ਪੜਚੋਲ ਕਰੋ

PM Modi Mother Death: ਪੀਐਮ ਮੋਦੀ ਦੀ ਮਾਂ ਦਾ ਸਸਕਾਰ, ਮੋਦੀ ਨੇ ਮ੍ਰਿਤਕ ਦੇਹ ਨੂੰ ਸ਼ਮਸ਼ਾਨਘਾਟ ਲਿਜਾਂਦੇ ਸਮੇਂ ਦਿੱਤਾ ਮੋਢਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਗਾਂਧੀਨਗਰ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਤੜਕੇ ਇੱਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

PM Modi Mother Death: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਗਾਂਧੀਨਗਰ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਤੜਕੇ ਇੱਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 100 ਸਾਲਾਂ ਦੀ ਸੀ। ਹੀਰਾਬੇਨ ਨੂੰ ਕੁਝ ਸਿਹਤ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ਅਹਿਮਦਾਬਾਦ ਦੇ 'ਯੂਐਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ' 'ਚ ਭਰਤੀ ਕਰਵਾਇਆ ਗਿਆ ਸੀ। 

ਆਪਣੇ ਬੁਲੇਟਿਨ ਵਿੱਚ ਹਸਪਤਾਲ ਨੇ ਕਿਹਾ, ‘ਹੀਰਾਬੇਨ ਮੋਦੀ ਦਾ 30 ਦਸੰਬਰ 2022 ਨੂੰ ਸਵੇਰੇ 3.30 ਵਜੇ ਯੂਐਨ ਮਹਿਤਾ ਹਾਰਟ ਹਸਪਤਾਲ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ।’ ਆਪਣੀ ਮਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਪ੍ਰਧਾਨ ਮੰਤਰੀ ਸਵੇਰੇ ਗਾਂਧੀਨਗਰ ਦੇ ਬਾਹਰਵਾਰ ਰਾਏਸਾਨ ਪਿੰਡ 'ਚ ਆਪਣੇ ਭਰਾ ਪੰਕਜ ਮੋਦੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਦੀ ਮਾਤਾ ਦੀ ਦੇਹ ਰੱਖੀ ਹੋਈ ਸੀ। 

ਪ੍ਰਧਾਨ ਮੰਤਰੀ ਮੋਦੀ ਸਵੇਰੇ ਇੱਥੇ ਹਵਾਈ ਅੱਡੇ 'ਤੇ ਪਹੁੰਚੇ ਅਤੇ ਉਥੋਂ ਸਿੱਧੇ ਆਪਣੇ ਛੋਟੇ ਭਰਾ ਦੇ ਘਰ ਚਲੇ ਗਏ। ਉਨ੍ਹਾਂ ਮਾਤਾ ਦੀ ਦੇਹ 'ਤੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਅੰਤਿਮ ਸੰਸਕਾਰ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ਼ਮਸ਼ਾਨਘਾਟ ਲਿਜਾਂਦੇ ਸਮੇਂ ਮੋਢਾ ਦਿੱਤਾ। ਪ੍ਰਧਾਨ ਮੰਤਰੀ ਮੋਦੀ ਤੇ ਉਨ੍ਹਾਂ ਦੇ ਭਰਾਵਾਂ ਨੇ ਹੀਰਾਬੇਨ ਮੋਦੀ ਦੀ ਮ੍ਰਿਤਕ ਦੇਹ ਨੂੰ ਅਗਨ ਭੇਟ ਕੀਤਾ।

ਸੀਐਮ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾਬੇਨ ਮੋਦੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੀਰਾਬੇਨ ਮੋਦੀ ਦੀ ਮੌਤ ਸਮੁੱਚੇ ਦੇਸ਼ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਹੀਰਾਬੇਨ ਮੋਦੀ ਨੂੰ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਪਵਿੱਤਰ ਆਤਮਾ ਦੱਸਿਆ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਭਗਵੰਤ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 
Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ
Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ
ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ
ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget