ਪੜਚੋਲ ਕਰੋ

ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੀਐਮ ਮੋਦੀ ਤੇ ਉੱਪ ਰਾਸ਼ਟਰਪਤੀ ਦੀ ਰਾਜਪਾਲਾਂ ਨਾਲ ਮੀਟਿੰਗ

ਦੇਸ਼ ’ਚ ਅਪ੍ਰੈਲ ਮਹੀਨੇ ’ਚ ਇਕ ਵਾਰ ਫਿਰ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟੇ ’ਚ ਭਾਰਤ ’ਚ ਕੋਰੋਨਾ ਦੇ 1,68,912 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਮਹਾਂਮਾਰੀ ਕਾਰਨ 904 ਲੋਕਾਂ ਦੀ ਮੌਤ ਹੋ ਗਈ।

ਨਵੀਂ ਦਿੱਲੀ: ਦੇਸ਼ ’ਚ ਕੋਰੋਨਾ ਮਹਾਂਮਾਰੀ ਦੀ ਵਿਗੜ ਰਹੀ ਸਥਿਤੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ 14 ਅਪ੍ਰੈਲ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਾਰੇ ਰਾਜਪਾਲਾਂ ਤੇ ਉਪ ਰਾਜਪਾਲਾਂ ਨਾਲ ਮੀਟਿੰਗ ਕਰਨਗੇ। ਮੀਟਿੰਗ ’ਚ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਤੇ ਇਸ ਦੇ ਵਿਰੁੱਧ ਪ੍ਰਭਾਵਸ਼ਾਲੀ ਉਪਾਅ ਕਰਨ ਲਈ ਕੁਝ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।

ਦੇਸ਼ ’ਚ ਅਪ੍ਰੈਲ ਮਹੀਨੇ ’ਚ ਇਕ ਵਾਰ ਫਿਰ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟੇ ’ਚ ਭਾਰਤ ’ਚ ਕੋਰੋਨਾ ਦੇ 1,68,912 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਮਹਾਂਮਾਰੀ ਕਾਰਨ 904 ਲੋਕਾਂ ਦੀ ਮੌਤ ਹੋ ਗਈ। ਅਜਿਹੀ ਸਥਿਤੀ ’ਚ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਇਸ ਮੀਟਿੰਗ ’ਚ ਕੁਝ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਅਪ੍ਰੈਲ ਨੂੰ ਮੁੱਖ ਮੰਤਰੀਆਂ ਨਾਲ ਇਕ ਮੀਟਿੰਗ ਕੀਤੀ ਸੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਸੀ ਕਿ ਸੂਬਿਆਂ ’ਚ ਕੋਰੋਨਾ ਮਹਾਂਮਾਰੀ ਦੇ ਵਿਰੁੱਧ ਉਪਾਵਾਂ ਤੇ ਇਸ ਦੇ ਪ੍ਰਬੰਧਨ ’ਚ ਰਾਜਪਾਲਾਂ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਇਸ ਸਮੇਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬਹੁਤ ਸਾਰੀ ਜ਼ਿੰਮੇਵਾਰੀ ਹੈ। ਅਜਿਹੀ ਸਥਿਤੀ ’ਚ ਰਾਜਪਾਲਾਂ ਨੂੰ ਵੀ ਇਸ ਲੜਾਈ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਦੇਸ਼ ’ਚ ਇਸ ਮਹਾਂਮਾਰੀ ਵਿਰੁੱਧ ਲੋਕਾਂ ’ਚ ਲਾਪਰਵਾਹੀ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਮੁੱਖ ਮੰਤਰੀਆਂ ਦੇ ਨਾਲ-ਨਾਲ ਸਾਰੇ ਰਾਜਪਾਲਾਂ ਦੇ ਆਪਣੇ ਸੂਬੇ ਦੇ ਵੱਡੇ ਧਾਰਮਿਕ ਆਗੂਆਂ, ਲੇਖਕਾਂ ਤੇ ਹੋਰ ਪ੍ਰਭਾਵਸ਼ਾਲੀ ਸ਼ਖ਼ਸੀਅਤਾਂ ਦੇ ਨਾਲ ਮਿਲ ਕੇ ਲੋਕਾਂ ਨੂੰ ਕੋਵਿਡ-19 ਵਿਰੁੱਧ ਜਾਗਰੂਕ ਕਰਨ ਦਾ ਸੁਨੇਹਾ ਦੇ ਸਕਦੇ ਹਨ।

ਮੀਟਿੰਗ ਸ਼ਾਮ 6 ਵਜੇ ਤੋਂ ਹੋਵੇਗੀ

ਬੁੱਧਵਾਰ ਸ਼ਾਮ 6 ਵਜੇ ਹੋਣ ਵਾਲੀ ਇਸ ਬੈਠਕ ’ਚ ਪ੍ਰਧਾਨ ਮੰਤਰੀ ਇਕ ਵਾਰ ਫਿਰ ਇਸ ਮਹਾਂਮਾਰੀ ਵਿਰੁੱਧ ਲੜਾਈ ’ਚ ਰਾਜਪਾਲਾਂ ਦੀ ਭੂਮਿਕਾ ਬਾਰੇ ਗੱਲ ਕਰ ਸਕਦੇ ਹਨ। ਹਾਲਾਂਕਿ ਜਾਣਕਾਰੀ ਦੇ ਅਨੁਸਾਰ ਰਾਜਪਾਲ ਮਹਾਂਮਾਰੀ ਦੇ ਵਿਰੁੱਧ ਸੂਬਾ ਸਰਕਾਰ ਦੁਆਰਾ ਕੀਤੇ ਜਾ ਰਹੇ ਰੋਜ਼ਾਨਾ ਬਚਾਅ ਕਾਰਜਾਂ ’ਚ ਸਿੱਧੇ ਤੌਰ 'ਤੇ ਸ਼ਾਮਲ ਨਹੀਂ ਹੋਣਗੇ।

ਇਸ ਦੀ ਬਜਾਏ ਉਨ੍ਹਾਂ ਦਾ ਕੰਮ ਰਾਸ਼ਟਰਪਤੀ ਦੇ ਨੁਮਾਇੰਦਿਆਂ ਅਤੇ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਭਾਈਵਾਲੀ ਨੂੰ ਬਿਹਤਰ ਬਣਾਉਣਾ ਹੋਵੇਗਾ। ਕੋਵਿਡ-19 ਦੇ ਮੈਨੇਜ਼ਮੈਂਟ ਨੂੰ ਲੈ ਕੇ ਇਹ ਪ੍ਰਧਾਨ ਮੰਤਰੀ ਅਤੇ ਉਪ ਰਾਸ਼ਟਰਪਤੀ ਦੀ ਪਹਿਲੀ ਅਧਿਕਾਰਤ ਮੀਟਿੰਗ ਹੋਵੇਗੀ। ਇਕ ਅਧਿਕਾਰੀ ਅਨੁਸਾਰ ਸੰਵਿਧਾਨ ਦੀਆਂ ਧਾਰਾਵਾਂ ਅਨੁਸਾਰ ਪ੍ਰਧਾਨ ਮੰਤਰੀ ਸਿੱਧੇ ਰਾਜਪਾਲਾਂ ਨਾਲ ਮੀਟਿੰਗ ਨਹੀਂ ਬੁਲਾ ਸਕਦੇ। ਰਾਸ਼ਟਰਪਤੀ ਜਾਂ ਉਪ ਰਾਸ਼ਟਰਪਤੀ ਸਿਰਫ਼ ਰਾਜਪਾਲਾਂ ਨੂੰ ਮੀਟਿੰਗ ਲਈ ਬੁਲਾ ਸਕਦੇ ਹਨ।

ਇਹ ਵੀ ਪੜ੍ਹੋ: Covid-19 Vaccine: ਮੁਸਲਿਮ ਲੀਡਰਾਂ ਦਾ ਐਲਾਨ, ਕੋਰੋਨਾ ਵੈਕਸੀਨ ਲਾਉਣ ਨਾਲ ਰਮਜ਼ਾਨ ਦੇ ਰੋਜ਼ੇ ਦੀ ਉਲੰਘਣਾ ਨਹੀਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget