ਪੜਚੋਲ ਕਰੋ

ਇਜ਼ਰਾਈਲੀ ਪ੍ਰਧਾਨ ਮੰਤਰੀ ਲਈ ਮੋਦੀ ਨੇ ਮੁੜ ਤੋੜਿਆ ਪ੍ਰੋਟੋਕੋਲ

ਨਵੀਂ ਦਿੱਲੀ: ਪ੍ਰੋਟੋਕੋਲ ਤੋੜਨ 'ਚ ਮਾਹਰ ਹੋ ਚੁੱਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਇੱਕ ਵਾਰ ਫਿਰ ਤੋਂ ਉਲੰਘਣਾ ਕਰਕੇ ਆਪਣੇ ਇਜ਼ਰਾਈਲੀ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਤੇ ਉਨ੍ਹਾਂ ਦੀ ਪਤਨੀ ਸਾਰਾ ਨੇਤਨਯਾਹੂ ਦੇ ਸਵਾਗਤ ਲਈ ਦਿੱਲੀ ਏਅਰਪੋਰਟ ਪਹੁੰਚੇ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਆਪਣੇ ਛੇ ਦਿਨਾਂ ਦੇ ਦੌਰੇ ਲਈ ਭਾਰਤ ਆਏ ਹੋਏ ਹਨ। ਨੇਤਨਯਾਹੂ ਬਾਅਦ ਦੁਪਹਿਰ ਮੋਦੀ ਨਾਲ ਤਿੰਨ ਮੂਰਤੀ ਹਾਈਫਾ ਚੌਕ ਪਹੁੰਚੇ ਤੇ ਇਜ਼ਰਾਈਲ ਵਿੱਚ ਪਹਿਲੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ 44 ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਇਸ ਤੋਂ ਪਹਿਲਾਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਹਵਾਈ ਅੱਡੇ 'ਤੇ ਸਵਾਗਤ ਕਰ ਕੇ ਪ੍ਰੋਟੋਕੋਲ ਦੀ ਉਲੰਘਣਾ ਕੀਤੀ ਸੀ। ਕਿਉਂ ਖ਼ਾਸ ਹੈ ਨੇਤਨਯਾਹੂ ਦਾ ਭਾਰਤ ਦੌਰਾ- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ ਕਈ ਕਾਰਨਾਂ ਕਰਕੇ ਖ਼ਾਸ ਹੈ। ਇਸ ਦੌਰੇ ਦਾ ਸਭ ਤੋਂ ਪਹਿਲਾ ਮਕਸਦ ਦੁਵੱਲੇ ਸਬੰਧਾਂ ਨੂੰ ਮਜ਼ਬੂਤੀ ਦੇਣਾ ਹੈ। ਨੇਤਨਯਾਹੂ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਨਾਲ-ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਦੂਜੇ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਇਨ੍ਹਾਂ ਖੇਤਰਾਂ 'ਚ ਹੋਣਗੇ ਸਮਝੌਤੇ- ਨੇਤਨਯਾਹੂ ਦੇ ਦੌਰੇ ਮੌਕੇ ਇਜ਼ਰਾਈਲ ਤੇ ਭਾਰਤ ਦਰਮਿਆਨ ਕਈ ਖੇਤਰਾਂ ਵਿੱਚ ਸਮਝੌਤੇ ਕੀਤੇ ਜਾਣਗੇ। ਇਨ੍ਹਾਂ ਵਿੱਚ ਸੁਰੱਖਿਆ, ਆਰਥਿਕ, ਵਪਾਰ ਤੇ ਸੈਰ-ਸਪਾਟਾ ਆਦਿ ਪ੍ਰਮੁੱਖ ਹਨ। ਇੱਥੇ-ਇੱਥੇ ਜਾਣਗੇ ਇਜ਼ਰਾਈਲੀ PM- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਪ੍ਰੋਗਰਾਮ ਦਿੱਲੀ ਤੋਂ ਇਲਾਵਾ, ਆਗਰਾ, ਅਹਿਮਦਾਬਾਦ ਤੇ ਮੁੰਬਈ ਜਾਣ ਦਾ ਹੈ। ਪ੍ਰਧਾਨ ਮੰਤਰੀ ਮੋਦੀ ਖ਼ੁਦ ਕਈ ਥਾਵਾਂ 'ਤੇ ਉਨ੍ਹਾਂ ਦੇ ਨਾਲ ਜਾਣਗੇ।

ਟਾਪ ਹੈਡਲਾਈਨ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Big News: ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
BJP Leader Murder: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ
ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ
Embed widget