ਪੜਚੋਲ ਕਰੋ

ਚੋਣ ਪ੍ਰਚਾਰ ਦਾ ਕੰਮ ਨਿਬੇੜ ਸ਼ਿਵ ਭਗਤੀ 'ਚ ਲੀਨ ਹੋਈ ਮੋਦੀ-ਸ਼ਾਹ ਦੀ ਜੋੜੀ

ਕੇਦਾਰਨਾਥ ਪਹੁੰਚੇ ਮੋਦੀ ਇੱਕ ਗੁਫ਼ਾ ਅੰਦਰ ਧਿਆਨ ਵੀ ਲਾਉਣਗੇ ਤੇ ਮੀਡੀਆ ਨਾਲ ਵੀ ਗੱਲਬਾਤ ਕਰਨਗੇ। ਉੱਧਰ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਵੀ ਅੱਜ ਗੁਜਰਾਤ ਵਿੱਚ ਸੋਮਨਾਥ ਮੰਦਰ ਦੇ ਦਰਸ਼ਨ ਕਰਨਗੇ। ਪੀਐਮ ਮੋਦੀ ਤੇ ਸ਼ਾਹ ਤੋਂ ਇਲਾਵਾ ਹੋਰਾਂ ਪਾਰਟੀਆਂ ਦੇ ਲੀਡਰ ਵੀ ਮੰਦਰ ਜਾ ਸਕਦੇ ਹਨ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਦੀ ਵੋਟਿੰਗ ਲਈ ਚੋਣ ਪ੍ਰਚਾਰ ਕਰਨ ਮਗਰੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਉੱਤਰਾਖੰਡ ਦੇ ਦੌਰੇ 'ਤੇ ਗਏ ਹਨ। ਇਸ ਦੌਰਾਨ ਉਹ ਵਿਸ਼ਵ ਪ੍ਰਸਿੱਧ ਹਿਮਾਲੀ ਧਾਮ ਕੇਦਾਰਨਾਥ ਤੇ ਬਦਰੀਨਾਥ ਦੇ ਦਰਸ਼ਨ ਕਰਨਗੇ। ਆਪਣੇ ਦੋ ਰੋਜ਼ਾ ਦੌਰੇ ਵਿੱਚ ਪੀਐਮ ਅੱਜ ਕੇਦਾਰਨਾਥ ਤੇ ਕੱਲ੍ਹ ਚੋਣਾਂ ਵਾਲੇ ਦਿਨ ਬਦਰੀਨਾਥ ਹੋਣਗੇ। ਅੱਜ ਸਵੇਰੇ ਸਾਢੇ ਸੱਤ ਵਜੇ ਪੀਐਮ ਦਿੱਲੀ ਤੋਂ ਜੋਲੀਗ੍ਰਾਂਟ ਏਅਰਪੋਰਟ ਦੇਹਰਾਦੂਨ ਲਈ ਰਵਾਨਾ ਹੋਏ। ਦੱਸਿਆ ਜਾ ਰਿਹਾ ਹੈ ਕਿ ਕੇਦਾਰਨਾਥ ਪਹੁੰਚੇ ਮੋਦੀ ਇੱਕ ਗੁਫ਼ਾ ਅੰਦਰ ਧਿਆਨ ਵੀ ਲਾਉਣਗੇ ਤੇ ਮੀਡੀਆ ਨਾਲ ਵੀ ਗੱਲਬਾਤ ਕਰਨਗੇ। ਉੱਧਰ ਬੀਜੇਪੀ ਪ੍ਰਧਾਨ ਅਮਿਤ ਸ਼ਾਹ ਵੀ ਅੱਜ ਗੁਜਰਾਤ ਵਿੱਚ ਸੋਮਨਾਥ ਮੰਦਰ ਦੇ ਦਰਸ਼ਨ ਕਰਨਗੇ। ਪੀਐਮ ਮੋਦੀ ਤੇ ਸ਼ਾਹ ਤੋਂ ਇਲਾਵਾ ਹੋਰਾਂ ਪਾਰਟੀਆਂ ਦੇ ਲੀਡਰ ਵੀ ਮੰਦਰ ਜਾ ਸਕਦੇ ਹਨ। ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੇ ਪੀਐਮ ਮੋਦੀ ਨੂੰ ਸ਼ਨੀਵਾਰ ਤੇ ਐਤਵਾਰ ਨੂੰ ਉੱਤਰਾਖੰਡ ਸਥਿਤ ਕੇਦਾਰਨਾਥ ਕੇ ਬਦਰੀਨਾਥ ਧਾਮਾਂ ਦੀ ਯਾਤਰਾ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਹ ਅਧਿਕਾਰਿਕ ਯਾਤਰਾ ਹੈ। ਇਸ ਲਈ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਯਾਦ ਦਵਾਇਆ ਹੈ ਕਿ ਲੋਕ ਸਭਾ ਚੋਣਾਂ ਦੇ ਐਲਾਨ ਨਾਲ 10 ਮਾਰਚ ਤੋਂ ਲਾਗੂ ਹੋਇਆ ਚੋਣ ਜ਼ਾਬਤਾ ਹਾਲੇ ਵੀ ਪ੍ਰਭਾਵੀ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
MP Resigns: ਚੋਣਾਂ ਤੋਂ ਪਹਿਲਾਂ BJP 'ਚ ਵੱਡਾ ਸਿਆਸੀ ਧਮਾਕਾ, ਸਾਬਕਾ ਸਾਂਸਦ ਸਣੇ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਚੋਣਾਂ ਤੋਂ ਪਹਿਲਾਂ BJP 'ਚ ਵੱਡਾ ਸਿਆਸੀ ਧਮਾਕਾ, ਸਾਬਕਾ ਸਾਂਸਦ ਸਣੇ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
BJP Election Committee Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ, ਪੰਚਾਇਤ ਚੋਣ ਕਮੇਟੀਆਂ 'ਚ ਬਦਲਾਅ ਕਰ ਰਹੀ ਭਾਜਪਾ, ਸੀਨੀਅਰ ਆਗੂ ਬੋਲੇ- ਹਟਾਇਆ ਨਹੀਂ...
ਭਾਜਪਾ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ, ਪੰਚਾਇਤ ਚੋਣ ਕਮੇਟੀਆਂ 'ਚ ਬਦਲਾਅ ਕਰ ਰਹੀ ਭਾਜਪਾ, ਸੀਨੀਅਰ ਆਗੂ ਬੋਲੇ- ਹਟਾਇਆ ਨਹੀਂ...
Former Sarpanch News: ਪ੍ਰਸ਼ਾਸਨ 'ਚ ਮੱਚਿਆ ਹੜਕੰਪ, 12 ਸਾਬਕਾ ਸਰਪੰਚਾਂ 'ਤੇ 5 ਸਾਲ ਦੀ ਪਾਬੰਦੀ, ਲਿਸਟ 'ਚ ਕਈ ਪੰਚਾਇਤਾਂ ਸ਼ਾਮਲ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, 12 ਸਾਬਕਾ ਸਰਪੰਚਾਂ 'ਤੇ 5 ਸਾਲ ਦੀ ਪਾਬੰਦੀ, ਲਿਸਟ 'ਚ ਕਈ ਪੰਚਾਇਤਾਂ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Embed widget