕਨੀਕੀ ਢਾਂਚਾ ਮਜ਼ਬੂਤ ਨਹੀਂ ਬਣਾ ਸਕੀਆਂ।

ਟਾਪ ਹੈਡਲਾਈਨ

ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget