ਪੜਚੋਲ ਕਰੋ

ਮੈਂ ਦੂਜੀ ਧਾਤੂ ਦਾ ਬਣਿਆ, ਦੋ ਵਾਰ ਪ੍ਰਧਾਨ ਮੰਤਰੀ ਬਣਨਾ ਕਾਫੀ ਨਹੀਂ - ਵਿਰੋਧੀਆਂ ਦੀ ਰਾਏ 'ਤੇ ਬੋਲੇ ਪੀਐੱਮ ਮੋਦੀ

PM Modi: ਗੁਜਰਾਤ ਸਰਕਾਰ ਦੀਆਂ ਯੋਜਨਾਵਾਂ ਦੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਅਜੇ ਸੁਸਤ ਹੋਣ ਵਾਲੇ ਨਹੀਂ ਹਨ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

PM Modi: ਗੁਜਰਾਤ ਸਰਕਾਰ ਦੀਆਂ ਯੋਜਨਾਵਾਂ ਦੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਅਜੇ ਸੁਸਤ ਹੋਣ ਵਾਲੇ ਨਹੀਂ ਹਨ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਇੱਕ ਵਿਰੋਧੀ ਧਿਰ ਦੇ ਨੇਤਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇਕ ਵਿਅਕਤੀ ਲਈ ਦੋ ਵਾਰ ਪ੍ਰਧਾਨ ਮੰਤਰੀ ਬਣਨਾ ਹੀ ਕਾਫੀ ਹੈ। ਪਰ ਮੈਂ ਕਿਸੇ ਹੋਰ ਧਾਤੂ ਦਾ ਬਣਿਆ ਹਾਂ।

ਕਸ਼ਮੀਰ 'ਚ ਮੁੜ ਉੱਠ ਖੜ੍ਹੇ ਅੱਤਵਾਦੀ, ਕਸ਼ਮੀਰੀ ਪੰਡਿਤ ਦੀ ਹੱਤਿਆ ਮਗਰੋਂ ਅੱਜ ਪੁਲਵਾਮਾ 'ਚ SPO ਨੂੰ ਬਣਾਇਆ ਨਿਸ਼ਾਨਾ

ਬਿਨਾਂ ਨਾਮ ਲਏ ਉਹਨਾਂ ਕਿਹਾ, ਇੱਕ ਦਿਨ ਇੱਕ ਵੱਡਾ ਨੇਤਾ ਮੈਨੂੰ ਮਿਲਿਆ। ਉਹ ਅਕਸਰ ਰਾਜਨੀਤੀ ਵਿੱਚ ਸਾਡਾ ਵਿਰੋਧ ਕਰਦੇ ਸਨ ਪਰ ਮੈਂ ਉਹਨਾਂ ਦਾ ਸਤਿਕਾਰ ਕਰਦਾ ਹਾਂ। ਕੁਝ ਮਾਮਲਿਆਂ ਵਿੱਚ ਉਹ ਮੇਰੇ ਤੋਂ ਖੁਸ਼ ਨਹੀਂ ਸਨ ਅਤੇ ਇਸੇ ਲਈ ਉਹ ਮੈਨੂੰ ਮਿਲਣ ਆਏ ਸਨ। ਉਨ੍ਹਾਂ ਕਿਹਾ, ਮੋਦੀ ਜੀ, ਤੁਸੀਂ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣ ਚੁੱਕੇ ਹੋ। ਹੁਣ ਤੁਸੀਂ ਹੋਰ ਕੀ ਚਾਹੁੰਦੇ ਹੋ? ਉਨ੍ਹਾਂ ਦਾ ਮੰਨਣਾ ਸੀ ਕਿ ਜੇਕਰ ਕੋਈ ਦੋ ਵਾਰ ਪ੍ਰਧਾਨ ਮੰਤਰੀ ਬਣਿਆ ਤਾਂ ਉਸ ਨੂੰ ਸਭ ਕੁਝ ਮਿਲ ਗਿਆ।

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, 'ਉਹ ਨਹੀਂ ਜਾਣਦੇ ਕਿ ਮੋਦੀ ਕਿਸ ਧਾਤ ਦਾ ਬਣਿਆ ਹੈ। ਗੁਜਰਾਤ ਦੀ ਧਰਤੀ ਨੇ ਬਣਾਇਆ ਹੈ। ਮੈਂ ਕਿਸੇ ਵੀ ਕੀਮਤ ਵਿੱਚ ਢਿੱਲ ਦੇਣ ਵਿੱਚ ਵਿਸ਼ਵਾਸ ਨਹੀਂ ਰੱਖਦਾ। ਮੈਨੂੰ ਨਹੀਂ ਲੱਗਦਾ ਕਿ ਜੋ ਹੋਣਾ ਸੀ ਉਹ ਹੋ ਗਿਆ, ਹੁਣ ਮੈਨੂੰ ਆਰਾਮ ਕਰਨਾ ਚਾਹੀਦਾ ਹੈ। ਮੇਰਾ ਇਹ ਸੁਪਨਾ ਹੈ ਕਿ ਸੰਤੋਖ, 100 ਫੀਸਦੀ ਲੋਕਾਂ ਤੱਕ ਲੋਕ ਹਿੱਤ ਦੀਆਂ ਯੋਜਨਾਵਾਂ ਪਹੁੰਚੀਆਂ ਹੋਣ।

ਡਿਪਟੀ ਸੀਐਮ ਸਿਸੋਦੀਆ ਦਾ ਵੱਡਾ ਦਾਅਵਾ, ਬੁਲਡੋਜ਼ਰਾਂ ਦਾ ਦਹਿਸ਼ਤ ਨਾਲ ਬੀਜੇਪੀ ਕਰ ਰਹੀ ਵਸੂਲੀ, 63 ਲੱਖ ਘਰਾਂ ਨੂੰ ਤੋੜਨ ਦੀ ਯੋਜਨਾ

ਟਾਪ ਹੈਡਲਾਈਨ

Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget