ਪੜਚੋਲ ਕਰੋ
Advertisement
ਮੋਦੀ ਨੂੰ ਰੂਸ ਦਾ ਸਰਬਉੱਚ ਸਨਮਾਨ
ਰੂਸ ਵੱਲੋਂ ਭਾਰਤ ਤੇ ਰੂਸ ਦੇ ਦੋ-ਪੱਖੀ ਸਬੰਧਾਂ ਨੂੰ ਮਜ਼ਬੂਤ ਕਰਨ 'ਚ ਅਹਿਮ ਯੋਗਦਾਨ ਪਾਉਣ ਬਦਲੇ ਮੋਦੀ ਨੂੰ ਇਸ ਸਨਮਾਨ ਲਈ ਚੁਣਿਆ ਗਿਆ। ਪਿਛਲੇ ਪੰਜ ਸਾਲਾਂ ਵਿੱਚ ਪੀਐਮ ਨਰੇਂਦਰ ਮੋਦੀ ਨੂੰ ਸੱਤਵਾਂ ਵਿਦੇਸ਼ੀ ਸਨਮਾਨ ਮਿਲਿਆ ਹੈ।
ਨਵੀਂ ਦਿੱਲੀ: ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਰੂਸ ਨੇ ਸਰਬਉੱਚ ਕੌਮੀ ਸਨਮਾਨ 'ਆਰਡਰ ਆਫ ਸੈਂਟ ਐਂਡਰਿਊ ਦਿ ਅਪਾਸਲ' ਦੇਣ ਦਾ ਐਲਾਨ ਕੀਤਾ ਹੈ। ਮੋਦੀ ਨੇ ਸਨਮਾਨ ਲਈ ਚੁਣੇ ਜਾਣ ਤੇ ਰੂਸ ਦੇ ਰਾਸ਼ਟਰਪਤੀ ਵਲਾਦਮਿਰ ਪੁਤਿਨ ਤੇ ਉੱਥੋਂ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।
ਮੋਦੀ ਨੇ ਦੋਵਾਂ ਦੇਸ਼ਾਂ 'ਚ ਦੋ-ਪੱਖੀ ਤੇ ਬਹੁ-ਪੱਧਰੀ ਸਹਿਯੋਗ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕਰਨ ਦੀ ਕਾਮਨਾ ਕੀਤੀ। ਨਰੇਂਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਇਹ ਸਨਮਾਨ ਲਈ ਚੁਣੇ ਜਾਣ 'ਤੇ ਉਹ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਲਿਖਿਆ ਕਿ ਮੈਂ ਰਾਸ਼ਟਰਪਤੀ ਪੁਤਿਨ ਤੇ ਰੂਸ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਰੂਸ ਵੱਲੋਂ ਭਾਰਤ ਤੇ ਰੂਸ ਦੇ ਦੋ-ਪੱਖੀ ਸਬੰਧਾਂ ਨੂੰ ਮਜ਼ਬੂਤ ਕਰਨ 'ਚ ਅਹਿਮ ਯੋਗਦਾਨ ਪਾਉਣ ਬਦਲੇ ਮੋਦੀ ਨੂੰ ਇਸ ਸਨਮਾਨ ਲਈ ਚੁਣਿਆ ਗਿਆ। ਪਿਛਲੇ ਪੰਜ ਸਾਲਾਂ ਵਿੱਚ ਪੀਐਮ ਨਰੇਂਦਰ ਮੋਦੀ ਨੂੰ ਸੱਤਵਾਂ ਵਿਦੇਸ਼ੀ ਸਨਮਾਨ ਮਿਲਿਆ ਹੈ।Honoured to receive this prestigious award. I thank President Putin and the people of Russia.
Foundations of India-Russia friendship are deep & the future of our partnership is bright. Extensive cooperation between our nations has led to extraordinary outcomes for our citizens. https://t.co/4ppEC7ZAWe — Chowkidar Narendra Modi (@narendramodi) April 12, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਵਿਸ਼ਵ
Advertisement