ਪੜਚੋਲ ਕਰੋ

SCO Summit : PM ਮੋਦੀ ਉਜ਼ਬੇਕਿਸਤਾਨ ਲਈ ਰਵਾਨਾ, ਇਨ੍ਹਾਂ ਨੇਤਾਵਾਂ ਨਾਲ ਕਰ ਸਕਦੇ ਮੁਲਾਕਾਤ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਲਈ ਰਵਾਨਾ ਹੋ ਗਏ ਹਨ। ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਮੋਦੀ 15-16 ਸਤੰਬਰ ਨੂੰ SCO ਦੇ ਰਾਜ ਮੁਖੀਆਂ ਦੀ ਕੌਂਸਲ ਦੀ ਬੈਠਕ 'ਚ ਸ਼ਾਮਲ ਹੋਣ ਲਈ ਸਮਰਕੰਦ 'ਚ ਹੋਣਗੇ।

PM Modi Uzbekistan Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਲਈ ਰਵਾਨਾ ਹੋ ਗਏ ਹਨ। ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਮੋਦੀ 15-16 ਸਤੰਬਰ ਨੂੰ SCO ਦੇ ਰਾਜ ਮੁਖੀਆਂ ਦੀ ਕੌਂਸਲ ਦੀ ਬੈਠਕ 'ਚ ਸ਼ਾਮਲ ਹੋਣ ਲਈ ਸਮਰਕੰਦ 'ਚ ਹੋਣਗੇ। ਪ੍ਰਧਾਨ ਮੰਤਰੀ ਮੋਦੀ ਨੇ ਸ਼ੰਘਾਈ ਸੰਮੇਲਨ (ਐਸਸੀਓ) ਵਿੱਚ ਸ਼ਾਮਲ ਹੋਣ ਲਈ ਸਮਰਕੰਦ ਰਵਾਨਾ ਹੋਣ ਤੋਂ ਪਹਿਲਾਂ ਵੀਰਵਾਰ ਨੂੰ ਇੱਕ ਬਿਆਨ ਵੀ ਜਾਰੀ ਕੀਤਾ ਸੀ। ਜਿਸ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਸਮੂਹ ਦੇ ਅੰਦਰ ਮੌਜੂਦਾ ਮੁੱਦਿਆਂ, ਵਿਸਥਾਰ ਅਤੇ ਹੋਰ ਸਹਿਯੋਗ ਦੇ ਸਬੰਧ ਵਿੱਚ ਵਿਚਾਰਾਂ ਦੇ ਆਦਾਨ-ਪ੍ਰਦਾਨ ਦੀ ਉਮੀਦ ਕਰ ਰਹੇ ਹਨ।

ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਈਰਾਨੀ ਨੇਤਾ ਇਬਰਾਹਿਮ ਰਾਇਸੀ ਸਮੇਤ ਹੋਰ ਨੇਤਾਵਾਂ ਦੇ ਨਾਲ ਐਸਸੀਓ ਦੇ ਸਾਲਾਨਾ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਸ਼ਵਕਤ ਮਿਰਜ਼ਿਓਯੇਵ ਦੇ ਸੱਦੇ 'ਤੇ ਉਜ਼ਬੇਕਿਸਤਾਨ ਦਾ ਦੌਰਾ ਕਰ ਰਹੇ ਹਨ। ਉਜ਼ਬੇਕਿਸਤਾਨ SCO ਦਾ ਮੌਜੂਦਾ ਪ੍ਰਧਾਨ ਹੈ।

 ਇਨ੍ਹਾਂ ਨੇਤਾਵਾਂ ਨਾਲ ਕਰ ਸਕਦੇ ਮੁਲਾਕਾਤ 

SCO ਸੰਮੇਲਨ ਵਿੱਚ ਪੀਐਮ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਦੁਵੱਲੀ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਪੀਐਮ ਮੋਦੀ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਅਤੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਨਾਲ ਵੀ ਦੁਵੱਲੀ ਬੈਠਕ ਕਰਨਗੇ। ਅਜੇ ਤੱਕ ਵਿਦੇਸ਼ ਮੰਤਰਾਲੇ ਨੇ ਪੀਐਮ ਮੋਦੀ ਦੀ ਦੁਵੱਲੀ ਮੁਲਾਕਾਤ ਜਾਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ 'ਤੇ ਕੁਝ ਨਹੀਂ ਕਿਹਾ ਹੈ।

ਸ਼ੁੱਕਰਵਾਰ 16 ਸਤੰਬਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 10 ਵਜੇ ਤੋਂ ਬਾਅਦ SCO ਮੈਂਬਰ ਦੇਸ਼ਾਂ ਦੇ ਮੁਖੀਆਂ ਦੀ ਬੈਠਕ ਹੋਵੇਗੀ। ਪੀਐਮ ਮੋਦੀ ਦੀ ਸਮਰਕੰਦ ਯਾਤਰਾ 24 ਘੰਟਿਆਂ ਤੋਂ ਵੀ ਘੱਟ ਸਮੇਂ ਦੀ ਹੋਵੇਗੀ। ਪੀਐਮ ਮੋਦੀ ਕੱਲ੍ਹ ਰਾਤ 10:15 ਵਜੇ ਯਾਨੀ ਆਪਣੇ ਜਨਮ ਦਿਨ ਦੀ ਤਾਰੀਕ 17 ਸਤੰਬਰ ਦੀ ਸ਼ੁਰੂਆਤ ਤੋਂ ਪਹਿਲਾਂ ਦਿੱਲੀ ਪਰਤਣਗੇ।

PM ਮੋਦੀ ਨੇ ਕੀ ਕਿਹਾ?

PM ਮੋਦੀ ਨੇ ਰਵਾਨਾ ਹੋਣ ਤੋਂ ਪਹਿਲਾਂ ਇੱਕ ਬਿਆਨ ਵਿੱਚ ਕਿਹਾ, “SCO ਸਿਖਰ ਸੰਮੇਲਨ ਵਿੱਚ ਮੈਂ ,ਮੌਜੂਦਾ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ SCO ਦੇ ਵਿਸਤਾਰ ਅਤੇ ਸੰਗਠਨ ਦੇ ਅੰਦਰ ਬਹੁ-ਪੱਖੀ ਅਤੇ ਆਪਸੀ ਲਾਭਕਾਰੀ ਸਹਿਯੋਗ ਨੂੰ ਹੋਰ ਗਹਿਰਾ ਕਰਨ ਲਈ ਵਿਚਾਰਾਂ ਦੇ ਆਦਾਨ-ਪ੍ਰਦਾਨ ਨੂੰ ਉਤਸਕ ਹਾਂ।  ਉਨ੍ਹਾਂ ਕਿਹਾ ,ਉਜ਼ਬੇਕ ਰਾਸ਼ਟਰਪਤੀ ਦੇ ਅਧੀਨ ਵਪਾਰ, ਆਰਥਿਕਤਾ, ਸੱਭਿਆਚਾਰ ਅਤੇ ਸੈਰ-ਸਪਾਟਾ ਦੇ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਕਈ ਫੈਸਲੇ ਲਏ ਜਾਣ ਦੀ ਉਮੀਦ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਰਾਸ਼ਟਰਪਤੀ ਮਿਰਜ਼ਿਓਯੇਵ ਨੂੰ ਮਿਲਣ ਲਈ ਵੀ ਉਤਸੁਕ ਹਨ। ਉਨ੍ਹਾਂ ਕਿਹਾ, "ਮੈਨੂੰ 2018 ਵਿੱਚ ਉਨ੍ਹਾਂ ਦੀ ਭਾਰਤ ਫੇਰੀ ਯਾਦ ਹੈ। ਉਨ੍ਹਾਂ ਨੇ 2019 ਵਿੱਚ ਵਾਈਬ੍ਰੈਂਟ ਗੁਜਰਾਤ ਸੰਮੇਲਨ ਵਿੱਚ ਵੀ ਵਿਸ਼ੇਸ਼ ਮਹਿਮਾਨ ਵਜੋਂ ਹਿੱਸਾ ਲਿਆ ਸੀ। ਇਸ ਤੋਂ ਇਲਾਵਾ ਮੈਂ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਕੁਝ ਹੋਰ ਨੇਤਾਵਾਂ ਨਾਲ ਦੁਵੱਲੀ ਮੀਟਿੰਗਾਂ ਕਰਾਂਗਾ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget