ਪੜਚੋਲ ਕਰੋ

ਪੀਐਮ ਮੋਦੀ ਨੇ ਆਰਬੀਆਈ ਦੀਆਂ ਦੋ ਸਕੀਮਾਂ ਕੀਤੀਆਂ ਲਾਂਚ, ਗਾਹਕਾਂ ਨੂੰ ਹੋਵੇਗਾ ਮੋਟਾ ਮੁਨਾਫਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Prime MInister Narendra Modi) ਨੇ ਉਪਭੋਗਤਾਵਾਂ ਦੇ ਹਿੱਤਾਂ ਲਈ ਮਹੱਤਵਪੂਰਨ, ਆਰਬੀਆਈ (Reserve Bank Of India) ਦੀਆਂ ਦੋ ਯੋਜਨਾਵਾਂ ਲਾਂਚ ਕੀਤੀਆਂ ਹਨ।

PM Modi to Launch 2 RBI Schemes: ਪ੍ਰਧਾਨ ਮੰਤਰੀ ਨਰਿੰਦਰ ਮੋਦੀ ( Prime MInister Narendra Modi)  ਨੇ ਅੱਜ ਉਪਭੋਗਤਾਵਾਂ ਦੇ ਹਿੱਤਾਂ ਲਈ ਮਹੱਤਵਪੂਰਨ, ਆਰਬੀਆਈ (Reserve Bank Of India) ਦੀਆਂ ਦੋ ਯੋਜਨਾਵਾਂ ਲਾਂਚ ਕੀਤੀਾਂ। ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਨੇ ਸਵੇਰੇ 11 ਵਜੇ ਆਰਬੀਆਈ ਦੀਆਂ ਦੋ ਸਕੀਮਾਂ, ਰਿਟੇਲ ਡਾਇਰੈਕਟ ਸਕੀਮ (Retail Direct Scheme) ਤੇ ਏਕੀਕ੍ਰਿਤ ਲੋਕਪਾਲ ਯੋਜਨਾ (Integrated ombudsman scheme) ਦੀ ਸ਼ੁਰੂਆਤ ਕੀਤੀ।

ਰਿਟੇ ਡਾਇਰੈਕਟ ਸਕੀਮ
ਪ੍ਰਧਾਨ ਮੰਤਰੀ ਦਫ਼ਤਰ (Prime MInisters's Office) ਵੱਲੋਂ ਜਾਰੀ ਬਿਆਨ ਮੁਤਾਬਕ ਇਸ ਸਕੀਮ ਰਾਹੀਂ ਸਰਕਾਰੀ ਪ੍ਰਤੀਭੂਤੀਆਂ (Government Securities) ਵਿੱਚ ਨਿਵੇਸ਼ ਵਧਾਉਣ ਲਈ ਪ੍ਰਚੂਨ ਨਿਵੇਸ਼ਕਾਂ ( Retail Investors) ਨੂੰ ਆਕਰਸ਼ਿਤ ਕਰਨ ਵਿੱਚ ਮਦਦ ਮਿਲੇਗੀ। ਇਸ ਯੋਜਨਾ ਦੇ ਤਹਿਤ, ਪ੍ਰਚੂਨ ਨਿਵੇਸ਼ਕ ਕੇਂਦਰ ਤੇ ਰਾਜ ਸਰਕਾਰਾਂ ਦੁਆਰਾ ਜਾਰੀ ਪ੍ਰਤੀਭੂਤੀਆਂ ਵਿੱਚ ਸਿੱਧਾ ਨਿਵੇਸ਼ ਕਰਨ ਦੇ ਯੋਗ ਹੋਣਗੇ। ਨਿਵੇਸ਼ਕ RBI ਦੇ ਨਾਲ ਸਰਕਾਰੀ ਪ੍ਰਤੀਭੂਤੀਆਂ ਦੇ ਖਾਤੇ (Government Securities Accounts) ਆਨਲਾਈਨ ਖੋਲ੍ਹਣ ਦੇ ਯੋਗ ਹੋਣਗੇ। ਇਸ ਦੇ ਲਈ ਉਨ੍ਹਾਂ ਨੂੰ ਕੋਈ ਫੀਸ ਨਹੀਂ ਦੇਣੀ ਪਵੇਗੀ।

ਏਕੀਕ੍ਰਿਤ ਓਮਬਡਸਮੈਨ ਸਕੀਮ
ਆਰਬੀਆਈ ਦੀ ਏਕੀਕ੍ਰਿਤ ਲੋਕਪਾਲ ਯੋਜਨਾ (Integrated Ombudsman Scheme) ਦੇ ਜ਼ਰੀਏ, ਗਾਹਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਆਸਾਨ ਹੋਵੇਗਾ। ਗਾਹਕ ਸੰਗਠਿਤ ਲੋਕਪਾਲ ਸਕੀਮ ਰਾਹੀਂ ਆਰਬੀਆਈ ਨੂੰ ਬੈਂਕਾਂ, ਭੁਗਤਾਨ ਬੈਂਕਾਂ ਸਮੇਤ ਆਰਬੀਆਈ ਦੁਆਰਾ ਨਿਯੰਤ੍ਰਿਤ ਵਿੱਤੀ ਸੰਸਥਾਵਾਂ ਦੀ ਮਨਮਾਨੀ ਵਿਰੁੱਧ ਸ਼ਿਕਾਇਤ ਕਰਨ ਦੇ ਯੋਗ ਹੋਣਗੇ। ਪੀਐਮਓ ਦੇ ਅਨੁਸਾਰ, ਇਸਦੀ ਸ਼ੁਰੂਆਤ "ਵਨ ਨੇਸ਼ਨ-ਵਨ ਓਮਬਡਸਮੈਨ" (ਇੱਕ ਰਾਸ਼ਟਰ, ਇੱਕ ਲੋਕਪਾਲ) ਦੇ ਮੁੱਖ ਥੀਮ ਨਾਲ ਕੀਤੀ ਜਾ ਰਹੀ ਹੈ।

ਇਸ ਵਿੱਚ ਗਾਹਕ ਇੱਕ ਪੋਰਟਲ 'ਤੇ ਇੱਕ ਈਮੇਲ ਆਈਡੀ ਅਤੇ ਇੱਕ ਪਤੇ ਰਾਹੀਂ ਆਰਬੀਆਈ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਾ ਸਕਣਗੇ। ਇਹ ਇੱਕ ਸਿੰਗਲ ਪੁਆਇੰਟ ਹੋਵੇਗਾ ਜਿੱਥੇ ਗਾਹਕ ਸ਼ਿਕਾਇਤ ਕਰ ਸਕਣਗੇ, ਦਸਤਾਵੇਜ਼ ਜਮ੍ਹਾ ਕਰ ਸਕਣਗੇ ਤੇ ਨਾਲ ਹੀ ਆਪਣੀ ਸ਼ਿਕਾਇਤ ਦੀ ਸਥਿਤੀ ਦੀ ਜਾਂਚ ਕਰ ਸਕਣਗੇ। ਕਈ ਭਾਸ਼ਾਵਾਂ ਵਿੱਚ ਟੋਲ ਫ੍ਰੀ ਨੰਬਰ ਡਾਇਲ ਕਰਕੇ, ਗਾਹਕ ਸ਼ਿਕਾਇਤਾਂ ਦਰਜ ਕਰਾਉਣ ਤੇ ਨਿਪਟਾਰੇ ਲਈ ਮਦਦ ਲੈਣ ਦੇ ਯੋਗ ਹੋਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Gurpreet Ghuggi Son: ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਪੁੱਤ ਦੀ ਫਿਲਮਾਂ 'ਚ ਐਂਟਰੀ, ਜਾਣੋ ਕਿਸ ਫਿਲਮ ਨਾਲ ਪਰਦੇ 'ਤੇ ਕਰਨਗੇ ਧਮਾਕਾ; ਹੋਇਆ ਵੱਡਾ ਖੁਲਾਸਾ...
ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਪੁੱਤ ਦੀ ਫਿਲਮਾਂ 'ਚ ਐਂਟਰੀ, ਜਾਣੋ ਕਿਸ ਫਿਲਮ ਨਾਲ ਪਰਦੇ 'ਤੇ ਕਰਨਗੇ ਧਮਾਕਾ; ਹੋਇਆ ਵੱਡਾ ਖੁਲਾਸਾ...
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Embed widget