ਪੜਚੋਲ ਕਰੋ

PM Modi Visit Japan: ਪੀਐਮ ਮੋਦੀ ਜਾਪਾਨ ਦੇ ਹੀਰੋਸ਼ੀਮਾ ਪੁੱਜੇ, ਜਾਣੋ ਕਾਰਨ

PM Modi Visit Japan: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਦੇ ਸਾਲਾਨਾ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਜਾਪਾਨ ਦੇ ਹੀਰੋਸ਼ੀਮਾ ਪਹੁੰਚ ਗਏ ਹਨ।

PM Modi Visit Japan: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਦੇ ਸਾਲਾਨਾ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜਾਪਾਨ ਦੇ ਹੀਰੋਸ਼ੀਮਾ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੇ ਸੱਦੇ 'ਤੇ ਇੱਥੇ ਆਏ ਹਨ। ਜਾਪਾਨ, ਜੀ-7 ਸਮੂਹ ਦੇ ਮੌਜੂਦਾ ਪ੍ਰਧਾਨ ਵਜੋਂ, ਇਸ ਦੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਭਾਰਤ ਨੂੰ ਮਹਿਮਾਨ ਦੇਸ਼ ਵਜੋਂ ਸੱਦਾ ਦਿੱਤਾ ਗਿਆ ਹੈ।

ਵਿਦੇਸ਼ ਸਕੱਤਰ ਕਵਾਤਰਾ ਨੇ ਵੀਰਵਾਰ (18 ਮਈ) ਨੂੰ ਕਿਹਾ ਕਿ ਜੀ-7 ਸਮੂਹ ਦੀ ਬੈਠਕ 'ਚ ਕੁਨੈਕਟੀਵਿਟੀ ਵਧਾਉਣ, ਸੁਰੱਖਿਆ, ਪ੍ਰਮਾਣੂ ਨਿਸ਼ਸਤਰੀਕਰਨ, ਆਰਥਿਕ ਸੁਰੱਖਿਆ, ਖੇਤਰੀ ਮੁੱਦਿਆਂ, ਜਲਵਾਯੂ ਪਰਿਵਰਤਨ, ਭੋਜਨ ਅਤੇ ਸਿਹਤ ਅਤੇ ਵਿਕਾਸ ਸਮੇਤ ਤਰਜੀਹਾਂ ਨਾਲ ਜੁੜੇ ਕਈ ਵਿਸ਼ਿਆਂ 'ਤੇ ਚਰਚਾ ਹੋਵੇਗੀ। ਇਸ ਤੋਂ ਇਲਾਵਾ ਡਿਜੀਟਲਾਈਜ਼ੇਸ਼ਨ, ਸਾਇੰਸ ਅਤੇ ਟੈਕਨਾਲੋਜੀ ਵਰਗੇ ਮੁੱਦੇ ਵੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਭਾਰਤ ਤਿੰਨ ਰਸਮੀ ਸੈਸ਼ਨਾਂ ਵਿੱਚ ਹਿੱਸਾ ਲਵੇਗਾ, ਜਿਸ ਵਿੱਚ ਪਹਿਲੇ ਦੋ ਸੈਸ਼ਨ 20 ਮਈ ਨੂੰ ਅਤੇ ਤੀਜਾ ਸੈਸ਼ਨ 21 ਮਈ ਨੂੰ ਹੋਵੇਗਾ। ਪਹਿਲੇ ਦੋ ਸੈਸ਼ਨਾਂ ਦੇ ਵਿਸ਼ੇ ਲਿੰਗ ਸਮਾਨਤਾ, ਜਲਵਾਯੂ ਤਬਦੀਲੀ ਅਤੇ ਵਾਤਾਵਰਣ ਹੋਣਗੇ। ਇਸ ਦੇ ਨਾਲ ਹੀ ਤੀਜੇ ਸੈਸ਼ਨ ਵਿੱਚ ਸ਼ਾਂਤੀਪੂਰਨ, ਟਿਕਾਊ ਅਤੇ ਪ੍ਰਗਤੀਸ਼ੀਲ ਵਿਸ਼ਵ ਵਰਗੇ ਵਿਸ਼ੇ ਸ਼ਾਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ: Manish Sisodia Letter : "ਜੇਲ ਭੇਜੋ ਜਾਂ ਫਾਂਸੀ ਦਿਓ" , ਦੇਸ਼ ਦੇ ਨਾਮ ਮਨੀਸ਼ ਸਿਸੋਦੀਆ ਨੇ ਲਿਖੀ ਚਿੱਠੀ, ਕਿਹਾ- ਜੇਕਰ ਪੜ੍ਹ ਗਿਆ ਹਰ ਗਰੀਬ ਦਾ ਬੱਚਾ ਤਾਂ ...

ਕਵਾਤਰਾ ਨੇ ਅੱਗੇ ਦੱਸਿਆ ਕਿ ਇਸ ਹਫਤੇ ਜਾਪਾਨ ਦੇ ਹੀਰੋਸ਼ੀਮਾ 'ਚ ਕਵਾਡ ਗਰੁੱਪ ਦੇ ਨੇਤਾਵਾਂ ਦੀ ਬੈਠਕ ਹੋਣ ਦੀ ਵੀ ਸੰਭਾਵਨਾ ਹੈ। ਇਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ, ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਹਿੱਸਾ ਲੈਣਗੇ।

ਇਹ ਵੀ ਪੜ੍ਹੋ: ਹੁਣ ਵੱਡੇ ਢਿੱਡ ਵਾਲੇ ਪੁਲਿਸ ਮੁਲਾਜ਼ਮਾਂ ਦਾ ਪੁਲਿਸ ਲਾਈਨ ਵਿੱਚ ਤਬਾਦਲਾ, ਜਦੋਂ ਤੱਕ ਮੁਲਾਜ਼ਮ ਫਿੱਟ ਨਹੀਂ ਹੁੰਦੇ, ਓਦੋਂ ਤੱਕ ਕਰਵਾਈ ਜਾਵੇਗੀ ਕਸਰਤ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget