ਪੜਚੋਲ ਕਰੋ

PM ਮੋਦੀ ਨੇ ਦੀਵਾਲੀ ਕੀਤੀ ਸੁਰੱਖਿਆ ਬਲਾਂ ਨੂੰ ਸਮਰਪਿਤ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇਸ ਵਾਰ ਦੀ ਦੀਵਾਲੀ ਸੁਰੱਖਿਆ ਬਲਾਂ ਦੇ ਨਾਮ ਸਮਰਪਿਤ ਕਰਨ ਲਈ ਆਖਿਆ ਹੈ। 25 ਵੀ ਵਾਰ ਦੇਸ਼ ਵਾਸੀਆਂ ਨਾਲ 'ਮੰਨ ਕੀ ਬਾਤ' ਪ੍ਰੋਗਰਾਮ ਤਹਿਤ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਆਖਿਆ ਕਿ ਕੁੱਝ ਮਹੀਨਿਆਂ ਤੋਂ ਜੋ ਘਟਨਾਵਾਂ ਹੋ ਰਹੀਆਂ ਹਨ ਉਸ ਦੌਰਾਨ ਸੈਨਾ ਦੇ ਜਵਾਨਾਂ ਬਹੁਤ ਕੁੱਝ ਖੋਹ ਰਹੇ ਹਨ। ਪ੍ਰਧਾਨ ਮੰਤਰੀ ਨੇ ਆਖਿਆ ਹੈ ਕਿ ਸੈਨਾ ਦੇ ਜਵਾਨਾਂ ਦੇ ਇਸ ਤਿਆਗ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ ਇਸ ਲਈ ਇਹ ਦੀਵਾਲੀ ਇਹਨਾਂ ਬਹਾਦਰ ਸੈਨਿਕਾਂ ਨੂੰ ਸਮਰਪਿਤ ਹੋਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀਆਂ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਆਖਿਆ ਕਿ ਇਸ ਦਿਨ ਸਫ਼ਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਪ੍ਰਧਾਨ ਮੰਤਰੀ ਨੇ ਆਖਿਆ ਕਿ ਇਸ ਦੌਰਾਨ ਘਰਾਂ ਨੂੰ ਹੀ ਨਹੀਂ, ਸਗੋਂ ਪੂਰੇ ਇਲਾਕੇ ਦੀ ਸਫ਼ਾਈ ਕੀਤੀ ਜਾਵੇ। ਇਸ ਦੌਰਾਨ ਪ੍ਰਧਾਨ ਮੰਤਰੀ ਹਿਮਾਚ ਦੇ ਕਿਨੌਰ ਵਿੱਚ ਤੈਨਾਤ ਸੁਰਖਿਆ ਬਲਾਂ ਕੋਲ਼ ਪਹੁੰਚੇ ਅਤੇ ਉਹਨਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਆਖਿਆ ਕਿ ਪੂਰੇ ਦੇਸ਼ ਵਿੱਚ ਦੀਵਾਲੀ ਦੀਆਂ ਰੌਣਕਾਂ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੀਵਾਲੀ ਦੇ ਮੌਕੇ ਉੱਤੇ ਖ਼ਾਸ ਤਰੀਕੇ ਨਾਲ ਭਾਰਤੀਆਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਆਖਿਆ ਕਿ ਸਿੰਗਾਪੁਰ ਦੀ ਹਰ ਗਲੀ ਵਿੱਚ ਦੀਵਾਲੀ ਦਾ ਜਸ਼ਨ ਹੈ। ਪ੍ਰਧਾਨ ਮੰਤਰੀ ਨੇ ਆਖਿਆ ਕਿ ਦੇਸ਼ ਵਾਸੀ ਖੁੱਲ੍ਹੇ ਵਿੱਚ ਜੰਗਲ ਪਾਣੀ ਨਾ ਜਾਣ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ITBP ਜਵਾਨ ਵਿਕਾਸ ਠਾਕੁਰ ਨੇ ਪਿੰਡ ਵਿੱਚ ਬਾਥਰੂਮ ਬਣਾਉਣ ਲਈ 57 ਹਜ਼ਾਰ ਰੁਪਏ ਦਿੱਤੇ। ਜਿਸ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪਿੰਡ 'ਚ ਜਾ ਡਿੱਗਿਆ; ਲੋਕਾਂ ਵਿਚਾਲੇ ਫੈਲੀ ਦਹਿਸ਼ਤ...
Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪਿੰਡ 'ਚ ਜਾ ਡਿੱਗਿਆ; ਲੋਕਾਂ ਵਿਚਾਲੇ ਫੈਲੀ ਦਹਿਸ਼ਤ...
Big News: ਸਿਆਸਤ 'ਚ ਵੱਡਾ ਉਲਟਫੇਰ, ਜਾਣੋ ਕਿਵੇਂ ਭਾਜਪਾ ਲਈ ਮੌਜੂਦਾ ਸਥਿਤੀ ਬਣੇਗੀ ਫਾਇਦੇਮੰਦ? ਪਾਰਟੀਆਂ 'ਚ ਹਲਚਲ ਹੋਈ ਤੇਜ਼...
ਸਿਆਸਤ 'ਚ ਵੱਡਾ ਉਲਟਫੇਰ, ਜਾਣੋ ਕਿਵੇਂ ਭਾਜਪਾ ਲਈ ਮੌਜੂਦਾ ਸਥਿਤੀ ਬਣੇਗੀ ਫਾਇਦੇਮੰਦ? ਪਾਰਟੀਆਂ 'ਚ ਹਲਚਲ ਹੋਈ ਤੇਜ਼...
Vijay Thalapathy ਨੇ ਤਾਮਿਲਨਾਡੂ ਵਿਧਾਨ ਸਭਾ 'ਚ ਸਾਬਿਤ ਕੀਤਾ ਬਹੁਮਤ , ਜਾਣੋ TVK ਦੇ ਸਮਰਥਨ 'ਚ ਕਿੰਨੀਆਂ ਪਈਆਂ ਵੋਟਾਂ ? 
Vijay Thalapathy ਨੇ ਤਾਮਿਲਨਾਡੂ ਵਿਧਾਨ ਸਭਾ 'ਚ ਸਾਬਿਤ ਕੀਤਾ ਬਹੁਮਤ , ਜਾਣੋ TVK ਦੇ ਸਮਰਥਨ 'ਚ ਕਿੰਨੀਆਂ ਪਈਆਂ ਵੋਟਾਂ ? 
ਸੋਨੀਆ ਗਾਂਧੀ ਦੀ ਫਿਰ ਵਿਗੜੀ ਸਿਹਤ, ਮੇਦਾਂਤਾ ਹਸਪਤਾਲ 'ਚ ਭਰਤੀ; ਰਾਹੁਲ-ਪ੍ਰਿਅੰਕਾ ਵੀ ਮੌਜੂਦ
ਸੋਨੀਆ ਗਾਂਧੀ ਦੀ ਫਿਰ ਵਿਗੜੀ ਸਿਹਤ, ਮੇਦਾਂਤਾ ਹਸਪਤਾਲ 'ਚ ਭਰਤੀ; ਰਾਹੁਲ-ਪ੍ਰਿਅੰਕਾ ਵੀ ਮੌਜੂਦ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, BJP ਨੂੰ ਲੱਗਿਆ ਝਟਕਾ; ਸੀਨੀਅਰ ਆਗੂ 'AAP' 'ਚ ਹੋਇਆ ਸ਼ਾਮਲ: CM ਮਾਨ ਨਾਲ ਤਸਵੀਰ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, BJP ਨੂੰ ਲੱਗਿਆ ਝਟਕਾ; ਸੀਨੀਅਰ ਆਗੂ 'AAP' 'ਚ ਹੋਇਆ ਸ਼ਾਮਲ: CM ਮਾਨ ਨਾਲ ਤਸਵੀਰ ਵਾਇਰਲ...
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Embed widget