ਪੜਚੋਲ ਕਰੋ

ਅੱਜ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦੀ ਦੀ ਚਰਚਾ ਦੀ ਅਗਵਾਈ ਕਰਨਗੇ ਮੋਦੀ

ਪੀਐਮਓ ਨੇ ਕਿਹਾ, 'ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਖੁੱਲ੍ਹੀ ਚਰਚਾ ਦੀ ਅਗਵਾਈ ਕਰਨ ਵਾਲੇ ਨਰੇਂਦਰ ਮੋਦੀ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹੋਣਗੇ।'

UNSC High Level Open Debate: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸੋਮਵਾਰ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਸਮੁੰਦਰੀ ਸੁਰੱਖਿਆ ਸੁਰੱਖਿਆ 'ਤੇ ਇਕ ਖੁੱਲ੍ਹੀ ਚਰਚਾ ਦੀ ਅਗਵਾਈ ਕਰਨਗੇ। ਇਸ ਦਾ ਵਿਸ਼ਾ ਸਮੁੰਦਰੀ ਸੁਰੱਖਿਆ ਨੂੰ ਬੜਾਵਾ ਅੰਤਰ ਰਾਸ਼ਟਰੀ ਸਹਿਯੋਗ ਦੀ ਲੋੜ ਹੈ।

ਪ੍ਰਧਾਨ ਮੰਤਰੀ ਦਫਤਰ ਨੇ ਐਤਵਾਰ ਇਕ ਬਿਆਨ 'ਚ ਕਿਹਾ ਕਿ ਕਿ ਇਸ ਬੈਠਕ 'ਚ ਯੂਐਨਐਸਸੀ ਦੇ ਮੈਂਬਰ ਦੇਸ਼ਾਂ ਦੇ ਰਾਸ਼ਟਰ ਪ੍ਰਧਾਨਾਂ ਤੇ ਸਰਕਾਰ ਦੇ ਪ੍ਰਮੁੱਖਾਂ ਤੇ ਸੰਯੁਕਤ ਰਾਸ਼ਟਰ ਪ੍ਰਣਾਲੀ ਤੇ ਪ੍ਰਮੁੱਖ ਖੇਤਰੀ ਸੰਗਠਨਾਂ ਦੇ ਉੱਚ ਪੱਧਰੀ ਮਾਹਿਰਾਂ ਦੇ ਹਿੱਸਾ ਲੈਣ ਦੀ ਉਮੀਦ ਹੈ।

ਇਸ ਚਰਚਾ 'ਚ ਸਮੁੰਦਰੀ ਅਪਰਾਧ ਤੇ ਅਸੁਰੱਖਿਆ ਦਾ ਪ੍ਰਭਾਵੀ ਢੰਗ ਨਾਲ ਮੁਕਾਬਲਾ ਕਰਨ ਤੇ ਸਮੁੰਦਰੀ ਖੇਤਰ 'ਚ ਸੁਰੱਖਿਆ ਮਜਬੂਤ ਕਰਨ ਦੇ ਤਰੀਕਿਆਂ ਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਪੀਐਮਓ ਨੇ ਕਿਹਾ, 'ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਖੁੱਲ੍ਹੀ ਚਰਚਾ ਦੀ ਅਗਵਾਈ ਕਰਨ ਵਾਲੇ ਨਰੇਂਦਰ ਮੋਦੀ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹੋਣਗੇ।'

ਪੀਐਮਓ ਨੇ ਦੱਸਿਆ ਕਿ ਯੂਐਨਐਸਸੀ ਨੇ ਸਮੁੰਦਰੀ ਸੁਰੱਖਿਆ ਤੇ ਸਮੁੰਦਰੀ ਅਪਰਾਧ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਹੈ ਤੇ ਕਈ ਪ੍ਰਸਤਾਵ ਪਾਸ ਕੀਤੇ ਹਨ। ਹਾਲਾਂਕਿ ਇਹ ਪਹਿਲੀ ਵਾਰ ਹੋਵੇਗਾ ਜਦੋਂ ਉੱਚ ਪੱਧਰੀ ਖੁੱਲ੍ਹੀ ਬਹਿਸ 'ਚ ਇਕ ਵਿਸ਼ੇਸ਼ ਏਜੰਡਾ ਦੇ ਰੂਪ 'ਚ ਸਮੁੰਦਰੀਸੁਰੱਖਿਆ 'ਤੇ ਸਮੱਗਰ ਰੂਪ ਨਾਲ ਚਰਚਾ ਹੋਵੇਗੀ।

ਪੀਐਮਓ ਨੇ ਕਿਹਾ ਇਹ ਦੇਖਦਿਆਂ ਹੀ ਕੋਈ ਵੀ ਦੇਸ਼ ਇਕੱਲੇ ਸਮੁੰਦਰੀ ਸੁਰੱਖਿਆ ਦੇ ਵੱਖ-ਵੱਖ ਮਾਪਦੰਡਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਸਕਦਾ। ਇਸ ਵਿਸ਼ੇ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ 'ਚ ਸਮੱਗਰ ਰੂਪ ਨਾਲ ਚਰਚਾ ਕਰਨਾ ਮਹੱਤਵਪੂਰਨ ਹੈ।

ਇਹ ਵੀ ਪੜ੍ਹੋWhatsApp ਤੋਂ ਇੰਝ ਕਰੋ ਕੋਰੋਨਾ ਵੈਕਸੀਨ ਸਰਟੀਫਿਕੇਟ ਡਾਊਨਲੋਡ, ਫੋਲੋ ਕਰੋ ਇਹ ਟਿਪਸ

ਇਹ ਵੀ ਪੜ੍ਹੋਬੇਅਦਬੀ ਮਾਮਲੇ 'ਚ ਇਨਸਾਫ਼ ਦੀ ਦੇਰੀ ਲਈ ਕੁੰਵਰ ਵਿਜੇ ਪ੍ਰਤਾਪ ਜ਼ਿੰਮੇਵਾਰ- ਮਨੀਸ਼ ਤਿਵਾੜੀ

ਇਹ ਵੀ ਪੜ੍ਹੋJohnson & Johnson ਦੀ ਸਿੰਗਲ-ਸ਼ਾਟ ਵੈਕਸੀਨ ਨੂੰ ਮਨਜ਼ੂਰੀ, ਹੁਣ ਭਾਰਤ 'ਚ ਹਨ ਉਪਲਬਧ 5 ਟੀਕੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget