ਪੜਚੋਲ ਕਰੋ

Chandrayaan 3: 'ਨਵਾਂ ਅਧਿਆਏ...', ਚੰਦਰਯਾਨ 3 ਦੀ ਲਾਂਚਿੰਗ 'ਤੇ ਬੋਲੇ ਪੀਐਮ ਮੋਦੀ

PM Modi On Chandrayaan 3 Launch: ਇਸਰੋ ਦਾ ਟੀਚਾ ਤੀਜੇ ਚੰਦਰ ਮਿਸ਼ਨ ਵਿਚ ਚੰਦਰਮਾ ਦੀ ਸਤ੍ਹਾ 'ਤੇ ਲੈਂਡਰ ਦੀ 'ਸਾਫਟ ਲੈਂਡਿੰਗ' ਕਰਨਾ ਹੈ।

Chandrayaan 3 Launch:  ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਸ਼ੁੱਕਰਵਾਰ (14 ਜੁਲਾਈ) ਨੂੰ ਦੁਪਹਿਰ 2.35 ਵਜੇ ਸ਼੍ਰੀਹਰੀਕੋਟਾ ਦੇ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਤੀਜੇ ਚੰਦਰਯਾਨ ਮਿਸ਼ਨ ਨੂੰ ਲਾਂਚ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਦਰਯਾਨ ਮਿਸ਼ਨ ਨੂੰ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਚੰਦਰਯਾਨ-3 ਨੇ ਭਾਰਤ ਦੀ ਪੁਲਾੜ ਯਾਤਰਾ ਵਿੱਚ ਇੱਕ ਨਵਾਂ ਅਧਿਆਏ ਲਿਖਿਆ ਹੈ। ਇਹ ਹਰ ਭਾਰਤੀ ਦੇ ਸੁਪਨਿਆਂ ਅਤੇ ਇੱਛਾਵਾਂ ਦੀ ਉੱਚੀ ਉਡਾਣ ਭਰਦਾ ਹੈ। ਇਹ ਮਹੱਤਵਪੂਰਨ ਪ੍ਰਾਪਤੀ ਸਾਡੇ ਵਿਗਿਆਨੀਆਂ ਦੇ ਅਣਥੱਕ ਸਮਰਪਣ ਦਾ ਪ੍ਰਮਾਣ ਹੈ। ਮੈਂ ਉਨ੍ਹਾਂ ਦੀ ਭਾਵਨਾ ਅਤੇ ਪ੍ਰਤਿਭਾ ਨੂੰ ਸਲਾਮ ਕਰਦਾ ਹਾਂ।

LVM3M4 ਰਾਕੇਟ ਸ਼ੁੱਕਰਵਾਰ ਨੂੰ ਇਸਰੋ ਦੇ ਅਭਿਲਾਸ਼ੀ 'ਚੰਦਰਯਾਨ-3' ਨੂੰ ਧਰਤੀ ਦੇ ਇਕਲੌਤੇ ਉਪਗ੍ਰਹਿ ਚੰਦਰਮਾ ਦੀ ਯਾਤਰਾ 'ਤੇ ਲੈ ਗਿਆ। ਇਸ ਰਾਕੇਟ ਨੂੰ ਪਹਿਲਾਂ GSLVMK3 ਕਿਹਾ ਜਾਂਦਾ ਸੀ ਪਰ ਭਾਰੀ ਸਾਜ਼ੋ-ਸਾਮਾਨ ਲਿਜਾਣ ਦੀ ਸਮਰੱਥਾ ਕਾਰਨ ਪੁਲਾੜ ਵਿਗਿਆਨੀ ਇਸ ਨੂੰ 'ਫੈਟ ਬੁਆਏ' ਵੀ ਕਹਿੰਦੇ ਹਨ। ਜੇਕਰ ਸਭ ਕੁਝ ਠੀਕ ਰਿਹਾ ਤਾਂ ਇਹ ਅਗਸਤ ਦੇ ਅੰਤ ਤੱਕ ਚੰਦਰਮਾ 'ਤੇ ਉਤਰੇਗਾ।

ਇਹ ਵੀ ਪੜ੍ਹੋ: Chandrayaan-3 Launch: 1972 ਤੋਂ ਬਾਅਦ ਚੰਦਰਮਾ 'ਤੇ ਕਿਉਂ ਨਹੀਂ ਗਿਆ ਕੋਈ ਮਨੁੱਖ, ਕੀ ਪੈਸੇ ਕਾਰਨ...

ਇਸਰੋ ਦੇ ਮੁਖੀ ਨੇ ਕੀ ਕਿਹਾ?

ਇਸਰੋ ਦੇ ਮੁਖੀ ਐਸ ਸੋਮਨਾਥ ਨੇ ਕਿਹਾ ਕਿ ਚੰਦਰਯਾਨ-3 ਨੇ ਚੰਦਰਮਾ ਵੱਲ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ ਹੈ। LVM-3M4 ਰਾਕੇਟ ਨੇ 'ਚੰਦਰਯਾਨ-3' ਨੂੰ ਸਹੀ ਆਰਬਿਟ 'ਚ ਰੱਖਿਆ ਹੈ।

ਭਾਰਤ ਕਿਹੜਿਆਂ ਦੇਸ਼ਾਂ ਵਿੱਚ ਹੋ ਸਕਦਾ ਸ਼ਾਮਲ

ਭਾਰਤ ਦੇ ਇਸ ਤੀਜੇ ਚੰਦਰ ਮਿਸ਼ਨ ਵਿਚ ਵੀ ਪੁਲਾੜ ਵਿਗਿਆਨੀਆਂ ਦਾ ਟੀਚਾ ਚੰਦਰਮਾ ਦੀ ਸਤ੍ਹਾ 'ਤੇ ਲੈਂਡਰ ਦੀ 'ਸਾਫਟ ਲੈਂਡਿੰਗ' ਹੈ। 'ਚੰਦਰਯਾਨ-2' ਮਿਸ਼ਨ ਦੌਰਾਨ ਆਖਰੀ ਪਲਾਂ 'ਚ ਲੈਂਡਰ 'ਵਿਕਰਮ' ਰਸਤੇ ਤੋਂ ਭਟਕਣ ਕਾਰਨ 'ਸਾਫਟ ਲੈਂਡਿੰਗ' ਨਹੀਂ ਕਰ ਸਕੇ ਸੀ। ਜੇਕਰ ਇਹ ਮਿਸ਼ਨ ਸਫਲ ਹੁੰਦਾ ਹੈ ਤਾਂ ਭਾਰਤ ਅਮਰੀਕਾ, ਚੀਨ ਅਤੇ ਸਾਬਕਾ ਸੋਵੀਅਤ ਸੰਘ ਵਰਗੇ ਦੇਸ਼ਾਂ ਦੀ ਸੂਚੀ 'ਚ ਸ਼ਾਮਲ ਹੋ ਜਾਵੇਗਾ, ਜਿਨ੍ਹਾਂ ਨੇ ਅਜਿਹੀ ਉਪਲੱਬਧੀ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: ਇਤਿਹਾਸ ਰਚਣ ਵੱਲ ਭਾਰਤ ਦਾ ਪਹਿਲਾ ਕਦਮ, ਸ਼੍ਰੀਹਰੀਕੋਟਾ ਤੋਂ ਚੰਦਰਯਾਨ-3 ਕੀਤਾ ਲਾਂਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget