ਪੜਚੋਲ ਕਰੋ

'PM ਮੋਦੀ ਨੂੰ ਵੀ ਕਰਨਾ ਪਵੇਗਾ ਸ੍ਰੀਲੰਕਾ ਵਰਗੀ ਸਥਿਤੀ ਦਾ ਸਾਹਮਣਾ ' - TMC ਵਿਧਾਇਕ ਦਾ ਵੱਡਾ ਬਿਆਨ

Sri Lanka Situation: ਟੀਐਮਸੀ ਵਿਧਾਇਕ ਸਿਆਲਦਹ ਮੈਟਰੋ ਸਟੇਸ਼ਨ ਦੇ ਉਦਘਾਟਨ ਸਮਾਰੋਹ ਬਾਰੇ ਗੱਲ ਕਰ ਰਹੇ ਸਨ ਜਿੱਥੇ ਰਾਜ ਸਰਕਾਰ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ।

Sri Lanka Crisis: ਸ਼੍ਰੀਲੰਕਾ 'ਚ ਆਰਥਿਕ ਸੰਕਟ ਵਿਚਾਲੇ ਫਿਰ ਤੋਂ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸਥਿਤੀ ਇਹ ਹੈ ਕਿ ਰਾਸ਼ਟਰਪਤੀ ਨੂੰ ਰੂਪੋਸ਼ ਹੋਣਾ ਪਿਆ ਅਤੇ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਰਿਹਾਇਸ਼ 'ਤੇ ਕਬਜ਼ਾ ਕਰ ਲਿਆ। ਇਸ ਭਿਆਨਕ ਸੰਕਟ ਦੇ ਵਿਚਕਾਰ ਮਮਤਾ ਬੈਨਰਜੀ (Mamata Banerjee) ਦੀ ਪਾਰਟੀ ਤ੍ਰਿਣਮੂਲ ਕਾਂਗਰਸ ਯਾਨੀ ਟੀਐਮਸੀ (TMC) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟੀਐਮਸੀ (TMC) ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਉਸੇ ਸਥਿਤੀ ਦਾ ਸਾਹਮਣਾ ਕਰਨਾ ਪਵੇਗਾ ਜੋ ਇਸ ਸਮੇਂ ਸ੍ਰੀਲੰਕਾ (Sri Lanka) ਵਿੱਚ ਹੋ ਰਿਹਾ ਹੈ।

ਟੀਐਮਸੀ (TMC) ਵਿਧਾਇਕ ਇਦਰੀਸ ਅਲੀ ਨੇ ਕਿਹਾ ਕਿ ਇਹ ਬੇਇਨਸਾਫ਼ੀ ਹੈ ਕਿਉਂਕਿ ਮਮਤਾ ਨੇ ਪ੍ਰਾਜੈਕਟ ਸ਼ੁਰੂ ਕੀਤਾ ਹੈ ਅਤੇ ਉਸ ਨੂੰ ਕੇਂਦਰ ਸਰਕਾਰ, ਰੇਲ ਮੰਤਰਾਲੇ ਅਤੇ ਮੋਦੀ ਨੇ ਸੱਦਾ ਨਹੀਂ ਦਿੱਤਾ ਹੈ। ਸ਼੍ਰੀਲੰਕਾ (Sri Lanka) 'ਚ ਜੋ ਹੋਇਆ ਉਸ ਦਾ ਸਾਹਮਣਾ ਪੀਐੱਮ ਮੋਦੀ (PM Narendra Modi) ਨੂੰ ਕਰਨਾ ਪਵੇਗਾ। ਉਹ ਸਿਆਲਦਹ ਮੈਟਰੋ ਸਟੇਸ਼ਨ ਦੇ ਉਦਘਾਟਨ ਸਮਾਰੋਹ ਬਾਰੇ ਗੱਲ ਕਰ ਰਹੇ ਸਨ ਜਿੱਥੇ ਰਾਜ ਸਰਕਾਰ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ।

ਕੀ ਹੈ ਪੂਰਾ ਮਾਮਲਾ?

11 ਜੁਲਾਈ ਨੂੰ ਸਿਆਲਦਹ ਮੈਟਰੋ ਪ੍ਰਾਜੈਕਟ ਦੇ ਉਦਘਾਟਨ ਨੂੰ ਲੈ ਕੇ ਸਿਆਸੀ ਇਲਜ਼ਾਮਾਂ ਤੇ ਜਵਾਬੀ ਦੋਸ਼ਾਂ ਦੀ ਖੇਡ ਸ਼ੁਰੂ ਹੋ ਗਈ ਹੈ। ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰ ਤੋਂ ਕਿਸੇ ਨੂੰ ਵੀ ਸੱਦਾ ਨਾ ਦਿੱਤੇ ਜਾਣ ਕਾਰਨ ਟੀਐਮਸੀ (TMC)  ਗੁੱਸੇ ਵਿੱਚ ਹੈ। ਟੀਐਮਸੀ (TMC) ਨੇ ਦਾਅਵਾ ਕੀਤਾ ਕਿ ਇਹ ਪ੍ਰਾਜੈਕਟ ਉਦੋਂ ਸ਼ੁਰੂ ਕੀਤਾ ਗਿਆ ਸੀ ਜਦੋਂ ਮਮਤਾ ਬੈਨਰਜੀ (Mamata Banerjee) ਰੇਲ ਮੰਤਰੀ ਸੀ। ਮਮਤਾ ਹੁਣ ਮੁੱਖ ਮੰਤਰੀ ਹੈ ਅਤੇ ਉਸ ਨੂੰ ਉਦਘਾਟਨ ਸਮਾਰੋਹ ਤੋਂ ਬਾਹਰ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ (Smriti Irani) ਇਸ ਪ੍ਰੋਜੈਕਟ ਦਾ ਉਦਘਾਟਨ ਕਰ ਸਕਦੀ ਹੈ।

ਟਾਪ ਹੈਡਲਾਈਨ

Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget