ਪੜਚੋਲ ਕਰੋ

ਮੋਦੀ ਅੱਜ ਜਾਰੀ ਕਰਨਗੇ ਕਿਸਾਨ ਸਮਾਨ ਨਿਧੀ ਦੀ ਅੱਠਵੀਂ ਕਿਸ਼ਤ, ਕਿਸਾਨਾਂ ਦੇ ਖਾਤਿਆਂ 'ਚ ਜਾਣਗੇ 19,000 ਕਰੋੜ ਰੁਪਏ 

ਅੱਜ ਦਾ ਦਿਨ ਬੰਗਾਲ ਦੇ ਕਿਸਾਨਾਂ ਲਈ ਵੀ ਖਾਸ ਹੋਵੇਗਾ। ਲਗਾਤਾਰ ਮੋਦੀ ਸਰਕਾਰ ਦੀ ਇਸ ਸਕੀਮ ਦਾ ਬੰਗਾਲ 'ਚ ਵਿਰੋਧ ਕਰਦੀ ਰਹੀ ਮਮਤਾ ਸਰਕਾਰ ਨੇ ਆਖਿਰਕਾਰ ਆਪਣਾ ਰੁਖ ਬਦਲਣ ਦਾ ਫੈਸਲਾ ਕੀਤਾ ਹੈ।

ਨਵੀਂ ਦਿੱਲੀ: ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਸਾਨ ਸਮਾਨ ਨਿਧੀ ਦੇ ਤਹਿਤ ਮਿਲਣ ਵਾਲੇ ਪੈਸਿਆਂ ਦੀ ਅੱਠਵੀਂ ਕਿਸ਼ਤ ਕਿਸਾਨਾਂ ਦੇ ਖਾਤਿਆਂ ਚ ਭੇਜੀ ਜਾਵੇਗੀ। ਮੋਦੀ ਸਵੇਰੇ 11 ਵਜੇ ਇਕ ਸਮਾਗਮ 'ਚ ਕਿਸਾਨਾਂ ਨੂੰ ਇਹ ਕਿਸ਼ਤ ਜਾਰੀ ਕਰਨਗੇ। ਵਰਚੂਅਲ ਮਾਧਿਅਮ ਰਾਹੀਂ ਹੋਣ ਵਾਲੇ ਸਮਾਗਮ 'ਚ ਦੇਸ਼ਭਰ 'ਚੋਂ ਕਰੀਬ 9.5 ਕਰੋੜ ਕਿਸਾਨਾਂ ਦੇ ਖਾਤੇ 'ਚ 19,000 ਕਰੋੜ ਰੁਪਏ ਭੇਜੇ ਜਾਣਗੇ। ਹੁਣ ਤਕ ਇਸ ਯੋਜਨਾ ਦੇ ਤਹਿਤ 1.15 ਲੱਖ ਕਰੋੜ ਰੁਪਏ ਕਿਸਾਨ ਪਰਿਵਾਰਾਂ ਦੇ ਖਾਤਿਆਂ 'ਚ ਭੇਜੇ ਜਾਣਗੇ।

ਬੰਗਾਲ ਨੂੰ ਵੀ ਮਿਲੇਗੀ ਸੌਗਾਤ

ਅੱਜ ਦਾ ਦਿਨ ਬੰਗਾਲ ਦੇ ਕਿਸਾਨਾਂ ਲਈ ਵੀ ਖਾਸ ਹੋਵੇਗਾ। ਲਗਾਤਾਰ ਮੋਦੀ ਸਰਕਾਰ ਦੀ ਇਸ ਸਕੀਮ ਦਾ ਬੰਗਾਲ 'ਚ ਵਿਰੋਧ ਕਰਦੀ ਰਹੀ ਮਮਤਾ ਸਰਕਾਰ ਨੇ ਆਖਿਰਕਾਰ ਆਪਣਾ ਰੁਖ ਬਦਲਣ ਦਾ ਫੈਸਲਾ ਕੀਤਾ ਹੈ। ਅੱਜ ਬੰਗਾਲ ਦੇ ਕਿਸਾਨਾਂ ਦੇ ਖਾਤੇ 'ਚ ਪਹਿਲੀ ਵਾਰ ਇਸ ਸਕੀਮ ਦੇ ਤਹਿਤ ਪੈਸਾ ਭੇਜਿਆ ਜਾਵੇਗਾ। ਕੇਂਦਰ ਸਰਕਾਰ ਲਗਾਤਾਰ ਮਮਤਾ ਸਰਕਾਰ ਨੂੰ ਇਸ ਸਕੀਮ 'ਚ ਸ਼ਾਮਲ ਹੋਣ ਲਈ ਮਨਾਉਣ ਦੀ ਕੋਸ਼ਿਸ਼ ਕਰਦੀ ਆਈ ਸੀ ਪਰ ਉਹ ਇਸ ਲਈ ਤਿਆਰ ਨਹੀਂ ਸੀ।

ਹਾਲ ਹੀ 'ਚ ਖਤਮ ਹੋਈਆਂ ਵਿਧਾਨ ਸਭਾ ਚੋਣਾਂ 'ਚ ਪੀਐਮ ਮੋਦੀ ਤੇ ਬੀਜੇਪੀ ਨੇ ਖੁਦ ਇਹ ਵੱਡਾ ਮੁੱਦਾ ਬਣਾਇਆ ਸੀ। ਹਾਲਾਂਕਿ ਅੱਜ ਬੰਗਾਲ ਦੇ ਸਾਰੇ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਨਹੀਂ ਆਉਣਗੇ। ਕਿਉਂਕਿ ਸੂਬਾ ਸਰਕਾਰ ਵੱਲੋਂ ਕੁਝ ਤਕਨੀਕੀ ਸ਼ਰਤਾਂ ਅਜੇ ਪੂਰੀਆਂ ਨਹੀਂ ਕੀਤੀਆਂ ਗਈਆਂ।

ਪੀਐਮ ਕਿਸਾਨ ਸਮਾਨ ਨਿਧੀ ਦੇ ਤਹਿਤ ਹਰ ਸਾਲ ਯੋਗ ਕਿਸਾਨਾਂ ਦੇ ਖਾਤੇ 6000 ਰੁਪਏ ਭੇਜੇ ਜਾਂਦੇ ਹਨ। ਇਹ ਪੈਸੇ ਹਰ ਸਾਲ ਚਾਰ-ਚਾਰ ਮਹੀਨਿਆਂ ਦੇ ਫਰਕ ਨਾਲ ਤਿੰਨ ਕਿਸ਼ਤਾਂ 'ਚ ਭੇਜੇ ਜਾਂਦੇ ਹਨ। ਸੱਤਵੀਂ ਕਿਸ਼ਤ ਪਿਛਲੇ ਸਾਲ 25 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮੌਕੇ ਭੇਜੀ ਗਈ ਸੀ। ਸੱਤ ਕਿਸ਼ਤਾਂ ਮਿਲਾ ਕੇ ਹੁਣ ਤਕ ਕਿਸਾਨਾਂ ਦੇ ਖਾਤੇ ਕਰੀਬ 1.5 ਲੱਖ ਕਰੋੜ ਰੁਪਏ ਭੇਜੇ ਜਾ ਚੁੱਕੇ ਹਨ। ਇਹ ਰਾਸ਼ੀ ਡੀਬੀਟੀ ਮਾਧਿਅਣ ਨਾਲ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚ ਸਿੱਧਾ ਜਮ੍ਹਾ ਕਰਵਾਈ ਜਾਂਦੀ ਹੈ।

ਟਾਪ ਹੈਡਲਾਈਨ

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget