ਪੜਚੋਲ ਕਰੋ

ਸ਼ਿਵ ਸੈਨਾ ਨੇ ਮੋਦੀ ਨੂੰ ਦਿੱਤੀ ਰਤਨ ਟਾਟਾ ਦੇ ਰਾਹ ਚੱਲਣ ਦੀ ਸਲਾਹ

-ਬੁੱਧਵਾਰ ਨੂੰ ਪਾਰਟੀ ਦੇ ਮੁੱਖ ਪੱਤਰ 'ਸਮਾਨਾ' ਦੇ ਇੱਕ ਸੰਪਾਦਕੀ ਵਿੱਚ, ਸੈਨਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਰਤਨ ਟਾਟਾ ਦੀ ਨਕਲ ਕਰਨ ਦੀ ਸਲਾਹ ਦਿੱਤੀ ਹੈ।-ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਭਾਜਪਾ ਦੇ ਆਕਸੀਜਨ ਹਨ ਤੇ ਇਹ ਅਸੰਭਵ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸ ਲਾਇਫ ਲਾਈਨ ਨੂੰ ਕੱਟ ਦੇਣਗੇ।

ਮੁਬੰਈ: ਸ਼ਿਵ ਸੈਨਾ ਨੇ ਸੋਸ਼ਲ ਮੀਡੀਆ ਅਕਾਉਂਟ ਛੱਡਣ ਬਾਰੇ ਆਪਣੇ ਟਵੀਟ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਚੁਟਕੀ ਲਈ। ਬੁੱਧਵਾਰ ਨੂੰ ਪਾਰਟੀ ਦੇ ਮੁੱਖ ਪੱਤਰ 'ਸਮਾਨਾ' ਦੇ ਇੱਕ ਸੰਪਾਦਕੀ ਵਿੱਚ, ਸੈਨਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਰਤਨ ਟਾਟਾ ਦੀ ਨਕਲ ਕਰਨ ਤੇ ਲੋਕਾਂ ਦੇ ਮਸਲਿਆਂ ਨੂੰ ਉਠਾਉਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸਕਾਰਾਤਮਕ ਵਰਤੋਂ ਕਰਨ ਦੀ ਸਲਾਹ ਦਿੱਤੀ। ਪੀਐਮ ਮੋਦੀ ਨੇ ਸੋਮਵਾਰ ਨੂੰ ਟਵੀਟ ਕੀਤਾ ਸੀ ਕਿ- ਬਾਅਦ ਵਿੱਚ ਉਨ੍ਹਾਂ ਅਗਲੇ ਦਿਨ ਟਵੀਟ ਕੀਤਾ ਕਿ- ਸੈਨਾ ਨੇ ਬੁੱਧਵਾਰ ਨੂੰ ਕਿਹਾ, “ਬਹੁਤ ਸਾਰੇ ਮੋਦੀ-ਭਗਤ ਇਸ ਗੱਲ ਨਾਲ ਕੁਝ ਘੰਟਿਆਂ ਲਈ ਚਿੰਤਤ ਹੋ ਗਏ ਸਨ…ਪਰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਭਾਜਪਾ ਦੇ ਆਕਸੀਜਨ ਹਨ ਤੇ ਇਹ ਅਸੰਭਵ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸ ਲਾਇਫ ਲਾਈਨ ਨੂੰ ਕੱਟ ਦੇਣਗੇ। ਅਸਲ ਵਿੱਚ, ਸੋਸ਼ਲ ਮੀਡੀਆ ਨੂੰ ਸਕਾਰਾਤਮਕ ਚੀਜ਼ਾਂ ਲਈ ਵਰਤਿਆ ਜਾ ਸਕਦਾ ਹੈ। ਸੈਨਾ ਨੇ ਸੰਪਾਦਕੀ ਵਿੱਚ ਕਿਹਾ ਕਿ,  “ ਰਤਨ ਟਾਟਾ ਵੱਲੋਂ ਹਾਲ ਹੀ ਵਿੱਚ ਪ੍ਰਦਰਸ਼ਿਤ ਕੀਤਾ ਗਿਆ ਸੀ ਜਦੋਂ ਉਸ ਨੇ ਇੱਕ ਸਵੱਛਤਾ ਕਰਮਚਾਰੀ ਦੀ ਧੀ ਦੀ ਮੁਸ਼ਕਲ ਨੂੰ ਸੋਸ਼ਲ ਮੀਡੀਆ ਤੇ ਦਿਖਾਇਆ ਸੀ। ਸੋਸ਼ਲ ਮੀਡੀਆ ਛੱਡਣ ਦੀਆਂ ਅਫਵਾਹਾਂ ਦੀ ਬਜਾਏ, ਮੋਦੀ ਨੂੰ ਟਾਟਾ ਦੇ ਰਾਹ 'ਤੇ ਚੱਲਣਾ ਚਾਹੀਦਾ ਹੈ। ਜੇ ਉਹ ਅਜਿਹਾ ਕਰਦਾ ਹੈ, ਤਾਂ ਉਸ ਦੇ ਸਾਈਬਰ ਯੋਧਿਆਂ ਦਾ ਕੀ ਹੋਵੇਗਾ? ” ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਭਾਜਪਾ ਨੇ 2014 ਦੀਆਂ ਲੋਕ ਸਭਾ ਚੋਣਾਂ ਸੋਸ਼ਲ ਮੀਡੀਆ ਨਾਲ “Goebbels propaganda” ਦੀ ਵਰਤੋਂ ਕਰਦਿਆਂ ਜਿੱਤੀਆਂ ਸਨ ਪਰ ਸੋਸ਼ਲ ਮੀਡੀਆ ਦਾ ਹਥਿਆਰ ਹੁਣ ਭਾਜਪਾ ਦੇ ਵਿਰੁੱਧ ਹੋ ਰਿਹਾ ਹੈ। ਸੰਪਾਦਕੀ ਵਿੱਚ ਕਿਹਾ ਗਿਆ ਹੈ ਕਿ, “ਭਾਜਪਾ ਦੇ ਸਾਈਬਰ ਯੋਧੇ ਝਾਰਖੰਡ ਤੋਂ ਹਾਰ ਗਏ। ਦਿੱਲੀ ਵਿੱਚ, ਇੱਕ ਵੱਡੀ ਸਾਈਬਰ ਆਰਮੀ ਤਾਇਨਾਤ ਕਰਨ ਦੇ ਬਾਵਜੂਦ, ਭਾਜਪਾ ਨੂੰ ਹਾਰ ਵੇਖਣੀ ਪਾਈ। ਭਾਜਪਾ ਨੇ ਇੱਕ ਮੁਹਿੰਮ ਚਲਾਈ ਕਿ ਸੀਏਏ ਵਿਰੁੱਧ ਲੋਕ ਦੇਸ਼ ਵਿਰੋਧੀ ਹਨ, ਪਰ ਲੋਕਾਂ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਭਾਜਪਾ ਦਾ ਸਾਈਬਰ ਹਥਿਆਰ ਹੁਣ ਭਾਜਪਾ ਦੇ ਵਿਰੁੱਧ ਹੋ ਰਿਹਾ ਹੈ, ਸ਼ਾਇਦ ਇਹੀ ਕਾਰਨ ਸੀ ਕਿ ਮੋਦੀ ਸੋਸ਼ਲ ਮੀਡੀਆ ਤਿਆਗ ਵੱਲ ਦੇਖ ਰਹੇ ਸਨ? ”

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget