ਪੜਚੋਲ ਕਰੋ

Punjab News: PM ਮੋਦੀ ਨੇ ਸਾਹਿਬਜ਼ਾਦਿਆਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਕੀਤਾ ਯਾਦ, ਕਿਹਾ-ਛੋਟੀ ਉਮਰ 'ਚ ਬਾਹਦਰੀ ਨਾਲ ਪੀੜ੍ਹੀਆਂ ਨੂੰ ਕੀਤਾ ਪ੍ਰੇਰਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ, ਵੀਰ ਬਾਲ ਦਿਵਸ 'ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰ 'ਚ,ਆਪਣੀ ਬਹਾਦਰੀ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਹੋਏ,ਉਹ ਆਪਣੀ ਆਸਥਾ ਅਤੇ ਸਿਧਾਂਤਾਂ 'ਤੇ ਅਡੋਲ ਰਹੇ।

Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 'ਵੀਰ ਬਾਲ ਦਿਵਸ' ਦੇ ਮੌਕੇ 'ਤੇ 'ਸਾਹਿਬਜ਼ਾਦਿਆਂ' ਦੀ ਬਹਾਦਰੀ ਤੇ ਕੁਰਬਾਨੀ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐਕਸ 'ਤੇ ਇੱਕ ਪੋਸਟ ਵਿਚ ਲਿਖਿਆ ਕਿ ਬਹੁਤ ਛੋਟੀ ਉਮਰ ਵਿੱਚ ਉਹ ਆਪਣੇ ਵਿਸ਼ਵਾਸਾਂ ਅਤੇ ਸਿਧਾਂਤਾਂ 'ਤੇ ਡਟੇ ਰਹੇ ਤੇ ਆਪਣੀ ਹਿੰਮਤ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ, ਵੀਰ ਬਾਲ ਦਿਵਸ 'ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰ 'ਚ,ਆਪਣੀ ਬਹਾਦਰੀ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਹੋਏ,ਉਹ ਆਪਣੀ ਆਸਥਾ ਅਤੇ ਸਿਧਾਂਤਾਂ 'ਤੇ ਅਡੋਲ ਰਹੇ। ਉਨ੍ਹਾਂ ਦੀ ਕੁਰਬਾਨੀ ਬਹਾਦਰੀ ਅਤੇ ਆਪਣੀਆਂ ਕਦਰਾਂ-ਕੀਮਤਾਂ ਪ੍ਰਤੀ ਪ੍ਰਤੀਬੱਧਤਾ ਦੀ ਇੱਕ ਰੋਸ਼ਨ ਮਿਸਾਲ ਹੈ। ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ। ਉਹ ਹਮੇਸ਼ਾ ਇੱਕ ਵਧੇਰੇ ਨਿਆਂਪੂਰਨ ਅਤੇ ਦਿਆਲੂ ਸਮਾਜ ਦੀ ਸਿਰਜਣਾ ਦੀ ਦਿਸ਼ਾ ਵਿੱਚ ਸਾਡੀ ਅਗਵਾਈ ਕਰਨ।

ਦੱਸ ਦਈਏ ਕਿ ਫਤਹਿਗੜ੍ਹ ਸਾਹਿਬ ਵਿਖੇ ਸਰਬੰਸਦਾਨੀ ਗਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਬੁੱਧਵਾਰ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ’ਚ ਅਖੰਡ ਪਾਠ ਨਾਲ ਆਰੰਭ ਹੋਈ ਹੈ। ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਸਭਾ ਦੇ ਤੀਜੇ ਦਿਨ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ’ਚ ਸੰਪੂਰਨ ਹੋਵੇਗਾ।

ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਸ਼ਹੀਦੀ ਸਭਾ ਦੌਰਾਨ 28 ਦਸੰਬਰ ਤੱਕ ਸਮਾਗਮ ਕੀਤੇ ਜਾ ਰਹੇ ਹਨ। ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਵਿੱਚ ਬੁੱਧਵਾਰ ਤੋਂ ਅਖੰਡ ਪਾਠ ਆਰੰਭ ਹੋਏ ਹਨ ਜਿਨ੍ਹਾਂ ਦਾ ਭੋਗ 27 ਦਸੰਬਰ ਨੂੰ ਪਵੇਗਾ। ਇਸੇ ਤਰ੍ਹਾਂ ਅੱਜ ਸ੍ਰੀ ਦਸਮ ਗ੍ਰੰਥ ਦੇ ਅਖੰਡ ਪਾਠ ਆਰੰਭ ਹੋਣਗੇ ਤੇ 28 ਦਸੰਬਰ ਨੂੰ ਭੋਗ ਪਵੇਗਾ। ਇਸ ਮਗਰੋਂ ਸਮੂਹ ਨਿਹੰਗ ਸਿੰਘ ਦਲਾਂ ਵੱਲੋਂ ਮਹੱਲਾ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 27 ਦਸੰਬਰ ਨੂੰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਤੀਕ ਨਗਰ ਕੀਰਤਨ ਵਿਚ ਨਿਹੰਗ ਜਥੇਬੰਦੀਆਂ ਵੀ ਸ਼ਾਮਲ ਹੋਣਗੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget