ਪੜਚੋਲ ਕਰੋ

Pm Modi: 7 ਸਤੰਬਰ ਨੂੰ ਇੰਡੋਨੇਸ਼ੀਆ ਜਾਣਗੇ PM ਮੋਦੀ, ASEAN-ਭਾਰਤ ਸੰਮੇਲਨ 'ਚ ਲੈਣਗੇ ਹਿੱਸਾ

ASEAN-India Summit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਦੀਆਂ ਤਿਆਰੀਆਂ ਦਰਮਿਆਨ ਵੀਰਵਾਰ (7 ਸਤੰਬਰ) ਨੂੰ 20ਵੇਂ ASEAN-ਭਾਰਤ ਸੰਮੇਲਨ ਲਈ ਜਕਾਰਤਾ ਜਾਣਗੇ।

ASEAN-India Summit 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ (7 ਸਤੰਬਰ) ਨੂੰ ਹੋਣ ਵਾਲੇ 20ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਅਤੇ 18ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਲਈ ਜਕਾਰਤਾ, ਇੰਡੋਨੇਸ਼ੀਆ ਜਾਣਗੇ। 

ਵਿਦੇਸ਼ ਮੰਤਰਾਲੇ ਦੇ ਸਕੱਤਰ (ਈਸਟ) ਨੇ ਕਿਹਾ ਕਿ ਜੀ-20 ਸੰਮੇਲਨ ਦਿੱਲੀ 'ਚ ਹੋਣ ਜਾ ਰਿਹਾ ਹੈ। ਇਸ ਕਾਰਨ ਪੀਐਮ ਮੋਦੀ ਦਾ ਇਹ ਛੋਟਾ ਦੌਰਾ ਹੋਵੇਗਾ। ਦਰਅਸਲ ਭਾਰਤ ਦੀ ਪ੍ਰਧਾਨਗੀ ਹੇਠ ਸ਼ਨੀਵਾਰ (9 ਸਤੰਬਰ) ਅਤੇ ਐਤਵਾਰ (10 ਸਤੰਬਰ) ਨੂੰ ਜੀ-20 ਸੰਮੇਲਨ ਹੋ ਰਿਹਾ ਹੈ।

ASEAN ਦੇ 10 ਮੈਂਬਰ ਦੇਸ਼ ਹਨ। ਇਹ ਦੇਸ਼ ਹਨ- ਬਰੂਨੇਈ, ਕੰਬੋਡੀਆ, ਇੰਡੋਨੇਸ਼ੀਆ, ਲਾਓਸ, ਮਲੇਸ਼ੀਆ, ਮਿਆਂਮਾਰ, ਫਿਲੀਪੀਨਜ਼, ਸਿੰਗਾਪੁਰ, ਥਾਈਲੈਂਡ ਅਤੇ ਵੀਅਤਨਾਮ। ਇਸ ਦੀ ਸਥਾਪਨਾ 8 ਅਗਸਤ, 1967 ਨੂੰ ਕੀਤੀ ਗਈ ਸੀ।

ਇਹ ਵੀ ਪੜ੍ਹੋ: India Name Change: INDIA ਦਾ ਨਾਂਅ ਬਦਲ ਕੇ BHARAT ਕਰਨ 'ਤੇ ਭੜਕੇ ਰਾਘਵ ਚੱਢਾ, ਕਿਹਾ-ਇਹ ਭਾਜਪਾ ਦੀ ਨਿੱਜੀ ਜਾਇਦਾਦ ਨਹੀਂ ਜਦੋਂ ਜੀਅ ਕੀਤਾ...

ਟਾਪ ਹੈਡਲਾਈਨ

CJP Protest: ਬੈਰੀਕੇਡਸ ਅਤੇ ਲੋਹੇ ਦੀਆਂ ਚਾਂਦਰਾਂ ਨਾਲ ਜੰਤਰ-ਮੰਤਰ ਪ੍ਰੋਟੈਸਟ ਸਾਈਟ ਸੀਲ, ਭਾਰੀ ਪੁਲਿਸ ਫੋਰਸ ਦੇ ਨਾਲ ਸੜਕਾਂ ਬੰਦ
CJP Protest: ਬੈਰੀਕੇਡਸ ਅਤੇ ਲੋਹੇ ਦੀਆਂ ਚਾਂਦਰਾਂ ਨਾਲ ਜੰਤਰ-ਮੰਤਰ ਪ੍ਰੋਟੈਸਟ ਸਾਈਟ ਸੀਲ, ਭਾਰੀ ਪੁਲਿਸ ਫੋਰਸ ਦੇ ਨਾਲ ਸੜਕਾਂ ਬੰਦ
CJP Protest: ਮਹਿੰਗਾ ਪੈ ਰਿਹਾ ਜੰਤਰ-ਮੰਤਰ ਪ੍ਰਦਰਸ਼ਨ, ਵੱਧ ਗਿਆ ਓਲਾ-ਉਬਰ ਕਿਰਾਇਆ! ਮੈਟਰੋ ਸਟੇਸ਼ਨ ਬੰਦ ਹੋਣ ਕਰਕੇ ਵਧੀ ਪਰੇਸ਼ਾਨੀ
CJP Protest: ਮਹਿੰਗਾ ਪੈ ਰਿਹਾ ਜੰਤਰ-ਮੰਤਰ ਪ੍ਰਦਰਸ਼ਨ, ਵੱਧ ਗਿਆ ਓਲਾ-ਉਬਰ ਕਿਰਾਇਆ! ਮੈਟਰੋ ਸਟੇਸ਼ਨ ਬੰਦ ਹੋਣ ਕਰਕੇ ਵਧੀ ਪਰੇਸ਼ਾਨੀ
Piyush Goyal Deepfake Video: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ CJP ਪ੍ਰੋਟੈਸਟ ਵਿੱਚ AI Deepfake Video ਹੁਣ ਵਾਇਰਲ, ਇਸਦੀ ਪਛਾਣ ਕਿਵੇਂ ਕਰੀਏ
Piyush Goyal Deepfake Video: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ CJP ਪ੍ਰੋਟੈਸਟ ਵਿੱਚ AI Deepfake Video ਹੁਣ ਵਾਇਰਲ, ਇਸਦੀ ਪਛਾਣ ਕਿਵੇਂ ਕਰੀਏ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

Embed widget