ਪੜਚੋਲ ਕਰੋ

ਬੰਗਲਾਦੇਸ਼ ਦੌਰੇ ਸਮੇਂ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਚੋਣ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ

ਟੀਐਮਸੀ ਨੇ ਚੋਣ ਕਮਿਸ਼ਨ ਨੂੰ ਭੇਜੀ ਇੱਕ ਚਿੱਠੀ 'ਚ ਕਿਹਾ, "ਪੀਐਮ ਮੋਦੀ ਦੇ ਅਧਿਕਾਰਤ ਦੌਰੇ ਨੂੰ ਲੈ ਕੇ ਸਾਨੂੰ ਕੋਈ ਇਤਰਾਜ਼ ਨਹੀਂ, ਕਿਉਂਕਿ ਬੰਗਲਾਦੇਸ਼ ਦੀ ਵੰਡ 'ਚ ਭਾਰਤ ਨੇ ਮਹੱਤਵਪੂਰਣ ਭੂਮਿਕਾ ਨਿਭਾਈ ਸੀ।"

ਪੱਛਮੀ ਬੰਗਾਲ ਦੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲਾਦੇਸ਼ ਫੇਰੀ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਟੀਐਮਸੀ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ 'ਚ ਕਿਹਾ ਹੈ ਕਿ ਪੀਐਮ ਮੋਦੀ ਨੂੰ 26-27 ਮਾਰਚ ਨੂੰ ਬੰਗਲਾਦੇਸ਼ ਦਾ ਦੌਰਾ ਕਰਨ ਲਈ ਬੁਲਾਇਆ ਗਿਆ ਸੀ। ਉਨ੍ਹਾਂ ਨੂੰ ਬੰਗਲਾਦੇਸ਼ ਦੀ ਆਜ਼ਾਦੀ ਦੀ 50ਵੀਂ ਵਰ੍ਹੇਗੰਢ ਤੇ 'ਬੰਗਬੰਧੂ' ਸ਼ੇਖ ਮੁਜਬੀਰ ਰਹਿਮਾਨ ਦੀ ਜਨਮ ਸ਼ਤਾਬਦੀ ਸਮਾਗਮ ਲਈ ਬੁਲਾਇਆ ਗਿਆ ਸੀ।

ਟੀਐਮਸੀ ਨੇ ਚੋਣ ਕਮਿਸ਼ਨ ਨੂੰ ਭੇਜੀ ਇੱਕ ਚਿੱਠੀ 'ਚ ਕਿਹਾ, "ਪੀਐਮ ਮੋਦੀ ਦੇ ਅਧਿਕਾਰਤ ਦੌਰੇ ਨੂੰ ਲੈ ਕੇ ਸਾਨੂੰ ਕੋਈ ਇਤਰਾਜ਼ ਨਹੀਂ, ਕਿਉਂਕਿ ਬੰਗਲਾਦੇਸ਼ ਦੀ ਵੰਡ 'ਚ ਭਾਰਤ ਨੇ ਮਹੱਤਵਪੂਰਣ ਭੂਮਿਕਾ ਨਿਭਾਈ ਸੀ। ਹਾਲਾਂਕਿ ਟੀਐਮਸੀ ਨੂੰ ਪੀਐਮ ਮੋਦੀ ਦੇ ਬੰਗਲਾਦੇਸ਼ '27 ਮਾਰਚ ਦੇ ਪ੍ਰੋਗਰਾਮਾਂ 'ਤੇ ਇਤਰਾਜ਼ ਹੈ। ਉਨ੍ਹਾਂ ਦਾ ਬੰਗਲਾਦੇਸ਼ ਦੇ 50ਵੇਂ ਆਜ਼ਾਦੀ ਦਿਹਾੜੇ ਜਾਂ ਬੰਗਬੰਧੂ ਦੀ ਜਨਮ ਸ਼ਤਾਬਦੀ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਸਗੋਂ ਇਸ ਦਾ ਇਰਾਦਾ ਪੱਛਮੀ ਬੰਗਾਲ ਵਿਧਾਨ ਸਭਾ ਲਈ ਚੱਲ ਰਹੀਆਂ ਚੋਣਾਂ ਸਬੰਧੀ ਕੁਝ ਵਿਧਾਨ ਸਭਾ ਹਲਕਿਆਂ ਦੇ ਵੋਟਿੰਗ ਪੈਟਰਨ ਨੂੰ ਪ੍ਰਭਾਵਿਤ ਕਰਨਾ ਹੈ।"

ਚਿੱਠੀ 'ਚ ਅੱਗੇ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨੂੰ ਅਜਿਹੀਆਂ ਅਨੈਤਿਕ ਅਤੇ ਗੈਰ-ਲੋਕਤੰਤਰੀ ਕਾਰਵਾਈਆਂ 'ਚ ਸ਼ਾਮਲ ਨਹੀਂ ਹੋਣਾ ਚਾਹੀਦਾ ਅਤੇ ਇਹ ਅਸਿੱਧੇ ਤੌਰ 'ਤੇ ਪਾਰਟੀ ਲਈ ਵਿਦੇਸ਼ੀ ਧਰਤੀ ਤੋਂ ਚੋਣ ਪ੍ਰਚਾਰ ਹੈ, ਜੋ ਚੋਣ ਜ਼ਾਬਤੇ ਦੀ ਉਲੰਘਣਾ ਹੈ। ਪਾਰਟੀ ਨੇ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ 27 ਮਾਰਚ ਨੂੰ ਬੰਗਲਾਦੇਸ਼ 'ਚ ਪ੍ਰਧਾਨ ਮੰਤਰੀ ਦੀ ਓਰਕੰਡੀ ਦੀ ਯਾਤਰਾ ਸਿਆਸੀ ਉਦੇਸ਼ ਲਈ ਕੀਤੀ ਗਈ ਸੀ, ਕਿਉਂਕਿ ਉਸ ਦੌਰੇ ਸਮੇਂ ਪ੍ਰਧਾਨ ਮੰਤਰੀ ਦੇ ਨਾਲ ਭਾਜਪਾ ਦੇ ਸੰਸਦ ਮੈਂਬਰ ਸ਼ਾਂਤਨੂ ਠਾਕੁਰ ਵੀ ਮੌਜੂਦ ਸਨ।

ਮਹੱਤਵਪੂਰਣ ਗੱਲ ਇਹ ਹੈ ਕਿ ਪੀਐਮ ਮੋਦੀ 27 ਮਾਰਚ ਨੂੰ ਬੰਗਲਾਦੇਸ਼ ਦੇ ਓਰਕੰਡੀ ਗਏ ਸਨ। ਉਸ ਦੌਰਾਨ ਜਦੋਂ ਉਹ ਮੰਦਰ ਗਏ ਸਨ ਤਾਂ ਉਹ ਮਤੂਆ ਭਾਈਚਾਰੇ ਦੇ ਲੋਕਾਂ ਨੂੰ ਵੀ ਮਿਲੇ ਸਨ। ਮੰਨਿਆ ਜਾਂਦਾ ਹੈ ਕਿ ਮਤੂਆ ਭਾਈਚਾਰੇ ਦਾ ਬੰਗਾਲ ਦੇ ਲਗਭਗ 40 ਵਿਧਾਨ ਸਭਾ ਹਲਕਿਆਂ 'ਤੇ ਅਸਰ ਪਵੇਗਾ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਵੀ ਉਸੇ ਦਿਨ ਵੋਟਿੰਗ ਹੋ ਰਹੀ ਸੀ। ਇਹੀ ਕਾਰਨ ਹੈ ਕਿ ਮਮਤਾ ਬੈਨਰਜੀ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੌਰਾਨ ਮਤੂਆ ਭਾਈਚਾਰੇ ਨਾਲ ਮੁਲਾਕਾਤ ਤੋਂ ਨਾਰਾਜ਼ ਸਨ।

ਇਹ ਵੀ ਪੜ੍ਹੋ: Corona Guidelines in Punjab: ਕੋਰੋਨਾ ਦਾ ਕਹਿਰ! ਕੈਪਟਨ ਵੱਲੋਂ ਪੰਜਾਬ 'ਚ ਮੁੜ ਤੋਂ ਸਖਤੀ ਦਾ ਹੁਕਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget