ਪੜਚੋਲ ਕਰੋ

Pariksha Pe Charcha : ਮਾਪੇ ਤੇ ਅਧਿਆਪਕ ਆਪਣੇ ਸੁਫ਼ਨੇ ਤੇ ਅਧੂਰੀਆਂ ਇਛਾਵਾਂ ਬੱਚਿਆਂ ’ਤੇ ਨਾ ਥੋਪਣ: ਪੀਐਮ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਦਿਆਰਥੀਆਂ ਨਾਲ 'ਪਰੀਕਸ਼ਾ ਪੇ ਚਰਚਾ' ਵਿੱਚ ਕਿਹਾ ਕਿ ਦੇਸ਼ ਦੇ ਹਰ ਵਰਗ ਨੇ ਸਿੱਖਿਆ ਨੀਤੀ ਦਾ ਦਿਲੋਂ ਸੁਆਗਤ ਕੀਤਾ ਹੈ। ਸਿੱਖਿਆ ਨੀਤੀ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ।

Pariksha Pe Charcha: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਦਿਆਰਥੀਆਂ ਨਾਲ 'ਪਰੀਕਸ਼ਾ ਪੇ ਚਰਚਾ' ਵਿੱਚ ਕਿਹਾ ਕਿ ਦੇਸ਼ ਦੇ ਹਰ ਵਰਗ ਨੇ ਸਿੱਖਿਆ ਨੀਤੀ ਦਾ ਦਿਲੋਂ ਸੁਆਗਤ ਕੀਤਾ ਹੈ। ਸਿੱਖਿਆ ਨੀਤੀ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਸ ਲਈ ਭਾਰਤ ਦੇ ਲੋਕਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਸੀ। ਮਾਪੇ ਤੇ ਅਧਿਆਪਕ ਆਪਣੇ ਸੁਫ਼ਨੇ, ਅਧੂਰੀਆਂ ਇਛਾਵਾਂ ਨੂੰ ਬੱਚਿਆਂ ’ਤੇ ਨਾ ਥੋਪਣ।

ਉਨ੍ਹਾਂ ਕਿਹਾ ਕਿ ਪੁਰਾਣੇ ਵਿਚਾਰ, 20ਵੀਂ ਸਦੀ ਦੀਆਂ ਨੀਤੀਆਂ 21ਵੀਂ ਸਦੀ ਵਿੱਚ ਵਿਕਾਸ ਦਾ ਮਾਰਗ ਨਹੀਂ ਦਿਖਾ ਸਕਦੀਆਂ, ਸਾਨੂੰ ਸਮੇਂ ਦੇ ਨਾਲ ਬਦਲਣਾ ਪਵੇਗਾ। ਪ੍ਰੀਖਿਆ 'ਤੇ ਚਰਚਾ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, 'ਮੇਰਾ ਬਹੁਤ ਪਿਆਰਾ ਪ੍ਰੋਗਰਾਮ ਹੈ ਪਰ ਕੋਰੋਨਾ ਦੇ ਸਮੇਂ 'ਚ ਤੁਹਾਡੇ 'ਚੋਂ ਜ਼ਿਆਦਾਤਰ ਲੋਕਾਂ ਨੂੰ ਨਹੀਂ ਮਿਲ ਸਕਿਆ। ਇਹ ਮੇਰੇ ਲਈ ਖੁਸ਼ੀ ਦਾ ਪ੍ਰੋਗਰਾਮ ਹੈ, ਲੰਬੇ ਸਮੇਂ ਬਾਅਦ ਮੈਂ ਤੁਹਾਨੂੰ ਮਿਲ ਸਕਿਆ ਹਾਂ। ਮੈਨੂੰ ਨਹੀਂ ਲੱਗਦਾ ਕਿ ਤੁਸੀਂ ਲੋਕ ਇਮਤਿਹਾਨਾਂ ਤੋਂ ਡਰੋਗੇ। ਤੁਹਾਡੇ ਮਾਪਿਆਂ ਨੂੰ ਇਮਤਿਹਾਨ ਦਾ ਡਰ ਹੋ ਸਕਦਾ ਹੈ।

ਪੰਜਾਬ ਪੁਲਿਸ 'ਚ ਵੀ ਹੋਏਗਾ ਵੀਆਈਪੀ ਕਲਚਰ ਖ਼ਤਮ, ਅਫ਼ਸਰਾਂ ਤੇ ਕਰਮਚਾਰੀਆਂ ਨੂੰ ਚੇਤਾਵਨੀ

ਪਰੀਕਸ਼ਾ ਪੇ ਚਰਚਾ ਪੀਪੀਸੀ 2022 ਨੂੰ ਲੱਖਾਂ ਵਿਦਿਆਰਥੀਆਂ ਤੇ ਹਿੱਤਕਾਰਾਂ ਦੇ ਲਾਭ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਲਾਈਵ ਸਟ੍ਰੀਮ ਕੀਤਾ ਗਿਆ। ਇਵੈਂਟ ਦੀ ਲਾਈਵਸਟ੍ਰੀਮ ਸਿੱਖਿਆ ਮੰਤਰਾਲੇ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਉਪਲਬਧ ਰਹੀ। ਪੀਪੀਸੀ 2022 ਯੂਟਿਊਬ ਦੇ ਨਾਲ-ਨਾਲ ਟਵਿੱਟਰ ਹੈਂਡਲ 'ਤੇ ਲਾਈਵ ਦੇਖਣ ਲਈ ਉਪਲਬਧ ਰਿਹਾ। ਯੂਜੀਸੀ ਤੇ ਸੀਬੀਐਸਈ ਵੱਖ-ਵੱਖ ਯੂਨੀਵਰਸਿਟੀਆਂ ਤੇ ਵਿਦਿਆਰਥੀਆਂ ਦੇ ਸਿੱਧੇ ਲਿੰਕ 'ਤੇ ਇਸ ਪ੍ਰੋਗਰਾਮ ਦੀ ਵੈਬਕਾਸਟਿੰਗ ਕੀਤੀ ਗਈ।

ਪਰੀਕਸ਼ਾ ਪੇ ਚਰਚਾ 2022 ਪ੍ਰੋਗਰਾਮ ਦਾ ਭਾਰਤ ਭਰ ਵਿੱਚ ਦੂਰਦਰਸ਼ਨ ਟੀਵੀ, ਡੀਡੀ ਤੇ ਸਵੈਮਪ੍ਰਧਾ ਚੈਨਲਾਂ 'ਤੇ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। PPC 2022 ਦਾ 5ਵਾਂ ਐਡੀਸ਼ਨ ਸਵੇਰੇ 11 ਵਜੇ ਸ਼ੁਰੂ ਹੋਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

ਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ,  Jagjit Singh Dhallewal ਦਾ ਹਾਲ ਜਾਣਿਆਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?Sri Fatehgarh Sahib:ਵਾਲ ਵਾਲ ਬਚੇ ਸ਼ਰਧਾਲੂ, ਸ਼ਹੀਦੀ ਸਭਾ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,SGPC ਪ੍ਰਧਾਨ Harjinder Singh Dhami ਨੂੰ ਪੰਜ ਪਿਆਰਿਆਂ ਨੇ ਲਾਈ ਧਾਰਮਿਕ ਸਜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget