ਪੜਚੋਲ ਕਰੋ

PM ਮੋਦੀ ਨੇ ਪਾਕਿ ਨੂੰ ਸੁਣੀਆਂ ਖਰੀਆਂ ਖਰੀਆਂ

ਕੋਜ਼ੀਕੋਡ : ਉੜੀ ਦਹਿਸ਼ਤਗਰਦ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਪਾਕਿਸਤਾਨ ਨੂੰ ਸਖ਼ਤ ਸ਼ਬਦਾਂ ’ਚ ਚਿਤਾਵਨੀ ਦਿੱਤੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਆਖਿਆ ਕਿ ਇਸ ਹਮਲੇ ਨੂੰ ਕਦੇ ਵੀ ਭੁਲਾਇਆ ਨਹੀਂ ਜਾਏਗਾ ਅਤੇ 18 ਜਵਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਏਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਕੂਟਨੀਤਕ ਪੱਧਰ ’ਤੇ ਅਲੱਗ-ਥਲੱਗ ਕਰਨ ਲਈ ਭਾਰਤ ਵੱਲੋਂ ਪੂਰੀ ਵਾਹ ਲਾਈ ਜਾਏਗੀ ਅਤੇ ਉਸ ਦੀਆਂ ਅਤਿਵਾਦ ਫੈਲਾਉਣ, ਬੇਕਸੂਰਾਂ ਦੀਆਂ ਹੱਤਿਆਵਾਂ ਅਤੇ ਖ਼ੂਨ ਖ਼ਰਾਬੇ ਦੀਆਂ ਕਾਰਵਾਈਆਂ ਦਾ ਪਰਦਾਫ਼ਾਸ਼ ਕੀਤਾ ਜਾਏਗਾ। ਮੋਦੀ ਨੇ ਕਿਹਾ ਉੜੀ ਹਮਲੇ ਲਈ ਪਾਕਿਸਤਾਨ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਏਸ਼ੀਆ ਦੇ ਇਕ ਮੁਲਕ ਦਾ ਨਿਸ਼ਾਨਾ ਅਤਿਵਾਦ ਫੈਲਾਉਣਾ ਹੈ ਅਤੇ ਉਹ ਇਹ ਯਕੀਨੀ ਬਣਾਉਣ ’ਤੇ ਤੁਲਿਆ ਹੋਇਆ ਹੈ ਕਿ 21ਵੀਂ ਸਦੀ ਏਸ਼ੀਆ ਦੀ ਨਾ ਹੋਵੇ।ਪਾਕਿਸਤਾਨ ਦੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ,‘‘ਤੁਸੀਂ ਆਪਣੇ ਆਗੂਆਂ ਤੋਂ ਪੁੱਛੋ ਕੀ ਇਕੱਠਿਆਂ ਆਜ਼ਾਦ ਹੋਣ ਦੇ ਬਾਵਜੂਦ ਕੀ ਕਾਰਨ ਹਨ ਕਿ ਭਾਰਤ ਸਾਫ਼ਟਵੇਅਰ ਬਰਾਮਦ ਕਰ ਰਿਹਾ ਹੈ ਜਦਕਿ ਪਾਕਿਸਤਾਨ ਅਤਿਵਾਦ ਫੈਲਾ (ਐਕਸਪੋਰਟ) ਰਿਹਾ ਹੈ। ਪ੍ਰਧਾਨ ਮੰਤਰੀ ਨੇ ਆਖਿਆ ਕਿ ਪਾਕਿਸਤਾਨ ਤੋਂ ਪੀਓਕੇ, ਪਖ਼ਤੂਨਿਸਤਾਨ, ਗਿਲਗਿਤ ਅਤੇ ਬਲੋਚਿਸਤਾਨ ਤਾਂ ਸੰਭਾਲਿਆ ਨਹੀਂ ਜਾਂਦਾ ਅਜਿਹੇ ਵਿੱਚ ਉਹ ਕਸ਼ਮੀਰ ਦਾ ਰੌਲਾ ਪਾ ਰਿਹਾ ਹੈ। ਮੋਦੀ ਨੇ ਕਿਹਾ ਕਿ ਗੁਆਂਢੀ ਮੁਲਕ ਵੱਲੋਂ ਭੇਜੇ ਗਏ ਫਿਦਾਈਨਾਂ ਰਾਹੀਂ 17 ਹਮਲਿਆਂ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਭਾਰਤੀ ਬਹਾਦਰ ਜਵਾਨਾਂ ਨੇ ਉਨ੍ਹਾਂ ਨੂੰ ਨਾਕਾਮ ਕਰ ਦਿੱਤਾ ਅਤੇ 110 ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆਂ ਦੇ ਲੋਕਾਂ ਨੂੰ ਅਤਿਵਾਦ ਖ਼ਿਲਾਫ਼ ਇਕਜੁੱਟ ਹੋ ਕੇ ਇਸ ਦੀ ਲਾਹ-ਪਾਹ ਕਰਨੀ ਪਏਗੀ। ਮੁਲਕ ਵਾਸੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ 125 ਕਰੋੜ ਲੋਕਾਂ ਨੂੰ ਆਪਣੇ ਜਵਾਨਾਂ ਅਤੇ ਸੁਰੱਖਿਆ ਬਲਾਂ ਦੀ ਬਹਾਦਰੀ ’ਤੇ ਮਾਣ ਹੈ।

ਟਾਪ ਹੈਡਲਾਈਨ

Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Weather Update: ਭਾਰੀ ਮੀਂਹ-ਗਰਜ ਸਣੇ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, 90 KM ਦੀ ਸਪੀਡ ਨਾਲ ਢਾਏਗਾ ਕਹਿਰ: ਇਨ੍ਹਾਂ ਸੂਬਿਆਂ 'ਚ ਅਲਰਟ; ਜਾਣੋ IMD ਵੱਲੋਂ ਮੌਸਮ ਤਾਜ਼ਾ ਅਪਡੇਟ...
ਭਾਰੀ ਮੀਂਹ-ਗਰਜ ਸਣੇ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, 90 KM ਦੀ ਸਪੀਡ ਨਾਲ ਢਾਏਗਾ ਕਹਿਰ: ਇਨ੍ਹਾਂ ਸੂਬਿਆਂ 'ਚ ਅਲਰਟ; ਜਾਣੋ IMD ਵੱਲੋਂ ਮੌਸਮ ਤਾਜ਼ਾ ਅਪਡੇਟ...
GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
GE ਏਅਰੋਸਪੇਸ ਦੀ ਰਿਪੋਰਟ ਨੇ ਖੋਲ੍ਹੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਅਹਿਮ ਰਾਜ ! 260 ਮੌਤਾਂ ਦਾ ਸਭ ਤੋਂ ਵੱਡਾ ਸੱਚ ਆਵੇਗਾ ਸਾਹਮਣੇ?
Big News: ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ 'ਚ ਵੱਡਾ ਉਲਟਫੇਰ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ; ਪਾਰਟੀ 'ਚ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
 Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
Embed widget