ਪੜਚੋਲ ਕਰੋ

PM Modi Attack On Congress: 'ਭਾਰਤ ਦੀ ਏਕਤਾ ਤੇ ਅਖੰਡਤਾ ਨੂੰ ਕੀਤਾ ਕਮਜ਼ੋਰ ', Katchatheevu Island ਦਾ ਜ਼ਿਕਰ ਕਰ ਪੀਐਮ ਮੋਦੀ ਨੇ ਸਾਧਿਆ ਕਾਂਗਰਸ 'ਤੇ ਨਿਸ਼ਾਨਾ

PM Modi On Katchatheevu Island: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੀਐਮ ਮੋਦੀ ਨੇ ਇਕ ਵਾਰ ਫਿਰ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, ਪਿਛਲੇ 75 ਸਾਲਾਂ 'ਚ ਕਾਂਗਰਸ ਨੇ ਦੇਸ਼ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ।

PM Modi Slams Congress: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਐਤਵਾਰ (31 ਮਾਰਚ) ਨੂੰ 1970 ਦੇ ਦਹਾਕੇ ਵਿੱਚ ਸ੍ਰੀਲੰਕਾ (Sri Lanka) ਨੂੰ ਕਚਾਥੀਵੂ ਟਾਪੂ  (Katchatheevu Island) ਦੇਣ ਲਈ ਕਾਂਗਰਸ ਦੀ ਆਲੋਚਨਾ ਕੀਤੀ। ਇੱਕ ਨਿਊਜ਼ ਆਰਟੀਕਲ ਨੂੰ ਸਾਂਝਾ ਕਰਦੇ ਹੋਏ, ਪੀਐਮ ਮੋਦੀ ਨੇ ਉਨ੍ਹਾਂ ਘਟਨਾਵਾਂ ਦਾ ਵਿਸਤ੍ਰਿਤ ਵੇਰਵਾ ਦਿੱਤਾ ਜਿਸ ਕਾਰਨ ਇਹ ਟਾਪੂ ਸ਼੍ਰੀਲੰਕਾ ਨੂੰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ, ਕਾਂਗਰਸ ਪਾਰਟੀ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਨਿਊਜ਼ ਆਰਟੀਕਲ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, 'ਅੱਖਾਂ ਖੋਲ੍ਹਣ ਵਾਲੀ ਤੇ ਹੈਰਾਨ ਕਰ ਦੇਣ ਵਾਲੇ ਖ਼ਬਰ! ਨਵੇਂ ਤੱਥਾਂ ਤੋਂ ਪਤਾ ਲੱਗਦਾ ਹੈ ਕਿ ਕਿਵੇੰ ਕਾਂਗਰਸ ਨੇ ਬੇਰਹਮੀ ਨਾਲ Kachchativu ਨੂੰ ਦੇ ਦਿੱਤਾ।' ਹਰ ਭਾਰਤੀ ਇਸ ਤੋਂ ਨਾਰਾਜ਼ ਹੈ ਅਤੇ ਲੋਕਾਂ ਦੇ ਮਨਾਂ 'ਚ ਇਹ ਗੱਲ ਬੈਠ ਗਈ ਹੈ ਕਿ ਅਸੀਂ ਕਦੇ ਵੀ ਕਾਂਗਰਸ 'ਤੇ ਭਰੋਸਾ ਨਹੀਂ ਕਰ ਸਕਦੇ।'' 
ਪੀਐਮ ਮੋਦੀ ਨੇ ਕਾਂਗਰਸ ਉੱਤੇ ਕਾਂਗਰਸ 'ਤੇ ਭਾਰਤ ਦੀ ਏਕਤਾ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਉਂਦੇ ਹੋਏ ਪੀਐਮ ਮੋਦੀ ਨੇ ਅੱਗੇ ਕਿਹਾ, "ਭਾਰਤ ਦੀ ਏਕਤਾ, ਅਖੰਡਤਾ ਅਤੇ ਹਿੱਤਾਂ ਨੂੰ ਕਮਜ਼ੋਰ ਕਰਨਾ 75 ਸਾਲਾਂ ਤੋਂ ਕਾਂਗਰਸ ਦਾ ਕੰਮ ਕਰਨ ਦਾ ਤਰੀਕਾ ਰਿਹਾ ਹੈ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget