ਪੜਚੋਲ ਕਰੋ

PM Modi Meets Joe Biden: ਕਵਾਡ ਸਮਿਟ ਤੋਂ ਬਾਅਦ PM ਮੋਦੀ ਅਤੇ ਬਾਇਡਨ ਵਿਚਾਲੇ ਹੋਈ ਬੈਠਕ 'ਚ ਲਏ ਗਏ ਇਹ 5 ਵੱਡੇ ਫੈਸਲੇ

ਇਸ ਮੁਲਾਕਾਤ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ, ਮੈਨੂੰ ਖੁਸ਼ੀ ਹੈ ਕਿ ਅਸੀਂ ਵੈਕਸੀਨ ਉਤਪਾਦਨ, ਸਵੱਛ ਊਰਜਾ ਪਹਿਲ ਨੂੰ ਸਮਰਥਨ ਦੇਣ ਲਈ ਸਮਝੌਤੇ 'ਤੇ ਪਹੁੰਚ ਗਏ ਹਾਂ।

PM Modi Meets Joe Biden: ਕਵਾਡ ਸਮਿਟ ਤੋਂ ਬਾਅਦ ਭਾਰਤ ਅਤੇ ਅਮਰੀਕਾ ਵਿਚਾਲੇ ਦੁਵੱਲੀ ਮੀਟਿੰਗ ਹੋਈ। ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵਿਚਾਲੇ ਮੁਲਾਕਾਤ ਹੋਈ। ਪੀਐਮ ਮੋਦੀ ਨੇ ਇਸ ਬੈਠਕ 'ਚ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਭਰੋਸੇ ਦੀ ਭਾਈਵਾਲੀ ਹੈ।

ਇਸ ਦੇ ਨਾਲ ਹੀ ਇਸ ਬੈਠਕ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ, ਮੈਨੂੰ ਖੁਸ਼ੀ ਹੈ ਕਿ ਅਸੀਂ ਵੈਕਸੀਨ ਉਤਪਾਦਨ, ਸਵੱਛ ਊਰਜਾ ਪਹਿਲ ਨੂੰ ਸਮਰਥਨ ਦੇਣ ਲਈ ਸਮਝੌਤੇ 'ਤੇ ਪਹੁੰਚ ਗਏ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ਦੀ ਦੋਸਤੀ ਨੂੰ ਹੋਰ ਗੂੜ੍ਹਾ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵਿਚਾਲੇ ਹੋਈ ਇਸ ਅਹਿਮ ਬੈਠਕ 'ਚ ਇਹ 5 ਵੱਡੇ ਫੈਸਲੇ ਲਏ ਗਏ।

  1. ਭਾਰਤ ਸੰਯੁਕਤ ਫੌਜੀ ਬਲ ਦਾ ਹਿੱਸਾ ਬਣੇਗਾ- ਭਾਰਤ ਸਮੁੰਦਰੀ ਅੰਦੋਲਨ ਅਤੇ ਅੱਤਵਾਦ ਦੇ ਖਿਲਾਫ ਬਹਿਰੀਨ ਵਿੱਚ ਸੰਯੁਕਤ ਫੌਜੀ ਬਲ ਦਾ ਹਿੱਸਾ ਹੋਵੇਗਾ। ਇਹ 34 ਦੇਸ਼ਾਂ ਦੀਆਂ ਫੌਜਾਂ ਦਾ ਸੰਗਠਨ ਹੈ। ਇਸ ਦੇ ਤਹਿਤ ਭਾਰਤੀ ਜੰਗੀ ਬੇੜੇ ਹੋਰ ਜਲ ਸੈਨਾਵਾਂ ਦੇ ਨਾਲ ਸੰਯੁਕਤ ਆਪ੍ਰੇਸ਼ਨ ਅਤੇ ਨਿਗਰਾਨੀ ਮਿਸ਼ਨ ਨੂੰ ਵੀ ਅੰਜਾਮ ਦੇ ਸਕਣਗੇ।
  2. iCET ਯਤਨਾਂ ਨੂੰ ਅੱਗੇ ਵਧਾਉਣ ਲਈ ਸਹਿਮਤੀ ਬਣੀ- ਭਾਰਤ ਅਤੇ ਅਮਰੀਕਾ ਦੀਆਂ ਰਾਸ਼ਟਰੀ ਸੁਰੱਖਿਆ ਪਰਿਸ਼ਦਾਂ ਦੀ ਅਗਵਾਈ ਵਿੱਚ iCET ਨਾਜ਼ੁਕ ਅਤੇ ਉੱਭਰਦੀਆਂ ਤਕਨੀਕਾਂ ਜਿਵੇਂ ਕਿ ਐਡਵਾਂਸਡ ਡਰੋਨ ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ, ਸਾਈਬਰ ਸੁਰੱਖਿਆ ਆਦਿ ਲਈ ਸ਼ੁਰੂ ਕੀਤੇ ਗਏ ਯਤਨਾਂ ਨੂੰ ਅੱਗੇ ਵਧਾਏਗੀ।
  3. ਅਮਰੀਕਾ ਇਨੋਵੇਸ਼ਨ ਹੱਬ ਬਣਾਉਣ ਵਿੱਚ ਮਦਦ ਕਰੇਗਾ- ਪੀਐਮ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵਿਚਕਾਰ ਹੋਈ ਬੈਠਕ ਵਿੱਚ ਅਮਰੀਕਾ ਭਾਰਤ ਵਿੱਚ ਇੱਕ ਇਨੋਵੇਸ਼ਨ ਹੱਬ ਬਣਾਉਣ ਵਿੱਚ ਮਦਦ ਕਰਨ ਲਈ ਸਹਿਮਤ ਹੋਇਆ। ਅਮਰੀਕਾ ਸਾਲ 2022 ਵਿੱਚ ਭਾਰਤ ਦੇ 25 ਤਕਨਾਲੋਜੀ ਇਨੋਵੇਸ਼ਨ ਹੱਬਾਂ ਵਿੱਚ ਲਗਭਗ 25 ਪ੍ਰੋਜੈਕਟਾਂ ਦਾ ਸਮਰਥਨ ਕਰੇਗਾ।
  4. ਇੰਡੋ-ਪੈਸੀਫਿਕ ਮੈਰੀਟਾਈਮ ਡੋਮੇਨ ਜਾਗਰੂਕਤਾ ਯੋਜਨਾ ਦੀ ਸ਼ੁਰੂਆਤ ਦਾ ਸੁਆਗਤ- ਭਾਰਤ ਅਤੇ ਅਮਰੀਕਾ ਦੇ ਨੇਤਾਵਾਂ ਨੇ ਇੰਡੋ-ਪੈਸੀਫਿਕ ਮੈਰੀਟਾਈਮ ਡੋਮੇਨ ਅਵੇਅਰਨੈਸ ਪਲਾਨ ਦੀ ਸ਼ੁਰੂਆਤ ਦਾ ਸਵਾਗਤ ਕੀਤਾ।
  5. ਜਲਦੀ ਹੀ AI 'ਤੇ ਸਾਂਝੇਦਾਰੀ ਸ਼ੁਰੂ ਕਰਨ ਲਈ ਗੱਲਬਾਤ ਹੋਵੇਗੀ- ਭਾਰਤ ਅਤੇ ਅਮਰੀਕਾ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਸਾਂਝੇਦਾਰੀ ਦੀ ਅਹਿਮ ਗੱਲਬਾਤ ਸ਼ੁਰੂ ਕਰਨਗੇ। ਇਹ ਸਪੇਸ ਟੈਕਨਾਲੋਜੀ ਅਤੇ ਸਾਈਬਰ ਸੁਰੱਖਿਆ ਸਮੇਤ ਭਵਿੱਖ ਦੀ ਰੱਖਿਆ ਤਕਨੀਕਾਂ 'ਤੇ ਵੀ ਸਹਿਯੋਗ ਵਧਾਏਗਾ।

ਪ੍ਰਧਾਨ ਮੰਤਰੀ ਮੋਦੀ ਕਵਾਡ ਸਮਿਟ 'ਚ ਹਿੱਸਾ ਲੈਣ ਜਾਪਾਨ ਗਏ ਹਨ। ਇਸ ਗਰੁੱਪ ਵਿੱਚ ਅਮਰੀਕਾ, ਭਾਰਤ, ਜਾਪਾਨ ਅਤੇ ਆਸਟ੍ਰੇਲੀਆ ਸ਼ਾਮਲ ਹਨ। ਕਵਾਡ ਸਮੂਹ ਦੇ ਨੇਤਾਵਾਂ ਨੇ ਯੂਕਰੇਨ ਦੇ ਖਿਲਾਫ ਰੂਸੀ ਹਮਲੇ ਤੋਂ ਪੈਦਾ ਹੋਏ ਭੂ-ਰਾਜਨੀਤਿਕ ਸਮੀਕਰਨਾਂ ਅਤੇ ਚੀਨ ਦੇ ਨਾਲ ਹਰੇਕ ਮੈਂਬਰ ਦੇਸ਼ ਦੇ ਦੁਵੱਲੇ ਸਬੰਧਾਂ ਵਿੱਚ ਲਗਾਤਾਰ ਵਿਗੜਨ ਦੇ ਵਿਚਕਾਰ ਜਾਪਾਨ ਦੀ ਰਾਜਧਾਨੀ ਵਿੱਚ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ: Qutub Minar Hearing: ਕੁਤੁਬ ਮੀਨਾਰ ਮਾਮਲੇ 'ਤੇ 9 ਜੂਨ ਨੂੰ ਆਵੇਗਾ ਫੈਸਲਾ, ਜਾਣੋ ਅਦਾਲਤ 'ਚ ਕੀ ਕੁਝ ਹੋਇਆ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ABP Premium

ਵੀਡੀਓਜ਼

ਕਿਸਾਨਾਂ ਨੂੰ Free ਦਵਾਈਆਂ ਦੀ ਸੇਵਾ ਦੇਣ ਵਾਲਾ ਨੋਜਵਾਨ ਸਰਕਾਰਾਂ 'ਤੇ ਹੋ ਗਿਆ ਤੱਤਾ'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

Embed widget