PM Modi NEP 2020 Speech: ਨਵੀਂ ਸਿੱਖਿਆ ਨੀਤੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ
ਏਬੀਪੀ ਸਾਂਝਾ | 07 Aug 2020 11:12 AM (IST)
29 ਜੁਲਾਈ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ (HRD Ministry) ਦਾ ਨਾਂ ਬਦਲ ਕੇ ਸਿੱਖਿਆ ਮੰਤਰਾਲਾ ਕਰ ਦਿੱਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਦੀ ਨਵੀਂ ਰਾਸ਼ਟਰੀ ਸਿੱਖਿਆ ਨੀਤੀ ‘ਤੇ ਆਪਣੀ ਗੱਲ ਰੱਖੀ। ਪ੍ਰੋਗਰਾਮ ਦਾ ਨਾਂ Conclave on Transformational Reforms in Higher Education under National Education Policy ਹੈ।