ਪੜਚੋਲ ਕਰੋ

ਰਾਮ ਮੰਦਰ ਵਿਵਾਦ 'ਚ ਮੋਦੀ ਵੀ ਨਿੱਤਰੇ, ਕਾਂਗਰਸ 'ਤੇ ਲਾਏ ਗੰਭੀਰ ਇਲਜ਼ਾਮ

ਅਲਵਰ: ਰਾਮ ਮੰਦਰ ਦੀ ਉਸਾਰੀ ਲਈ ਜਿੱਥੇ ਸ਼ਿਵ ਸੈਨਾ ਤੇ ਹੋਰ ਹਿੰਦੂ ਪੱਖੀ ਜਥੇਬੰਦੀਆਂ ਨੇ ਅਯੁੱਧਿਆ ਵਿੱਚ ਡੇਰੇ ਲਾ ਲਏ ਹਨ, ਉੱਥੇ ਹੁਣ ਪ੍ਰਧਾਨ ਮੰਤਰੀ ਵੀ ਇਸ ਮਾਮਲੇ 'ਤੇ ਵਿਰੋਧੀ ਧਿਰ ਨੂੰ ਘੇਰਨ ਲੱਗੇ ਹਨ। ਪੀਐਮ ਮੋਦੀ ਨੇ ਰਾਜਸਥਾਨ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ 'ਤੇ ਅਦਾਲਤੀ ਕਾਰਵਾਈ ਨੂੰ ਪ੍ਰਭਾਵਿਤ ਕਰਨ ਦੇ ਇਲਜ਼ਾਮ ਲਾਏ। ਇਹ ਵੀ ਪੜ੍ਹੋ: ਹੁਣ ਰਾਮ ਮੰਦਰ ਰਾਹੀਂ ਬਣੇਗੀ ਸਰਕਾਰ, ਸ਼ਿਵ ਸੈਨਾ ਦਾ ਮੋਦੀ ਨੂੰ ਚੈਲੰਜ ਮੋਦੀ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਕੋਈ ਜੱਜ ਜਦੋਂ ਹੀ ਅਯੁੱਧਿਆ ਵਰਗੇ ਗੰਭੀਰ ਮਸਲੇ 'ਤੇ ਨਿਆਂ ਦਿਵਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਕਾਂਗਰਸ ਜੱਜਾਂ ਵਿਰੁੱਧ ਮਹਾਂਦੋਸ਼ ਲਿਆ ਕੇ ਉਨ੍ਹਾਂ ਨੂੰ ਡਰਾਉਂਦੀ ਤੇ ਧਮਕਾਉਂਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦ ਅਯੁੱਧਿਆ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲਦੀ ਹੈ ਤਾਂ ਕਾਂਗਰਸ ਦੇ ਨੇਤਾ ਤੇ ਰਾਜ ਸਭਾ ਮੈਂਬਰ ਕਹਿੰਦੇ ਹਨ ਕਿ 2019 ਤਕ ਕੇਸ ਨਾਲ ਚਲਾਓ, ਕਿਉਂਕਿ ਉਦੋਂ ਚੋਣਾਂ ਹਨ। ਮੋਦੀ ਨੇ ਕਾਂਗਰਸ 'ਤੇ ਸਵਾਲ ਚੁੱਕਿਆ ਕਿ ਦੇਸ਼ ਦੀ ਨਿਆਂਪ੍ਰਣਾਲੀ ਨੂੰ ਇਸ ਤਰ੍ਹਾਂ ਸਿਆਸਤ ਵਿੱਚ ਘੜੀਸਣਾ ਕਿੰਨੀ ਕੁ ਜਾਇਜ਼ ਹੈ? ਜ਼ਿਕਰਯੋਗ ਹੈ ਕਿ ਕਾਂਗਰਸ ਨੇ ਇਸ ਸਾਲ ਦੋ ਮਹਾਂਦੋਸ਼ ਮਤਿਆਂ ਦਾ ਸਾਥ ਦਿੱਤਾ ਸੀ, ਪਹਿਲਾ ਸਰਕਾਰ ਵਿਰੁੱਧ ਤੇ ਦੂਜਾ ਭਾਰਤ ਦੇ ਮੁੱਖ ਜੱਜ ਦੀਪਕ ਮਿਸ਼ਰਾ ਵਿਰੁੱਧ। ਦੋਵੇਂ ਹੀ ਮਤਿਆਂ ਨੂੰ ਬਹੁਮਤ ਨਹੀਂ ਸੀ ਮਿਲਿਆ ਤਾਂ ਖਾਰਜ ਹੋ ਗਏ ਸਨ। ਸਬੰਧਤ ਖ਼ਬਰ: ਰਾਮ ਮੰਦਿਰ ਛੇਤੀ ਉਸਾਰਨ ਲਈ ਸ਼ਿਵ ਸੇਨਾ ਨੇ ਅਯੁੱਧਿਆ 'ਚ ਲਾਏ ਡੇਰੇ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਲਈ ਚੋਣ ਪ੍ਰਚਾਰ ਦੌਰਾਨ ਮੋਦੀ ਨੇ ਇਹ ਵੀ ਕਿਹਾ ਕਿ ਕਾਂਗਰਸ ਕੋਲ ਕੋਈ ਚੋਣ ਮੁੱਦਾ ਨਹੀਂ ਹੈ ਇਸ ਲਈ ਉਹ ਕਦੇ ਉਨ੍ਹਾਂ ਦੀ ਮਾਂ ਨੂੰ ਗਾਲ਼ ਕੱਢਦੇ ਹਨ ਤੇ ਕਦੇ ਉਨ੍ਹਾਂ ਦੀ ਜਾਤ 'ਤੇ ਸਵਾਲ ਚੁੱਕਦੇ ਹਨ। ਪੀਐਮ ਨੇ ਕਿਹਾ ਕਿ ਪੂਰਾ ਦੇਸ਼ ਇਹ ਜਾਣ ਗਿਆ ਹੈ ਕਿ ਇਹ ਸਭ ਨਾਮਦਾਰ (ਰਾਹੁਲ ਗਾਂਧੀ) ਦੇ ਕਹਿਣ 'ਤੇ ਹੋ ਰਿਹਾ ਹੈ। ਉਨ੍ਹਾਂ ਕਾਂਗਰਸ 'ਤੇ ਜਾਤੀਵਾਦ ਤੇ ਨਫ਼ਰਤ ਫੈਲਾਉਣ ਦੇ ਦੋਸ਼ ਵੀ ਲਾਏ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget